ਪੜਚੋਲ ਕਰੋ

ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ ! ਆਸਟਰੇਲੀਆ, ਨਿਊਜ਼ੀਲੈਂਡ, ਅਮਰੀਕਾ, ਕੈਨੇਡਾ ਤੇ ਇੰਗਲੈਂਡ ਨੇ ਖੋਲ੍ਹੇ ਦਰ

ਮੀਡੀਆ ਰਿਪੋਰਟਾਂ ਮੁਤਾਬਕ ਕਰੋਨਾ ’ਤੇ ਕਾਬੂ ਪਾਉਣ ਮਗਰੋਂ ਵਿਦੇਸ਼ ਵਿੱਚ ਹੁਨਰਮੰਦ ਕਾਮਿਆਂ ਨੂੰ ਲਿਆਉਣ ਦੀ ਹੋੜ ਲੱਗੀ ਹੋਈ ਹੈ। ਆਸਟਰੇਲੀਆ, ਨਿਊਜ਼ੀਲੈਂਡ, ਅਮਰੀਕਾ, ਕੈਨੇਡਾ, ਇੰਗਲੈਂਡ ਤੇ ਹੋਰ ਦੇਸ਼ ਹੁਨਰਮੰਦਾਂ ਦੀ ਭਾਲ ਵਿੱਚ ਹਨ।

ਚੰਡੀਗੜ੍ਹ: ਵਿਦੇਸ਼ (Abroad) ਜਾ ਕੇ ਪੈਸਾ ਕਮਾਉਣ (earning Money) ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ ਹੈ। ਤਾਜ਼ਾ ਰਿਪੋਰਟ ਮੁਤਾਬਕ ਵਿਕਸਤ ਦੇਸ਼ ਸਿੱਖਿਅਤ ਕਾਮਿਆਂ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਵਿਦੇਸ਼ ਵਿੱਚ ਭਾਰਤੀ ਸਿੱਖਿਅਤ ਕਾਮਿਆਂ (Indian Educated Workers ) ਦੀ ਮੰਗ ਕਾਫੀ ਵਧੀ ਹੈ। ਬੇਸ਼ੱਕ ਕੋਰੋਨਾ (Coronavirus) ਕਰਕੇ ਵੀਜ਼ਾ ਪ੍ਰਕ੍ਰਿਆ (Visa Process) ਮੱਠੀ ਹੈ ਪਰ ਹਾਲਾਤ ਠੀਕ ਹੁੰਦੇ ਹੀ ਵਿਦੇਸ਼ ਜਾਣ ਵਾਲਿਆਂ ਦੇ ਸੁਫਨੇ ਪੂਰੇ ਹੋਣਗੇ।

ਮੀਡੀਆ ਰਿਪੋਰਟਾਂ ਮੁਤਾਬਕ ਕਰੋਨਾ ’ਤੇ ਕਾਬੂ ਪਾਉਣ ਮਗਰੋਂ ਵਿਦੇਸ਼ ਵਿੱਚ ਹੁਨਰਮੰਦ ਕਾਮਿਆਂ (ਸਕਿੱਲਡ ਮਾਈਗ੍ਰੇਸ਼ਨ) ਨੂੰ ਲਿਆਉਣ ਦੀ ਹੋੜ ਲੱਗੀ ਹੋਈ ਹੈ। ਆਸਟਰੇਲੀਆ, ਨਿਊਜ਼ੀਲੈਂਡ, ਅਮਰੀਕਾ, ਕੈਨੇਡਾ, ਇੰਗਲੈਂਡ ਤੇ ਹੋਰ ਦੇਸ਼ ਹੁਨਰਮੰਦਾਂ ਦੀ ਭਾਲ ਵਿੱਚ ਹਨ। ਪਿਛਲੇ ਦੋ ਸਾਲਾਂ ਤੋਂ ਕਰੋਨਾ ਮਹਾਮਾਰੀ ਕਾਰਨ ਕਾਰੋਬਾਰ ਠੱਪ ਸਨ। ਇਸ ਤੋਂ ਬਾਅਦ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਕਰਨ ਲਈ ਸਾਲਾਨਾ ਆਵਾਸ ਵੀਜ਼ਿਆਂ ’ਤੇ ਰੋਕ ਹਟਾਉਣੀ ਸ਼ੁਰੂ ਕਰ ਦਿੱਤੀ ਗਈ ਹੈ।

ਆਵਾਸ ਨਾਲ ਸਬੰਧਤ ਵੈੱਬਸਾਈਟਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਆਸਟਰੇਲੀਆ ਵਿੱਚ 1,75,000, ਨਿਊਜ਼ੀਲੈਂਡ ਵਿੱਚ 70,000, ਇਟਲੀ ਵਿੱਚ 2,85,500, ਕੈਨੇਡਾ ਵਿੱਚ 3,21,045, ਯੂਕੇ ਵਿੱਚ 4,86,452, ਸਪੇਨ ਵਿੱਚ 5,60,000, ਅਮਰੀਕਾ ਵਿੱਚ 11,00,000, ਜਰਮਨੀ ਵਿੱਚ 14,00,000 ਵੀਜ਼ੇ ਦੇਣ ਦਾ ਸਾਲਾਨਾ ਪ੍ਰੋਗਰਾਮ ਹੈ।

ਐੱਨਐਸਡਬਲਯੂ ਦੇ ਪ੍ਰੀਮੀਅਰ ਡੌਮੀਨਿਕ ਪੇਰੋਟੈਟ ਨੇ ਪਰਵਾਸੀਆਂ ਦੇ ਵੱਡੇ ਦਾਖ਼ਲੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਆਉਂਦੇ ਪੰਜ ਸਾਲਾਂ ਵਿੱਚ 20 ਲੱਖ ਪਰਵਾਸੀਆਂ ਦੀ ਗਿਣਤੀ ਵਧਾਉਣ ਨੂੰ ਹਰੀ ਝੰਡੀ ਦਿੱਤੀ ਹੈ। ਉਨ੍ਹਾਂ ਆਵਾਸ ਨੂੰ ਸਰਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਆਸਟਰੇਲੀਆ ਨੇ ਜਨਰਲ ਸਕਿਲਡ ਮਾਈਗ੍ਰੇਸ਼ਨ ਪ੍ਰੋਗਰਾਮ (ਐਸਓਐਲ) ਵਿੱਚ ਲਗਪਗ 674 ਹੁਨਰਮੰਦ ਕਾਮਿਆਂ ਦੀ ਸੂਚੀ ਸੋਧੀ ਹੈ। ਵਧੇਰੇ ਤਰਜੀਹੀ ਵਾਲੇ 44 ਹੁਨਰਮੰਦ ਕਿੱਤਿਆਂ ਦੀ ਸੂਚੀ ਵੱਖਰੀ ਜਾਰੀ ਕੀਤੀ ਗਈ ਹੈ।

ਇਨ੍ਹਾਂ ਵਿੱਚ ਵੱਖ-ਵੱਖ ਇੰਜਨੀਅਰ, ਮੈਡੀਕਲ ਪ੍ਰਯੋਗਸ਼ਾਲਾ ਦੇ ਵਿਗਿਆਨੀ, ਨਰਸਾਂ, ਫਾਰਮਾਸਿਸਟ, ਪ੍ਰੋਗਰਾਮ ਡਿਵੈਲਪਰ ਤੇ ਹੋਰ ਟਰੇਡ ਕਿੱਤਾਕਾਰ ਹਨ। ਇਨ੍ਹਾਂ ਲਈ ਪੁਆਇੰਟ ਸਿਸਟਮ ਤਹਿਤ ਉਮਰ, ਯੋਗਤਾ, ਤਜਰਬਾ ਤੇ ਆਇਲੈਟਸ ਦੇ ਅੰਕ ਹਨ। ਕਈ ਸਿੱਧੇ ਪੀਆਰ ਆ ਸਕਦੇ ਹਨ। ਆਸਟਰੇਲੀਆ ਨੇ ਇਹ ਸੂਚੀ ਰਾਸ਼ਟਰੀ ਹੁਨਰ ਕਮਿਸ਼ਨ ਦੀ ਸਲਾਹ ਅਤੇ ਰਾਸ਼ਟਰ ਮੰਡਲ ਦੇ ਵਿਭਾਗਾਂ ਨਾਲ ਸਲਾਹ-ਮਸ਼ਵਰੇ ਮਗਰੋਂ ਬਣਾਈ ਹੈ। ਆਸਟਰੇਲੀਆ ਨੇ ਪਿਛਲੇ ਦੋ ਸਾਲਾਂ ਦੇ ਬੈਕਲਾਗ ਤੇ ਚਾਲੂ ਸਾਲ ਨੂੰ ਮਿਲਾ ਕਿ ਲਗਪਗ ਛੇ ਲੱਖ ਵੀਜ਼ੇ ਦੇਣੇ ਹਨ।

ਇਹ ਵੀ ਪੜ੍ਹੋ: ਕੁੱਤੇ ਦੇ ਕੱਟਣ 'ਤੇ ਵਿਅਕਤੀ ਪਹੁੰਚਿਆ ਸਿਹਤ ਕੇਂਦਰ, ਐਂਟੀ ਰੈਬੀਜ਼ ਦੀ ਥਾਂ ਲਾਇਆ ਇਹ ਟੀਕਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget