ਪੜਚੋਲ ਕਰੋ

ਨਰਸਾਂ ਲਈ ਖੁਸ਼ਖਬਰੀ, ਇੰਗਲੈਂਡ ਜਾਣ ਦਾ ਸੁਨਹਿਰੀ ਮੌਕਾ

ਨਰਸਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਕੋਲ ਇੰਗਲੈਂਡ ਜਾਣ ਦਾ ਸੁਨਹਿਰੀ ਮੌਕਾ ਹੈ। ਨਰਸਿੰਗ ਸਟਾਫ਼ ਦੀ ਕਮੀ ਨਾਲ ਜੂਝ ਰਿਹਾ ਨੈਸ਼ਨਲ ਹੈਲਥ ਸਰਵਿਸ (ਐਨਐਚਐਸ), ਇੰਗਲੈਂਡ ਹੁਣ ਭਾਰਤ ਵਿੱਚੋਂ ਨਰਸਾਂ ਦੀ ਭਰਤੀ ਕਰ ਰਿਹਾ ਹੈ। ਉੱਥੇ ਤਕਰੀਬਨ 40000 ਨਰਸਾਂ ਦੀ ਕਮੀ ਹੈ ਤੇ ਜੋ ਵਧ ਕੇ ਅਗਲੇ ਪੰਜ ਸਾਲਾਂ ਵਿਚ 70,000 ਹੋ ਸਕਦੀ ਹੈ।

ਚੰਡੀਗੜ੍ਹ: ਨਰਸਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਕੋਲ ਇੰਗਲੈਂਡ ਜਾਣ ਦਾ ਸੁਨਹਿਰੀ ਮੌਕਾ ਹੈ। ਨਰਸਿੰਗ ਸਟਾਫ਼ ਦੀ ਕਮੀ ਨਾਲ ਜੂਝ ਰਿਹਾ ਨੈਸ਼ਨਲ ਹੈਲਥ ਸਰਵਿਸ (ਐਨਐਚਐਸ), ਇੰਗਲੈਂਡ ਹੁਣ ਭਾਰਤ ਵਿੱਚੋਂ ਨਰਸਾਂ ਦੀ ਭਰਤੀ ਕਰ ਰਿਹਾ ਹੈ। ਉੱਥੇ ਤਕਰੀਬਨ 40000 ਨਰਸਾਂ ਦੀ ਕਮੀ ਹੈ ਤੇ ਜੋ ਵਧ ਕੇ ਅਗਲੇ ਪੰਜ ਸਾਲਾਂ ਵਿਚ 70,000 ਹੋ ਸਕਦੀ ਹੈ। ਆਈਐਨਐਸਸੀਓਐਲ (ਚੰਡੀਗੜ੍ਹ) ਨੇ ਹੈਲਥ ਐਜੂਕੇਸ਼ਨ ਇੰਗਲੈਂਡ ਦੇ ਨਾਲ ਕਰਾਰ ਕੀਤਾ ਹੈ। ਇਸ ਤਹਿਤ ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ’ਚੋਂ ਨਰਸਾਂ ਨੂੰ ਸਿਖ਼ਲਾਈ ਦੇ ਕੇ ਐਨਐਚਐਸ ਟਰੱਸਟਾਂ ਤਹਿਤ ਇੰਗਲੈਂਡ ’ਚ ਨੌਕਰੀ ਲਈ ਭਰਤੀ ਕੀਤਾ ਜਾਵੇਗਾ। ਆਈਐਨਐਸਸੀਓਐਲ ਨਰਸਾਂ ਨੂੰ ਇੰਗਲੈਂਡ ਦੀ ਲਾਇਸੈਂਸਿੰਗ ਪ੍ਰਕਿਰਿਆ ਲਈ ਤਿਆਰ ਕਰੇਗਾ। ਯੋਗ ਨਰਸਾਂ ਦੀ ਐਨਐਚਐਸ ਟਰੱਸਟ ਭਾਰਤ ’ਚ ਇੰਟਰਵਿਊ ਲਵੇਗਾ ਤੇ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget