ਪੜਚੋਲ ਕਰੋ

ਮੋਦੀ ਦੇ ਕੋਟੇ ਦਾ ਪੰਜਾਬੀਆਂ ਨੂੰ ਹੋਵੇਗਾ ਕਿੰਨਾ ਫਾਇਦਾ..?

ਚੰਡੀਗੜ੍ਹ: ਮੋਦੀ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਪੱਛੜੀ ਹੋਈ ਜਨਰਲ ਸ਼੍ਰੇਣੀ ਲਈ 10% ਰਾਖਵੇਂਕਰਨ ਦਾ ਕੁਝ ਲਾਹਾ ਪੰਜਾਬ ਨੂੰ ਵੀ ਹੋਵੇਗਾ, ਪਰ ਬੇਹੱਦ ਥੋੜ੍ਹਾ। ਇਸ ਰਾਖਵਾਂਕਰਨ ਦੇ ਕਾਨੂੰਨ ਬਣਨ ਤੋਂ ਬਾਅਦ ਲੋਕਾਂ ਨੂੰ ਇਸ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ, ਪਰ ਮਸਲਾ ਰੁਜ਼ਗਾਰ ਪੈਦਾ ਹੋਣ 'ਤੇ ਅੜੇਗਾ। ਪੰਜਾਬ ਵਿੱਚ ਦੇਸ਼ ਦੇ ਮੁਕਾਬਲੇ ਪਛੜੇ ਵਰਗਾਂ ਤੇ ਦਲਿਤਾਂ ਦੀ ਗਿਣਤੀ ਪੂਰੀ ਜਨਸੰਖਿਆ ਦੇ ਮੁਕਾਬਲੇ 63.2 ਫ਼ੀਸਦ ਹੈ। ਪਰ ਜਨਤਕ ਤੇ ਨਿੱਜੀ ਖੇਤਰ ਵਿੱਚ ਸਿਰਫ਼ ਸੱਤ ਫੀਸਦ ਨੌਕਰੀਆਂ ਉਪਲਬਧ ਹੋਣ ਕਾਰਨ ਤੇ ਆਰਥਕ ਮੰਦੀ ਦੇ ਦੌਰ ਵਿੱਚ ਪੰਜਾਬ ਦੀ ਬਾਕੀ ਬਚਦੀ 36 ਫ਼ੀਸਦ ਆਬਾਦੀ ਨੂੰ ਇਸ ਕੋਟੇ ਦਾ ਖ਼ਾਸ ਲਾਭ ਨਹੀਂ ਹੋਵੇਗਾ। ਪੰਜਾਬ ਸਰਕਾਰ ਸੂਬੇ ਵਿੱਚ ਸਭ ਤੋਂ ਵੱਡੀ ਨੌਕਰੀਦਾਤਾ ਹੈ, ਜਿਸ ਕੋਲ ਤਕਰੀਬਨ ਸਾਢੇ ਤਿੰਨ ਲੱਖ ਅਸਾਮੀਆਂ ਹਨ। ਪਰ ਸਾਲ 2016 ਵਿੱਚ ਤਕਰੀਬਨ ਇੱਕ ਦਹਾਕੇ ਮਗਰੋਂ ਕੁਝ ਭਰਤੀ ਹੋਈ ਸੀ ਅਤੇ ਇਸ ਮਗਰੋਂ ਵੀ ਕੋਈ ਖ਼ਾਸ ਭਰਤੀ ਨਹੀਂ ਹੋਈ। ਆਰਥਕ ਤੇ ਸਮਾਜਕ ਵਿਸ਼ਿਆਂ ਦੇ ਮਾਹਰ ਸਰਕਾਰ ਦੇ ਇਸ ਕੋਟੇ ਦੇ ਐਲਾਨ ਨੂੰ ਸਿਰਫ਼ ਸਿਆਸੀ ਸਟੰਟ ਦੱਸ ਰਹੇ ਹਨ। ਮਾਹਰਾਂ ਮੁਤਾਬਕ ਪੰਜਾਬ ਦੇ ਬਹੁਤੇ ਕਿਸਾਨ ਛੋਟੇ ਜਾਂ ਸੀਮਾਂਤ ਹਨ, ਜਿਨ੍ਹਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ ਤੇ ਸਾਲਾਨਾ ਆਮਦਨ ਵੀ ਅੱਠ ਲੱਖ ਰੁਪਏ ਤੋਂ ਘੱਟ ਹੈ। ਉਹ ਜਨਰਲ ਵਰਗ ਲਈ ਐਲਾਨੇ ਇਸ ਰਾਖਵੇਂਕਰਨ ਦੀਆਂ ਇਹ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਪਰ ਕੀ ਫਾਇਦਾ ਜਦ ਨੌਕਰੀ ਹੀ ਨਾ ਹੋਵੇ। ਅਰਥਸ਼ਾਸਤਰੀ ਗਿਆਨ ਸਿੰਘ ਮੁਤਾਬਕ ਪੰਜਾਬ ਵਿੱਚ ਜਿਹੜੀ ਵੀ ਨੌਕਰੀ 'ਤੇ ਭਰਤੀ ਕੀਤੀ ਜਾਂਦੀ ਹੈ ਉਹ ਠੇਕਾ ਆਧਾਰਤ ਹੁੰਦੀ ਹੈ। ਉਨ੍ਹਾਂ ਮੁਤਾਬਕ ਪਹਿਲਾਂ ਇਹ ਕੋਟਾ ਉਦੋਂ ਹੀ ਲਾਹੇਵੰਦ ਸਾਬਤ ਹੋ ਸਕਦਾ ਹੈ ਜਦ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget