ਪੜਚੋਲ ਕਰੋ

ਬਗੈਰ ਪ੍ਰੀਖਿਆ ਸਰਕਾਰੀ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਅਰਜ਼ੀ ਦੇਣ ਲਈ ਸਿਰਫ਼ 2 ਦਿਨ ਬਾਕੀ

ਦਿੱਲੀ ਯੂਨੀਵਰਸਿਟੀ ਨੇ ਅਸਿਸਟੈਂਟ ਪ੍ਰੋਫ਼ੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਹ ਭਰਤੀ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਲਈ ਕੱਢੀ ਗਈ ਹੈ। ਅਰਜ਼ੀ ਲਈ ਸਿਰਫ਼ ਦੋ ਦਿਨ ਬਚੇ ਹਨ।

Government Jobs: ਦਿੱਲੀ ਯੂਨੀਵਰਸਿਟੀ ਨੇ ਅਸਿਸਟੈਂਟ ਪ੍ਰੋਫ਼ੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਹ ਭਰਤੀ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਲਈ ਕੱਢੀ ਗਈ ਹੈ। ਅਰਜ਼ੀ ਲਈ ਸਿਰਫ਼ ਦੋ ਦਿਨ ਬਚੇ ਹਨ। ਇਸ ਲਈ ਇੱਛੁਕ ਉਮੀਦਵਾਰ ਛੇਤੀ ਤੋਂ ਛੇਤੀ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਤੁਸੀਂ ਅਧਿਕਾਰਤ ਵੈੱਬਸਾਈਟ colrec.du.ac.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹੋ। ਉਮੀਦਵਾਰਾਂ ਨੂੰ ਅਧਿਕਾਰਤ ਨੋਟੀਫ਼ਿਕੇਸ਼ਨ ਪੜ੍ਹਨ ਦੀ ਸਲਾਹ ਦਿੱਤੀ ਜਾਂਦੀ ਹੈ।

DU Recruitment 2022 ਲਈ ਮਹੱਤਵਪੂਰਨ ਤਰੀਕਾਂ
ਅਪਲਾਈ ਕਰਨ ਦੀ ਸ਼ੁਰੂਆਤੀ ਮਿਤੀ - 5 ਮਾਰਚ
ਅਪਲਾਈ ਕਰਨ ਦੀ ਆਖਰੀ ਮਿਤੀ - 20 ਮਾਰਚ

DU Recruitment 2022 ਲਈ ਅਸਾਮੀਆਂ ਦਾ ਵੇਰਵਾ
ਅਸਿਸਟੈਂਟ ਪ੍ਰੋਫ਼ੈਸਰ - 66 ਅਸਾਮੀਆਂ

ਅੰਗਰੇਜ਼ੀ – 7 ਪੋਸਟਾਂ
ਪੰਜਾਬੀ – 5 ਪੋਸਟਾਂ
ਹਿੰਦੀ - 3 ਪੋਸਟਾਂ
ਇਕੋਨੌਮਿਕਸ – 4 ਅਸਾਮੀਆਂ
ਇਤਿਹਾਸ - 4 ਪੋਸਟਾਂ
ਰਾਜਨੀਤੀ ਸ਼ਾਸਤਰ - 3 ਅਸਾਮੀਆਂ
ਕਾਮਰਸ – 11 ਅਸਾਮੀਆਂ
ਗਣਿਤ – 3 ਅਸਾਮੀਆਂ
ਬੋਟਨੀ - 6 ਪੋਸਟਾਂ
ਕੈਮਿਸਟ੍ਰੀ – 2 ਅਸਾਮੀਆਂ
ਇਲੈਕਟ੍ਰਾਨਿਕਸ – 2 ਅਸਾਮੀਆਂ
ਕੰਪਿਊਟਰ ਸਾਇੰਸ – 5 ਅਸਾਮੀਆਂ
ਭੌਤਿਕ ਵਿਗਿਆਨ – 3 ਅਸਾਮੀਆਂ
ਜੀਵ ਵਿਗਿਆਨ - 6 ਅਸਾਮੀਆਂ
ਵਾਤਾਵਰਣ ਵਿਗਿਆਨ – 2 ਅਸਾਮੀਆਂ

DU Recruitment 2022: ਵਿਦਿਅਕ ਯੋਗਤਾ
ਅਸਿਸਟੈਂਟ ਪ੍ਰੋਫ਼ੈਸਰ ਦੇ ਅਹੁਦੇ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ 55% ਅੰਕਾਂ ਨਾਲ ਸਬੰਧਤ ਵਿਸ਼ੇ 'ਚ ਪੋਸਟ ਗ੍ਰੈਜੂਏਟ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਬਿਨੈਕਾਰ ਨੂੰ UGC NET ਜਾਂ CSIR NET ਪ੍ਰੀਖਿਆ 'ਚ ਵੀ ਸਫ਼ਲ ਹੋਣਾ ਚਾਹੀਦਾ ਹੈ। ਵੱਧ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਉਪਲੱਬਧ ਨੋਟੀਫ਼ਿਕੇਸ਼ਨ ਪੜ੍ਹ ਸਕਦੇ ਹਨ।

DU Recruitment 2022: ਅਰਜ਼ੀ ਫੀਸ
ਦਿੱਲੀ ਯੂਨੀਵਰਸਿਟੀ ਦੇ ਅਧੀਨ ਅਸਿਸਟੈਂਟ ਪ੍ਰੋਫ਼ੈਸਰ ਦੇ ਅਹੁਦਿਆਂ 'ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਜਨਰਲ, ਓਬੀਸੀ ਅਤੇ ਈਡਬਲਿਯੂਐਸ ਕੈਟਾਗਰੀ ਦੇ ਉਮੀਦਵਾਰਾਂ ਨੂੰ 500 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀ, ਪੱਛੜੀ ਜਾਤੀ, ਦਿਵਯਾਂਗ ਅਤੇ ਮਹਿਲਾ ਉਮੀਦਵਾਰਾਂ ਲਈ ਅਰਜ਼ੀ ਮੁਫ਼ਤ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget