ਪੜਚੋਲ ਕਰੋ

GK Questions: ਅਜਿਹੀ ਕਿਹੜੀ ਚੀਜ਼ ਜੋ ਸਿਰਫ਼ 500 ਰੁਪਏ ਵਿੱਚ ਮਿਲਦੀ ਤੇ ਅਸੀਂ ਸਾਰੀ ਉਮਰ ਬੈਠ ਕੇ ਖਾਂਦੇ?

General Awareness : ਜੇਕਰ ਤੁਸੀਂ ਕਿਸੇ ਵੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹੋ, ਤਾਂ ਇਸ ਲਈ ਮਜ਼ਬੂਤ ਜਨਰਲ ਗਿਆਨ ਹੋਣਾ ਬਹੁਤ ਜ਼ਰੂਰੀ ਹੈ।

General Awareness : ਜੇਕਰ ਤੁਸੀਂ ਕਿਸੇ ਵੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹੋ, ਤਾਂ ਇਸ ਲਈ ਮਜ਼ਬੂਤ ਜਨਰਲ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਅੱਜਕੱਲ੍ਹ ਜ਼ਿਆਦਾਤਰ ਭਰਤੀ ਪ੍ਰੀਖਿਆਵਾਂ ਦੇ ਇੰਟਰਵਿਊ ਵਿੱਚ ਆਮ ਗਿਆਨ ਨਾਲ ਜੁੜੀਆਂ ਗੱਲਾਂ ਪੁੱਛੀਆਂ ਜਾਂਦੀਆਂ ਹਨ। ਖਾਸ ਕਰਕੇ UPSC ਇੰਟਰਵਿਊ ਵਿੱਚ, ਇਸ ਕਿਸਮ ਦੇ ਸਵਾਲਾਂ 'ਤੇ ਬਹੁਤ ਜ਼ੋਰ ਦਿੱਤਾ ਜਾਂਦਾ ਹੈ। ਤੁਸੀਂ ਵੀ ਚੈੱਕ ਕਰੋ ਕੀ ਤੁਹਾਡੇ ਕੋਲ ਹੈ ਇੰਨਾ ਜਨਰਲ ਗਿਆਨ- ਹੇਠ ਲਿਖੇ ਸਵਾਲਾਂ ਦੇ ਦਿਓ ਜਵਾਬ-

1- ਸਵਾਲ: ਅਜਿਹੀ ਕਿਹੜੀ ਚੀਜ਼ ਹੈ, ਜੋ ਸਿਰਫ਼ 500 ਰੁਪਏ ਵਿੱਚ ਮਿਲਦੀ ਹੈ ਤੇ ਅਸੀਂ ਸਾਰੀ ਉਮਰ ਬੈਠ ਕੇ ਖਾਂਦੇ ਹਾਂ?
ਉੱਤਰ: ਕੁਰਸੀ।

2- ਸਵਾਲ: ਅਜਿਹਾ ਕਿਹੜਾ ਵਿਟਾਮਿਨ ਹੈ, ਜੋ ਜ਼ਖ਼ਮ ਭਰਨ ਵਿੱਚ ਮਦਦ ਕਰਦਾ ਹੈ?
ਉੱਤਰ: ਵਿਟਾਮਿਨ-ਸੀ

3- ਸਵਾਲ: ਕਿਸ ਦੇਸ਼ ਨੂੰ ਕ੍ਰਿਕਟ ਦੀ ਖੇਡ ਦਾ ਪਿਤਾਮਾ ਕਿਹਾ ਜਾਂਦਾ ਹੈ?
ਜਵਾਬ: ਇੰਗਲੈਂਡ ਨੂੰ ਕ੍ਰਿਕਟ ਦੀ ਖੇਡ ਦਾ ਪਿਤਾਮਾ ਕਿਹਾ ਜਾਂਦਾ ਹੈ।

4- ਸਵਾਲ: ਦੇਸ਼ ਦੇ ਕਿਸ ਰਾਜ ਨੂੰ ਭਾਰਤ ਦਾ ਕੋਹਿਨੂਰ ਕਿਹਾ ਜਾਂਦਾ ਹੈ?
ਜਵਾਬ: ਆਂਧਰਾ ਪ੍ਰਦੇਸ਼ ਨੂੰ ਦੇਸ਼ ਦਾ ਕੋਹਿਨੂਰ ਕਿਹਾ ਜਾਂਦਾ ਹੈ।

5- ਸਵਾਲ: ਦੇਸ਼ ਦਾ ਸਭ ਤੋਂ ਵੱਡਾ ਪੰਛੀ ਕਿਹੜਾ ਹੈ?
ਉੱਤਰ: ਸਾਰਸ ਦੇਸ਼ ਦਾ ਸਭ ਤੋਂ ਵੱਡਾ ਪੰਛੀ ਹੈ।

ਸਵਾਲ: ਭਾਰਤ ਵਿੱਚ ਬਣੀ ਪਹਿਲੀ ਰੰਗੀਨ ਫਿਲਮ ਦਾ ਨਾਂ ਕੀ ਹੈ?
ਜਵਾਬ: ਕਿਸ਼ਨ ਕਨ੍ਹਈਆ ਭਾਰਤ ਦੀ ਪਹਿਲੀ ਰੰਗੀਨ ਫਿਲਮ ਸੀ।

7- ਸਵਾਲ: ਕਿਹੜੇ ਦੇਸ਼ ਵਿੱਚ ਲੋਕ ਮਿੱਟੀ ਦੀ ਰੋਟੀ ਖਾਂਦੇ ਹਨ?
ਜਵਾਬ: ਕਾਂਗੋ ਇੱਕ ਅਜਿਹਾ ਦੇਸ਼ ਹੈ ਜਿੱਥੇ ਮਿੱਟੀ ਦੀ ਬਣੀ ਰੋਟੀ ਖਾਧੀ ਜਾਂਦੀ ਹੈ।

8- ਸਵਾਲ: ਅਜਿਹਾ ਕੋਈ ਜੀਵ ਹੈ, ਜਿਸ ਦੀ ਜੀਭ ਆਪਣੇ ਸਰੀਰ ਨਾਲੋਂ ਦੁੱਗਣੀ ਹੈ?
ਉੱਤਰ: ਗਿਰਗਿਟ ਦੀ ਜੀਭ ਉਸਦੇ ਸਰੀਰ ਨਾਲੋਂ ਦੁੱਗਣੀ ਲੰਬੀ ਹੁੰਦੀ ਹੈ।

9- ਸਵਾਲ: ਭਾਰਤ ਦਾ ਕਿਹੜਾ ਰਾਜ ਤਿੰਨੋਂ ਪਾਸਿਆਂ ਤੋਂ ਬੰਗਲਾਦੇਸ਼ ਨਾਲ ਘਿਰਿਆ ਹੋਇਆ ਹੈ?
ਉੱਤਰ: ਤ੍ਰਿਪੁਰਾ।

10- ਸਵਾਲ: ਕਿਹੜੀ ਚੀਜ਼ ਮਰਦੇ ਦਮ ਤੱਕ ਸਾਡਾ ਸਾਥ ਨਹੀਂ ਛੱਡਦੀ?
ਜਵਾਬ: ਸਾਡਾ ਅਤੀਤ।

Education Loan Information:
Calculate Education Loan EMI

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget