ਪੜਚੋਲ ਕਰੋ

GATE 2022 Result: ਜਾਰੀ ਹੋਏ ਗੇਟ 2022 ਪ੍ਰੀਖਿਆ ਨਤੀਜੇ, ਇੱਥੇ ਚੈੱਕ ਕਰੋ

GATE ਪ੍ਰੀਖਿਆ 2022 ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੀਖਿਆ ਵਿਚ ਸ਼ਾਮਲ ਹੋਏ ਉਮੀਦਵਾਰ ਅਧਿਕਾਰਤ ਸਾਈਟ 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।

GATE 2022 Result Merit List Cut-off IIT Kharagpur GATE Final Result released at gate.iitkgp.ac.in

GATE 2022 ਦੇ ਨਤੀਜਿਆਂ ਦੀ ਉਡੀਕ ਕਰ ਰਹੇ ਉਮੀਦਵਾਰਾਂ ਦੀ ਉਡੀਕ ਅੱਜ ਖ਼ਤਮ ਹੋ ਗਿਆ ਹੈ। ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ IIT ਖੜਗਪੁਰ ਨੇ GATE 2022 ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ gate.iitkgp.ac.in 'ਤੇ ਜਾ ਕੇ ਨਤੀਜੇ ਦੇਖ ਸਕਦੇ ਹਨ।

ਗੇਟ 2022 ਦੀ ਪ੍ਰੀਖਿਆ ਦਾ ਆਯੋਜਨ ਕੰਪਿਊਟਰ-ਅਧਾਰਤ ਮੋਡ ਨਾਲ 5, 6, 12 ਤੇ 13 ਫਰਵਰੀ ਨੂੰ ਕੀਤਾ ਗਿਆ ਸੀ। ਉਮੀਦਵਾਰ 21 ਮਾਰਚ ਤੋਂ GATE 2022 ਸਕੋਰਕਾਰਡ ਡਾਊਨਲੋਡ ਕਰ ਸਕਣਗੇ। GATE ਸਕੋਰ ਕਾਰਡ GATE 2022 ਦੀ ਵੈੱਬਸਾਈਟ 'ਤੇ ਉਪਲਬਧ ਕਰਵਾਇਆ ਜਾਵੇਗਾ। GATE 2022 ਸਕੋਰ ਐਲਾਨ ਕਰਨ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਵੈਧ ਹੋਵੇਗਾ।

GATE ਪ੍ਰੀਖਿਆ ਦਾ ਉਦੇਸ਼ ਇੰਜੀਨੀਅਰਿੰਗ ਅਤੇ ਵਿਗਿਆਨ ਵਿੱਚ ਵਿਦਿਆਰਥੀਆਂ ਦੇ ਅੰਡਰਗ੍ਰੈਜੁਏਟ ਪੱਧਰ ਦੇ ਵਿਸ਼ਿਆਂ ਦੇ ਗਿਆਨ ਅਤੇ ਸਮਝ ਦੀ ਪਰਖ ਕਰਨਾ ਹੈ। ਹਰ ਸਾਲ ਲੱਖਾਂ ਇੰਜੀਨੀਅਰਿੰਗ ਗ੍ਰੈਜੂਏਟ ਯੂਨੀਵਰਸਿਟੀਆਂ ਅਤੇ ਇੰਜੀਨੀਅਰਿੰਗ ਕਾਲਜਾਂ ਤੋਂ ਪਾਸ ਆਊਟ ਹੁੰਦੇ ਹਨ।

ਇਹ ਹਨ GATE 2022 ਦੇ ਟਾਪਰ

ਉਮੀਦਵਾਰ ਦਾ ਦਰਜਾ ਵਿਸ਼ੇ ਦਾ ਨਾਂ

1 ਇਲੈਕਟ੍ਰੋਨਿਕਸ ਸਿਧਾਰਥ ਸੱਭਰਵਾਲ

1 ਪ੍ਰੋਡਕਸ਼ਨ ਸੌਰਭ ਪਟੇਲ

1 ਮਕੈਨੀਕਲ ਨਿਖਿਲ ਕੁਮਾਰ ਸਾਹਾ

1 ਇਲੈਕਟ੍ਰੀਕਲ ਗੌਰਵ ਕੁਮਾਰ

1 ਕੰਪਿਊਟਰ ਸਾਇੰਸ ਅਭਿਨਵ ਗਰਗ

1 ਇੰਸਟਰੂਮੈਂਟੇਸ਼ਨ ਮਚੇਰਾ ਪ੍ਰਣੀਤ ਕੁਮਾਰ

ਗੇਟ 2022 ਦੇ ਨਤੀਜੇ ਕਿਵੇਂ ਕਰੀਏ ਚੈੱਕ

ਕਦਮ 1: gate.iitkgp.ac.in 'ਤੇ ਅਧਿਕਾਰਤ GATE ਵੈੱਬਸਾਈਟ 'ਤੇ ਜਾਓ।

ਸਟੈਪ 2: ਹੋਮਪੇਜ 'ਤੇ, GATE 2022 ਨਤੀਜਾ ਲਿੰਕ 'ਤੇ ਕਲਿੱਕ ਕਰੋ।

ਕਦਮ 3: ਇੱਕ ਨਵਾਂ ਪੰਨਾ ਸਕ੍ਰੀਨ 'ਤੇ ਦਿਖਾਈ ਦੇਵੇਗਾ।

ਕਦਮ 4: ਆਪਣਾ ਰੋਲ ਨੰਬਰ ਅਤੇ ਲੋੜੀਂਦੀ ਜਾਣਕਾਰੀ ਦਰਜ ਕਰੋ।

ਕਦਮ 5: ਸਬਮਿਟ 'ਤੇ ਕਲਿੱਕ ਕਰੋ।

ਕਦਮ 6: ਤੁਹਾਡਾ GATE 2022 ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।

ਕਦਮ 7: ਡਾਊਨਲੋਡ ਕਰੋ ਅਤੇ ਭਵਿੱਖ ਵਿੱਚ ਵਰਤੋਂ ਲਈ ਇੱਕ ਪ੍ਰਿੰਟ ਆਊਟ ਲਓ।

ਇਹ ਵੀ ਪੜ੍ਹੋ: ‘Lekh’ trailer: Gurnam ਅਤੇ Tania ਦੀ ਰੋਮਾਂਟਿਕ ਡਰਾਮਾ ਫਿਲਮ ਲੇਖ ਦਾ ਟ੍ਰੇਲਰ ਰਿਲੀਜ਼

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget