ਪੜਚੋਲ ਕਰੋ

Government Jobs: 10ਵੀਂ ਤੋਂ ਗ੍ਰੈਜੂਏਟ ਤੱਕ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਕਿੱਥੇ ਨਿਕਲੀ ਵੈਕੇਂਸੀ

Sarkari Naukri: ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਅਤੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਵਿੱਚ ਬਹੁਤ ਸਾਰੀਆਂ ਅਸਾਮੀਆਂ ਖਾਲੀ ਹਨ।

Sarkari Naukri: 10ਵੀਂ, 12ਵੀਂ ਅਤੇ ਗ੍ਰੈਜੂਏਟ ਨੌਜਵਾਨਾਂ ਲਈ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਅਤੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਵਿੱਚ ਬਹੁਤ ਸਾਰੀਆਂ ਅਸਾਮੀਆਂ ਖਾਲੀ ਹਨ। ਸਿਰਫ਼ CISF ਵਿੱਚ ਹੀ ਕਾਂਸਟੇਬਲ ਫਾਇਰਮੈਨ ਦੀਆਂ 1149 ਖਾਲੀ ਅਸਾਮੀਆਂ ਭਰੀਆਂ ਜਾਣਗੀਆਂ।

ਕੇਂਦਰੀ ਉਦਯੋਗਿਕ ਸੁਰੱਖਿਆ ਬਲ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਕਾਂਸਟੇਬਲ ਫਾਇਰਮੈਨ ਦੀਆਂ 1149 ਖਾਲੀ ਅਸਾਮੀਆਂ ਦੀ ਭਰਤੀ ਕਰੇਗਾ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਇਸ ਲਈ 4 ਮਾਰਚ 2022 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ cisfrectt.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ ਤਨਖਾਹ ਪੱਧਰ 3 ਦੇ ਤਹਿਤ 21,700 ਰੁਪਏ ਤੋਂ 69,100 ਰੁਪਏ ਤੱਕ ਦੀ ਤਨਖਾਹ ਮਿਲੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਪੂਰੀ ਜਾਣਕਾਰੀ ਹਾਸਲ ਕਰ ਸਕਦੇ ਹਨ।

ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰੀਸ਼ਨ

ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰੀਸ਼ਨ (National Institute of Nutrition) ਨੇ ਪ੍ਰੋਜੈਕਟ ਫੀਲਡ ਵਰਕਰ ਸਮੇਤ ਵੱਖ-ਵੱਖ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਸ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ। ਪ੍ਰੋਜੈਕਟ ਫੀਲਡ ਅਟੈਂਡੈਂਟ ਦੇ ਅਹੁਦੇ ਲਈ ਉਮੀਦਵਾਰ ਦਾ 10ਵੀਂ ਪਾਸ ਹੋਣਾ ਲਾਜ਼ਮੀ ਹੈ। ਜਦਕਿ ਹੋਰ ਅਸਾਮੀਆਂ ਲਈ ਉਮੀਦਵਾਰ ਦਾ 12ਵੀਂ ਪਾਸ ਹੋਣਾ ਲਾਜ਼ਮੀ ਹੈ। ਭਰਤੀ ਨਾਲ ਸਬੰਧਤ ਹੋਰ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ nin.res.in 'ਤੇ ਜਾਰੀ ਨੋਟੀਫਿਕੇਸ਼ਨ ਨੂੰ ਦੇਖ ਸਕਦੇ ਹਨ।

ਰੱਖਿਆ ਖੋਜ ਅਤੇ ਵਿਕਾਸ ਸੰਗਠਨ

ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਨੇ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰਾਂ ਨੂੰ DRDO ਦੇ ਡਾਕਟਰ ਏਪੀਜੇ ਅਬਦੁਲ ਕਲਾਮ ਮਿਜ਼ਾਈਲ ਕੰਪਲੈਕਸ, ਰਿਸਰਚ ਸੈਂਟਰ ਇਮਰਾਤ (ਆਰਸੀਆਈ) ਵਿੱਚ ਕੰਮ ਕਰਨ ਦਾ ਮੌਕਾ ਮਿਲੇਗਾ। ਉਮੀਦਵਾਰ DRDO ਦੇ ਰਿਸਰਚ ਸੈਂਟਰ ਦੀ ਅਧਿਕਾਰਤ ਵੈੱਬਸਾਈਟ rcilab.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਰਜ਼ੀ ਦੀ ਆਖਰੀ ਮਿਤੀ 7 ਫਰਵਰੀ 2022 ਹੈ।

ਇਹ ਵੀ ਪੜ੍ਹੋ: 7th Pay Commission: ਕੇਂਦਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! ਮਹਿੰਗਾਈ ਭੱਤੇ 'ਚ 14% ਦਾ ਵਾਧਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Akali Dal | ਅਕਾਲੀ ਦਲ ਮੁੜ ਵਿਵਾਦਾਂ 'ਚ ਅਸਤੀਫਿਆਂ ਨੂੰ ਲੈਕੇ ਬਾਗ਼ੀਆਂ ਨੇ ਚੁੱਕੇ ਸਵਾਲ | Sukhbir BadalPunjab Band | CM Bhagwant Maan |ਪੰਜਾਬ ਬੰਦ ਨਾਲ 100 ਕਰੋੜ ਦਾ ਪਿਆ ਘਾਟਾ CM ਮਾਨ ਕਹੀ ਵੱਡੀ ਗੱਲਅਕਾਲ ਦੇ ਟੀਜ਼ਰ ਨਾਲ ਗਿੱਪੀ ਦਾ ਕਮਾਲ , ਨਿਮਰਤ ਖ਼ੈਰਾ ਤੇ ਘੁੱਗੀ ਕਰਣਗੇ ਹੈਰਾਨDr Manmohan Singh | ਨਮ ਅੱਖਾਂ ਨਾਲ ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget