ਪੜਚੋਲ ਕਰੋ

Punjab News: ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਅਤੇ ਇਹ ਅਦਾਰੇ ਕਿਉਂ ਰਹਿਣਗੇ ਬੰਦ?

Punjab News: ਪੰਜਾਬ ਸਰਕਾਰ ਨੇ ਸ਼ੁੱਕਰਵਾਰ 12 ਸਤੰਬਰ ਯਾਨੀ ਕੱਲ੍ਹ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਇਸ ਦਿਨ ਨੂੰ 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਜਿਸ ਕਾਰਨ ਸਰਕਾਰ ਵੱਲੋਂ ਇੱਕ...

Punjab News: ਪੰਜਾਬ ਸਰਕਾਰ ਨੇ ਸ਼ੁੱਕਰਵਾਰ 12 ਸਤੰਬਰ ਯਾਨੀ ਕੱਲ੍ਹ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਇਸ ਦਿਨ ਨੂੰ 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਜਿਸ ਕਾਰਨ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਹਾਲਾਂਕਿ, ਇਹ ਛੁੱਟੀਆਂ ਰਾਖਵੀਆਂ ਹਨ ਅਤੇ ਇਨ੍ਹਾਂ ਦਾ ਲਾਭ ਸਿਰਫ਼ ਸਰਕਾਰੀ ਕਰਮਚਾਰੀਆਂ ਨੂੰ ਹੀ ਮਿਲੇਗਾ। ਸਰਕਾਰ ਨੇ ਇਹ ਛੁੱਟੀ ਆਪਣੇ ਕੈਲੰਡਰ ਨੋਟੀਫਿਕੇਸ਼ਨ ਨੰਬਰ 06/01/2024-2PP.3/677 ਦੇ ਤਹਿਤ ਜਾਰੀ ਕੀਤੀ ਹੈ। ਇਸ ਛੁੱਟੀ ਤੋਂ ਬਾਅਦ, ਸ਼ਨੀਵਾਰ ਅਤੇ ਐਤਵਾਰ ਨੂੰ ਹਫਤਾਵਾਰੀ ਛੁੱਟੀਆਂ ਹੋਣ ਕਾਰਨ, ਸਰਕਾਰੀ ਕਰਮਚਾਰੀਆਂ ਨੂੰ ਲਗਾਤਾਰ ਤਿੰਨ ਦਿਨਾਂ ਦਾ ਲੰਬਾ ਵੀਕਐਂਡ ਮਿਲੇਗਾ।

Punjab News: ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਅਤੇ ਇਹ ਅਦਾਰੇ ਕਿਉਂ ਰਹਿਣਗੇ ਬੰਦ?

ਇਸ ਦੇ ਨਾਲ ਹੀ, ਦੱਸ ਦੇਈਏ ਕਿ ਹੜ੍ਹਾਂ ਕਾਰਨ, ਪੰਜਾਬ ਦੇ ਸਕੂਲਾਂ ਵਿੱਚ ਪਹਿਲਾਂ ਹੀ 10 ਦਿਨਾਂ ਤੋਂ ਵੱਧ ਛੁੱਟੀਆਂ ਹੋ ਚੁੱਕੀਆਂ ਹਨ ਅਤੇ ਕਈ ਇਲਾਕਿਆਂ ਵਿੱਚ ਸਕੂਲ ਅਜੇ ਵੀ ਬੰਦ ਹਨ। ਇਸ ਦੌਰਾਨ, ਪੰਜਾਬ ਸਰਕਾਰ ਨੇ ਸ਼ੁੱਕਰਵਾਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Leader Shot Dead: ਮਸ਼ਹੂਰ ਆਗੂ 'ਤੇ ਬਦਮਾਸ਼ਾਂ ਵੱਲੋਂ ਤਾਬੜਤੋੜ ਫਾਇਰਿੰਗ, ਦੁਕਾਨ 'ਤੇ ਖਰੀਦਦਾਰੀ ਕਰਦੇ ਸਮੇਂ ਲੱਗੀਆਂ 6 ਗੋਲੀਆਂ; ਮੌਕੇ 'ਤੇ ਮੌਤ...

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget