ਪੜਚੋਲ ਕਰੋ

Government Jobs: ਸਰਕਾਰੀ ਨੌਕਰੀਆਂ ਦਾ ਐਲਾਨ, 9900 ਪੋਸਟਾਂ ਲਈ ਮੰਗੀਆਂ ਅਰਜ਼ੀਆਂ, ਕੱਲ੍ਹ ਤੋਂ ਕਰੋ ਅਪਲਾਈ

Recruitment for 9900 posts in Railways: ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ। ਰੇਲਵੇ ਵਿਭਾਗ ਵੱਲੋਂ ਸਹਾਇਕ ਲੋਕੋ ਪਾਇਲਟ ਦੀਆਂ 9900 ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਗਿਆ ਹੈ।

Recruitment for 9900 posts in Railways: ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ। ਰੇਲਵੇ ਵਿਭਾਗ ਵੱਲੋਂ ਸਹਾਇਕ ਲੋਕੋ ਪਾਇਲਟ ਦੀਆਂ 9900 ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਗਿਆ ਹੈ। ਇਸ ਭਰਤੀ ਲਈ ਅਰਜ਼ੀਆਂ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ indianrailways.gov.in 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ।

ਅਸਾਮੀਆਂ ਦੇ ਵੇਰਵੇ:

ਕੇਂਦਰੀ ਰੇਲਵੇ: 376 ਪੋਸਟਾਂ

ਪੂਰਬੀ ਕੇਂਦਰੀ ਰੇਲਵੇ: 700 ਪੋਸਟਾਂ

ਈਸਟ ਕੋਸਟ ਰੇਲਵੇ: 1461 ਪੋਸਟਾਂ

ਪੂਰਬੀ ਰੇਲਵੇ: 868 ਪੋਸਟਾਂ

ਉੱਤਰੀ ਮੱਧ ਰੇਲਵੇ: 508 ਪੋਸਟਾਂ

ਉੱਤਰ ਪੂਰਬੀ ਰੇਲਵੇ: 100 ਪੋਸਟਾਂ

ਉੱਤਰ-ਪੂਰਬੀ ਸਰਹੱਦੀ ਰੇਲਵੇ: 125 ਪੋਸਟਾਂ

ਉੱਤਰੀ ਰੇਲਵੇ: 521 ਪੋਸਟਾਂ

ਉੱਤਰ ਪੱਛਮੀ ਰੇਲਵੇ: 679 ਪੋਸਟਾਂ

ਦੱਖਣੀ ਮੱਧ ਰੇਲਵੇ: 989 ਪੋਸਟਾਂ

ਦੱਖਣ ਪੂਰਬੀ ਕੇਂਦਰੀ ਰੇਲਵੇ: 568 ਪੋਸਟਾਂ

ਦੱਖਣ ਪੂਰਬੀ ਰੇਲਵੇ: 921 ਪੋਸਟਾਂ

ਦੱਖਣੀ ਰੇਲਵੇ: 510 ਪੋਸਟਾਂ

ਪੱਛਮੀ ਮੱਧ ਰੇਲਵੇ: 759 ਪੋਸਟਾਂ

ਪੱਛਮੀ ਰੇਲਵੇ: 885 ਪੋਸਟਾਂ

ਮੈਟਰੋ ਰੇਲਵੇ ਕੋਲਕਾਤਾ: 225 ਪੋਸਟਾਂ

ਵਿਦਿਅਕ ਯੋਗਤਾ:

ਦਸਵੀਂ ਪਾਸ

ਸਬੰਧਤ ਟਰੇਡ ਵਿੱਚ ਆਈਟੀਆਈ ਡਿਗਰੀ

ਹੋਰ ਅਸਾਮੀਆਂ ਲਈ ਇੰਜੀਨੀਅਰਿੰਗ ਵਿੱਚ ਡਿਪਲੋਮਾ ਜਾਂ ਡਿਗਰੀ

ਉਮਰ ਸੀਮਾ:

ਘੱਟੋ-ਘੱਟ: 18 ਸਾਲ

ਵੱਧ ਤੋਂ ਵੱਧ: 30 ਸਾਲ

ਉਮਰ ਦੀ ਗਣਨਾ 1 ਜੁਲਾਈ 2025 ਦੇ ਆਧਾਰ 'ਤੇ ਕੀਤੀ ਜਾਵੇਗੀ।

ਸਾਰੀਆਂ ਰਾਖਵੀਆਂ ਸ਼੍ਰੇਣੀਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਵਿੱਚ ਛੋਟ।

ਫੀਸ:

ਜਨਰਲ, ਓਬੀਸੀ, ਈਡਬਲਯੂਐਸ: 500 ਰੁਪਏ
ਐਸਸੀ, ਐਸਟੀ, ਪੀਡਬਲਯੂਡੀ, ਸਾਬਕਾ ਸੈਨਿਕ, ਸਾਰੀਆਂ ਔਰਤਾਂ: 250 ਰੁਪਏ

ਤਨਖਾਹ:

19,900 ਰੁਪਏ ਪ੍ਰਤੀ ਮਹੀਨਾ

ਚੋਣ ਪ੍ਰਕਿਰਿਆ:

ਸੀਬੀਟੀ ਪਹਿਲੀ ਤੇ ਸੀਬੀਟੀ ਦੂਜੀ ਪ੍ਰੀਖਿਆ
ਸੀਬੀਏਟੀ
ਦਸਤਾਵੇਜ਼ ਤਸਦੀਕ
ਮੈਡੀਕਲ ਪ੍ਰੀਖਿਆ

ਪ੍ਰੀਖਿਆ ਪੈਟਰਨ:

ਕੰਪਿਊਟਰ ਅਧਾਰਤ ਪ੍ਰੀਖਿਆ ਸੀਬੀਟੀ ਫਸਟ ਵਿੱਚ ਗਣਿਤ, ਮਾਨਸਿਕ ਯੋਗਤਾ, ਜਨਰਲ ਸਾਇੰਸ ਤੇ ਜਨਰਲ ਜਾਗਰੂਕਤਾ ਨਾਲ ਸਬੰਧਤ 75 ਪ੍ਰਸ਼ਨ ਪੁੱਛੇ ਜਾਣਗੇ।
ਹਰੇਕ ਸਵਾਲ ਇੱਕ ਅੰਕ ਦਾ ਹੋਵੇਗਾ ਤੇ ਇਸ ਨੂੰ ਹੱਲ ਕਰਨ ਲਈ 60 ਮਿੰਟ ਦਿੱਤੇ ਜਾਣਗੇ।

ਸੀਬੀਟੀ ਦੂਜੀ ਪ੍ਰੀਖਿਆ ਭਾਗ 1 ਵਿੱਚ ਗਣਿਤ, ਜਨਰਲ ਇੰਟੈਲੀਜੈਂਸ ਤੇ ਰੀਜ਼ਨਿੰਗ, ਬੇਸਿਕ ਸਾਇੰਸ ਤੇ ਇੰਜਨੀਅਰਿੰਗ ਨਾਲ ਸਬੰਧਤ 100 ਪ੍ਰਸ਼ਨ ਪੁੱਛੇ ਜਾਣਗੇ।
ਇਸ ਨੂੰ ਹੱਲ ਕਰਨ ਲਈ 90 ਮਿੰਟ ਮਿਲਣਗੇ।

ਭਾਗ 2 ਵਿੱਚ 75 ਤਕਨੀਕੀ ਸਬੰਧਤ ਸਵਾਲ ਪੁੱਛੇ ਜਾਣਗੇ। ਇਸ ਨੂੰ ਹੱਲ ਕਰਨ ਲਈ 60 ਮਿੰਟ ਦਿੱਤੇ ਜਾਣਗੇ।

ਸੀਬੀਟੀ ਪ੍ਰੀਖਿਆ ਵਿੱਚ ਇੱਕ ਤਿਹਾਈ ਨੈਗੇਟਿਵ ਮਾਰਕਿੰਗ ਹੋਵੇਗੀ।

ਅਰਜ਼ੀ ਕਿਵੇਂ ਦੇਣੀ:

ਅਧਿਕਾਰਤ ਵੈੱਬਸਾਈਟ indianrailways.gov.in 'ਤੇ ਜਾਓ।
ਸਬੰਧਤ ਭਰਤੀ ਲਿੰਕ 'ਤੇ ਕਲਿੱਕ ਕਰੋ।
ਆਪਣਾ ਨਾਮ, ਈਮੇਲ ਪਤਾ, ਮੋਬਾਈਲ ਨੰਬਰ ਤੇ ਹੋਰ ਜਾਣਕਾਰੀ ਦਰਜ ਕਰੋ।
ਜਨਮ ਸਰਟੀਫਿਕੇਟ ਸਮੇਤ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਕੈਨ ਕੀਤੀਆਂ ਕਾਪੀਆਂ ਅਪਲੋਡ ਕਰੋ।
ਰਜਿਸਟ੍ਰੇਸ਼ਨ ਫੀਸ ਦਾ ਭੁਗਤਾਨ ਕਰੋ।
ਅੰਤਿਮ ਜਮ੍ਹਾਂ ਕਰਨ ਤੋਂ ਬਾਅਦ, ਇਸ ਨੂੰ ਸੇਵ ਕਰੋ ਜਾਂ ਪ੍ਰਿੰਟਆਊਟ ਲਓ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget