ਪੜਚੋਲ ਕਰੋ

ਵਿਦਿਆਰਥੀਆਂ ਦੇ ਲਈ ਸੁਨਿਹਰੀ ਮੌਕਾ, ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ’ਚ ਦਾਖਲੇ ਸਬੰਧੀ ਖ਼ਾਸ ਖਬਰ

Central University of Punjab:

Central University of Punjab: ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਪੰਜਾਬ ਰਾਜ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੀ. ਯੂ. ਈ. ਟੀ. (PG) - 2023 ਲਈ ਅਪਲਾਈ ਕਰਨ ਅਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਦਾਖਲਾ ਲੈ ਕੇ ਸਸਤੀਆਂ ਦਰਾਂ 'ਤੇ ਮਿਆਰੀ ਸਿੱਖਿਆ ਪ੍ਰਾਪਤ ਕਰਨ ਦੇ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸਾਡੇ ਦੇਸ਼ ਵਿੱਚ ਵਿਦਿਆਰਥੀਆਂ ਨੂੰ ਸਸਤੀਆਂ ਦਰਾਂ 'ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀਜੀ ਪ੍ਰੋਗਰਾਮਾਂ ਦੀ ਫੀਸ ਦਾ ਢਾਂਚਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਆਪਣੇ 500 ਏਕੜ ਦੇ ਹਰੇ ਭਰੇ ਵਾਈ-ਫਾਈ ਸਮਰਥਿਤ ਕੈਂਪਸ ਵਿੱਚ ਚੰਗੀ ਤਰ੍ਹਾਂ ਨਾਲ ਲੈਸ ਖੋਜ ਪ੍ਰਯੋਗਸ਼ਾਲਾਵਾਂ, ਸਰੋਤਾਂ ਨਾਲ ਭਰਪੂਰ ਕੇਂਦਰੀ ਲਾਇਬ੍ਰੇਰੀ, ਹਾਈ-ਟੈਕ ਕੰਪਿਊਟਰਸੈਂਟਰ, ਸਮਾਰਟ ਕਲਾਸ ਰੂਮ ਦੀ ਸਹੂਲਤ, ਆਡੀਓ ਵਿਜ਼ੂਅਲ ਸਟੂਡੀਓ, ਸੇਟ੍ਰਲ ਇੰਸਟਰੂਮੈਂਟੇਸ਼ਨ ਲੈਬੋਰੇਟ੍ਰੀ, ਘੱਟ ਲਾਗਤ ਵਾਲੇ ਹੋਸਟਲ ਦੀ ਸਹੂਲਤ, ਏਸੀ ਕਲਾਸ ਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਨਾਲ ਮਿਆਰੀ ਅਧਿਆਪਨ ਅਤੇ ਖੋਜ ਸਹੂਲਤਾਂ ਪ੍ਰਦਾਨ ਕਰਦੀ ਹੈ।

ਯੂਨੀਵਰਸਿਟੀ ਨੂੰ ਨੈਕ ਦੁਆਰਾ 'ਏ+' ਗ੍ਰੇਡ ਨਾਲ ਸਨਮਾਨਿਤ

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਬਹੁਤ ਤਸੱਲੀ ਦੀ ਗੱਲ ਹੈ ਕਿ ਯੂਨੀਵਰਸਿਟੀ ਨੂੰ ਨੈਕ ਦੁਆਰਾ 'ਏ+' ਗ੍ਰੇਡ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਐੱਨ. ਆਈ. ਆਰ. ਐੱਫ. ਇੰਡੀਆ ’ਤੇ ਰੈਂਕਿੰਗ 2022 ਦੀ ਯੂਨੀਵਰਸਿਟੀ ਸ਼੍ਰੇਣੀ ਵਿਚ ਵੀ ਯੂਨੀਵਰਸਿਟੀ ਨੇ 81ਵਾਂ ਸਥਾਨ ਹਾਸਲ ਕੀਤਾ ਹੈ। ਉਹਨਾਂ ਨੇ ਸਾਂਝਾ ਕੀਤਾ ਕਿ ਯੂਨੀਵਰਸਿਟੀ ਵਿੱਚ ਹੋਣਹਾਰ ਅਧਿਆਪਕ ਹਨ ਜਿਨ੍ਹਾਂ ਵਿੱਚੋਂ ਕੁਝ ਉੱਚ ਅਕਾਦਮਿਕ ਸੁਸਾਇਟੀਆਂ ਵਿੱਚ ਫੈਲੋ ਹਨ ਅਤੇ ਕੁਝ ਦੇ ਨਾਮ ਅੰਤਰਰਾਸ਼ਟਰੀ ਵਿਗਿਆਨਕ ਸੂਚੀਆਂ ਵਿੱਚ ਸ਼ਾਮਲ ਹਨ। 

ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ 'ਤੇ ਕਰੋ ਅਪਲਾਈ

ਪ੍ਰੋਫੈਸਰ ਤਿਵਾਰੀ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਸਾਡੀ ਯੂਨੀਵਰਸਿਟੀ ਵਿੱਚ ਪੰਜਾਬ ਰਾਜ ਦੇ ਵਿਦਿਆਰਥੀਆਂ ਦੀ ਗਿਣਤੀ ਘੱਟ ਹੈ। ਇਸ ਲਈ ਮੈਂ ਪੰਜਾਬ ਦੇ ਵਿਦਿਆਰਥੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੀਯੂਪੀਬੀ ਵਿੱਚ ਦਾਖਲਾ ਲੈ ਕੇ ਸਸਤੇ ਦਰਾਂ 'ਤੇ ਮਿਆਰੀ ਉੱਚ ਸਿੱਖਿਆ ਪ੍ਰਾਪਤ ਕਰਨ।" ਯੂਨੀਵਰਸਿਟੀ ਦੀ ਦਾਖਲਾ ਸ਼ਾਖਾ ਦੇ ਅਨੁਸਾਰ, ਸੀ. ਯੂ. ਪੀ. ਬੀ. ਦੁਆਰਾ ਪੇਸ਼ ਕੀਤੇ ਜਾਂਦੇ ਪੋਸਟ ਗ੍ਰੈਜੂਏਟ ਡਿਗਰੀ ਪ੍ਰੋਗਰਾਮਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ www.cup.edu.in 'ਤੇ ਵਧੇਰੇ ਜਾਣਕਾਰੀ ਹਾਸਿਲ ਕਰ ਸਕਦੇ ਹਨ।

ਜਾਣੋ ਆਖਰੀ ਮਿਤੀ

ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (CUPB) ਵੱਲੋਂ ਪੇਸ਼ ਕੀਤੇ ਜਾਣ ਵਾਲੇ 43 ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਵਿਚ ਦਾਖਲੇ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ 5ਮਈ 2023 ਤੱਕ ਜਾਰੀ ਰਹੇਗੀ। ਅਕਾਦਮਿਕ ਸੈਸ਼ਨ 2023-24 ਵਿਚ ਸੀ. ਯੂ. ਪੀ. ਬੀ. ਵੱਲੋਂ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ 'ਚ ਦਾਖਲੇ ਲਈ ਸੰਯੁਕਤ ਯੂਨੀਵਰਸਿਟੀ ਦਾਖਲਾ ਪ੍ਰੀਖਿਆ ‘ਸੀ. ਯੂ. ਈ. ਟੀ. (PG) –2023 ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਹਨ। ਅਕਾਦਮਿਕ ਸੈਸ਼ਨ 2023-24 ਵਿਚ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ) ਸੰਯੁਕਤ ਯੂਨੀਵਰਸਿਟੀ ਦਾਖਲਾ ਪ੍ਰੀਖਿਆ ਸੀ. ਯੂ. ਈ. ਟੀ. (ਪੀਜੀ) – 2023" ਦਾ ਆਯੋਜਨ ਕਰ ਰਹੀ ਹੈ, ਜਿਸ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ 5ਮਈ, 2023 ਹੈ। ਵਿਦਿਆਰਥੀ ਐੱਨ. ਟੀ. ਏ. ਦੀ ਵੈੱਬਸਾਈਟ www.cup.edu.in ਤੋਂ ਪ੍ਰੀਖਿਆ ਪੈਟਰਨ, ਉਪਲਬਧ ਕੋਰਸਾਂ, ਭਾਗ ਲੈਣ ਵਾਲੀਆਂ ਯੂਨੀਵਰਸਿਟੀਆਂ ਆਦਿ ਬਾਰੇ ਜਾਣਕਾਰੀ ਲੈ ਸਕਦੇ ਹਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget