ਪੜਚੋਲ ਕਰੋ

Indian Navy: ਮੁੰਡੇ-ਕੁੜੀਆਂ ਲਈ ਇੰਡੀਅਨ ਨੇਵੀ 'ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਜਾਣੋ ਕਿਵੇਂ ਬਿਨਾਂ ਪੇਪਰ ਤੋਂ ਹੋਵੇਗੀ ਚੋਣ, ਜਾਣੋ ਪੂਰਾ ਵੇਰਵਾ

Navy SSC Officer Recruitment: ਜਿਹੜੇ ਨੌਜਵਾਨ ਨੇਵੀ ਦੇ ਵਿੱਚ ਨੌਕਰੀ ਕਰਨਾ ਦਾ ਸੁਫਨਾ ਦੇਖ ਰਹੇ ਹਨ ਤਾਂ ਉਨ੍ਹਾਂ ਲਈ ਸੁਨਹਿਰੀ ਮੌਕਾ ਹੈ, ਉਹ ਵੀ ਬਿਨਾਂ ਪੇਪਰ ਦਿੱਤੇ। ਆਓ ਜਾਣਦੇ ਹਾਂ ਪੂਰਾ ਵੇਰਵਾ....

Indian Navy jobs: ਜਿਹੜੇ ਲੋਕ ਸਰਕਾਰੀ ਨੌਕਰੀ ਕਰਨਾ ਚਾਹੁੰਦੇ ਹਨ। ਉਨ੍ਹਾਂ ਨੌਜਵਾਨ ਮੁੰਡੇ-ਕੁੜੀਆਂ ਲਈ ਭਾਰਤੀ ਨੇਵੀ ਦੇ ਵਿੱਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ।  ਨੇਵੀ ਵਿੱਚ ਅਫਸਰ ਦੀਆਂ ਅਸਾਮੀਆਂ ਲਈ ਭਰਤੀ ਨਿਕਲੀਆਂ ਹਨ। ਖਾਸ ਗੱਲ ਇਹ ਹੈ ਕਿ ਇਸ ਦੇ ਲਈ ਤੁਹਾਨੂੰ ਇਮਤਿਹਾਨ 'ਚ ਸ਼ਾਮਲ ਨਹੀਂ ਹੋਣਾ ਪਵੇਗਾ, ਸਗੋਂ SSB ਇੰਟਰਵਿਊ ਰਾਹੀਂ ਚੋਣ ਕੀਤੀ ਜਾਵੇਗੀ। ਭਾਰਤੀ ਜਲ ਸੈਨਾ ਨੇ ਹਾਲ ਹੀ ਵਿੱਚ ਸ਼ਾਰਟ ਸਰਵਿਸ ਕਮਿਸ਼ਨ ਦੀਆਂ ਅਸਾਮੀਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਜਿਸ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ, ਨੇਵੀ ਵਿੱਚ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪਲਾਈ ਕਰਨ ਤੋਂ ਪਹਿਲਾਂ ਭਰਤੀ ਦੀ ਸਾਰੀ ਜਾਣਕਾਰੀ ਦੀ ਜਾਂਚ ਕਰਨੀ ਚਾਹੀਦੀ ਹੈ।

10 ਮਾਰਚ ਤੱਕ ਅਪਲਾਈ ਕਰ ਸਕਦੇ

ਤੁਹਾਨੂੰ ਦੱਸ ਦੇਈਏ ਕਿ ਨੇਵੀ ਨੇ SSC ਅਫਸਰ ਦੀਆਂ 254 ਅਸਾਮੀਆਂ ਦੀ ਭਰਤੀ ਕੀਤੀ ਹੈ। ਜਿਸ ਲਈ ਰਜਿਸਟ੍ਰੇਸ਼ਨ ਅਤੇ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ 24 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ ਅਤੇ ਚਾਹਵਾਨ ਉਮੀਦਵਾਰ 10 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਨੋਟ ਕਰੋ ਕਿ ਸਿਰਫ਼ ਉਹ ਉਮੀਦਵਾਰ ਜੋ ਅਣਵਿਆਹੇ ਹਨ, ਨੇਵੀ ਐਸਐਸਸੀ ਭਰਤੀ 2024 ਲਈ ਅਰਜ਼ੀ ਦੇ ਸਕਦੇ ਹਨ। ਨੇਵੀ ਭਰਤੀ ਰਜਿਸਟ੍ਰੇਸ਼ਨ ਆਨਲਾਈਨ ਫਾਰਮ ਭਰਨ ਲਈ, ਅਧਿਕਾਰਤ ਵੈੱਬਸਾਈਟ joinIndiannavy.gov.in 'ਤੇ ਜਾਓ।

Navy SSC Officer Recruitment 2024: ਭਾਰਤੀ ਜਲ ਸੈਨਾ ਭਰਤੀ 2024 ਰਜਿਸਟ੍ਰੇਸ਼ਨ ਲਈ ਮਹੱਤਵਪੂਰਨ ਤਾਰੀਖਾਂ

ਪੋਸਟ ਦਾ ਨਾਮ - ਸ਼ਾਰਟ ਸਰਵਿਸ ਕਮਿਸ਼ਨ (SSC)
ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ - 19 ਫਰਵਰੀ 2024
ਅਰਜ਼ੀ ਦੀ ਸ਼ੁਰੂਆਤੀ ਮਿਤੀ - 24 ਫਰਵਰੀ 2024
ਅਰਜ਼ੀ ਦੀ ਆਖਰੀ ਮਿਤੀ - 10 ਮਾਰਚ 2024
ਅਸਾਮੀਆਂ - 254
ਅਧਿਕਾਰਤ ਵੈੱਬਸਾਈਟ - joinindiannavy.gov.in
ਇੰਡੀਅਨ ਨੇਵੀ ਭਰਤੀ 2024 ਰਜਿਸਟ੍ਰੇਸ਼ਨ ਲਈ ਖਾਲੀ ਅਸਾਮੀਆਂ

ਜਨਰਲ ਸਰਵਿਸ - 50
ਪਾਇਲਟ, ਹਵਾਈ ਆਵਾਜਾਈ, ਜਲ ਸੈਨਾ ਦੇ ਹਵਾਈ ਸੰਚਾਲਨ - 46
ਲੌਜਿਸਟਿਕਸ - 30
NAIC - 10
ਸਿੱਖਿਆ - 18
ਇੰਜੀਨੀਅਰਿੰਗ ਸ਼ਾਖਾ - 30
ਇਲੈਕਟ੍ਰੀਕਲ ਬ੍ਰਾਂਚ - 50
ਨੇਵਲ ਕੰਸਟਰਕਟਰ - 20
ਇੰਡੀਅਨ ਨੇਵੀ ਭਰਤੀ 2024 ਰਜਿਸਟ੍ਰੇਸ਼ਨ ਲਈ ਯੋਗਤਾ

ਨੇਵੀ ਐਸਐਸਸੀ ਭਰਤੀ ਲਈ ਵੱਖ-ਵੱਖ ਖੇਤਰਾਂ ਵਿੱਚ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ ਯੋਗਤਾ ਨੂੰ ਯੋਗਤਾ ਵਜੋਂ ਮੰਗਿਆ ਗਿਆ ਹੈ। ਧਿਆਨ ਦਿਓ ਕਿ ਯੋਗਤਾ ਡਿਗਰੀ ਵਿੱਚ, ਉਮੀਦਵਾਰਾਂ ਕੋਲ ਘੱਟੋ-ਘੱਟ 60 ਪ੍ਰਤੀਸ਼ਤ ਅੰਕਾਂ ਨਾਲ ਮਾਨਤਾ ਪ੍ਰਾਪਤ ਬੋਰਡ ਤੋਂ ਡਿਗਰੀ ਹੋਣੀ ਚਾਹੀਦੀ ਹੈ। ਡਿਗਰੀ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ SSB ਇੰਟਰਵਿਊ ਲਈ ਸ਼ਾਰਟਲਿਸਟਿੰਗ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
IPL 2025: ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
Embed widget