ਪੜਚੋਲ ਕਰੋ

ਨੌਜਵਾਨਾਂ ਲਈ ਖੁਸ਼ਖਬਰੀ! ਸਟਾਫ ਸਿਲੈਕਸ਼ਨ ਕਮਿਸ਼ਨ ਜਲਦ ਕਰੇਗਾ 42 ਹਜ਼ਾਰ ਅਸਾਮੀਆਂ ਦੀ ਭਰਤੀ

Government Jobs: SSC ਨੇ ਐਲਾਨ ਕੀਤਾ ਹੈ ਕਿ ਇਸ ਸਾਲ ਦੇ ਅੰਤ ਤੱਕ 42 ਹਜ਼ਾਰ ਸਰਕਾਰੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਪੀਆਈਬੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

SSC Jobs: ਸਟਾਫ ਸਿਲੈਕਸ਼ਨ ਕਮਿਸ਼ਨ ਜਲਦੀ ਹੀ 15,247 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਪੂਰੀ ਕਰੇਗਾ। ਇਹ ਪੱਤਰ ਅਗਲੇ ਕੁਝ ਮਹੀਨਿਆਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਕੀਤੇ ਜਾਣਗੇ। ਪ੍ਰੈੱਸ ਇਨਫਰਮੇਸ਼ਨ ਬਿਊਰੋ (PIB) ਨੇ ਟਵੀਟ ਰਾਹੀਂ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।

PIB ਨੇ ਇਹ ਵੀ ਕਿਹਾ ਹੈ ਕਿ "ਦਸੰਬਰ 2022 ਤੋਂ ਪਹਿਲਾਂ 42,000 ਨਿਯੁਕਤੀਆਂ ਪੂਰੀਆਂ ਕੀਤੀਆਂ ਜਾਣਗੀਆਂ। SSC ਨੇ ਆਪਣੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਤੁਰੰਤ 67,768 ਅਸਾਮੀਆਂ ਨੂੰ ਭਰਨ ਦੀ ਯੋਜਨਾ ਤਿਆਰ ਕੀਤੀ ਹੈ।"

ਇਹ ਖ਼ਬਰ ਅਜਿਹੇ ਸਮੇਂ 'ਚ ਆਈ ਹੈ ਜਦੋਂ 'ਅਗਨੀਪਥ' ਯੋਜਨਾ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ 'ਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਅਜਿਹੇ 'ਚ ਮਾਹਰਾਂ ਦਾ ਮੰਨਣਾ ਹੈ ਕਿ ਐੱਸਐੱਸਸੀ ਦਾ ਇਹ ਐਲਾਨ ਰੋਜ਼ਗਾਰ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਬਿਹਤਰ ਮੌਕਾ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget