ਪੜਚੋਲ ਕਰੋ

Recruitment 2024: ਬੈਂਕ ਵਿਚ ਨੌਕਰੀਆਂ, ਬਿਨਾਂ ਲਿਖਤੀ ਪ੍ਰੀਖਿਆ ਦੇ ਮਿਲੇਗੀ ਸਰਕਾਰੀ ਨੌਕਰੀ

Recruitment 2024: ਜਿਨ੍ਹਾਂ ਉਮੀਦਵਾਰਾਂ ਕੋਲ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਯੋਗਤਾਵਾਂ ਹਨ, ਉਹ ਬੈਂਕ ਆਫ਼ ਬੜੌਦਾ ਦੀ ਅਧਿਕਾਰਤ ਵੈੱਬਸਾਈਟ bankofbaroda.in ਉਤੇ ਜਾ ਕੇ ਅਪਲਾਈ ਕਰ ਸਕਦੇ ਹਨ।

Recruitment 2024: ਬੈਂਕ ਆਫ ਬੜੌਦਾ (BOB) ਨੇ ਬਿਜ਼ਨਸ ਕੋਰਸਪੌਂਡੈਂਟ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਯੋਗਤਾਵਾਂ ਹਨ, ਉਹ ਬੈਂਕ ਆਫ਼ ਬੜੌਦਾ ਦੀ ਅਧਿਕਾਰਤ ਵੈੱਬਸਾਈਟ bankofbaroda.in ਉਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਮੀਦਵਾਰ 31 ਅਗਸਤ ਜਾਂ ਇਸ ਤੋਂ ਪਹਿਲਾਂ-ਪਹਿਲਾਂ ਅਪਲਾਈ (BOB Recruitment 2024) ਕਰ ਸਕਦੇ ਹਨ। ਇਸ ਦੇ ਜ਼ਰੀਏ ਬੈਂਕ 'ਚ ਬਿਜ਼ਨਸ ਕਰਸਪੌਂਡੈਂਟ ਸੁਪਰਵਾਈਜ਼ਰ ਦੀਆਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਜੇਕਰ ਤੁਸੀਂ ਵੀ ਕਿਸੇ ਬੈਂਕ 'ਚ ਨੌਕਰੀ ਕਰਨ ਦੇ ਇੱਛੁਕ ਹੋ ਤਾਂ ਹੇਠਾਂ ਦਿੱਤੀਆਂ ਗਈਆਂ ਇਨ੍ਹਾਂ ਗੱਲਾਂ ਨੂੰ ਧਿਆਨ ਨਾਲ ਪੜ੍ਹੋ...

ਬੈਂਕ ਆਫ ਬੜੌਦਾ ਵਿੱਚ ਨੌਕਰੀ ਪ੍ਰਾਪਤ ਕਰਨ ਦੀ ਯੋਗਤਾ
ਬੈਂਕ ਆਫ਼ ਬੜੌਦਾ ਦੀ ਇਸ ਭਰਤੀ ਲਈ ਅਪਲਾਈ (BOB Recruitment 2024) ਕਰਨ ਵਾਲੇ ਸਾਰੇ ਉਮੀਦਵਾਰਾਂ ਕੋਲ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਸਬੰਧਤ ਯੋਗਤਾਵਾਂ ਹੋਣੀਆਂ ਚਾਹੀਦੀਆਂ ਹਨ। ਬਿਹਤਰ ਜਾਣਕਾਰੀ ਲਈ ਤੁਸੀਂ BOB ਭਰਤੀ 2024 ਨੋਟੀਫਿਕੇਸ਼ਨ ਦੇਖ ਸਕਦੇ ਹੋ।

ਚੋਣ ਹੋਣ 'ਤੇ ਤਨਖਾਹ ਦਿੱਤੀ ਜਾਵੇਗੀ
ਬੈਂਕ ਆਫ਼ ਬੜੌਦਾ ਦੀਆਂ ਇਨ੍ਹਾਂ ਅਸਾਮੀਆਂ 'ਤੇ ਜੋ ਵੀ ਉਮੀਦਵਾਰ ਚੁਣਿਆ ਜਾਂਦਾ ਹੈ, ਉਸ ਨੂੰ ਹੇਠ ਲਿਖੀਆਂ ਤਨਖਾਹਾਂ ਵਜੋਂ ਭੁਗਤਾਨ ਕੀਤਾ ਜਾਵੇਗਾ।
ਫਿਕਸਡ- 15000 ਰੁਪਏ
ਵੇਰੀਏਬਲ- 10000 ਰੁਪਏ

ਤੁਹਾਨੂੰ ਬੈਂਕ ਆਫ ਬੜੌਦਾ ਵਿੱਚ ਇਸ ਤਰ੍ਹਾਂ ਨੌਕਰੀ ਮਿਲੇਗੀ
ਬੈਂਕ ਆਫ ਬੜੌਦਾ ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਸਾਰੇ ਉਮੀਦਵਾਰਾਂ ਦੀ ਚੋਣ ਇੰਟਰਵਿਊ (BOB Recruitment 2024) ਦੇ ਆਧਾਰ 'ਤੇ ਕੀਤੀ ਜਾਵੇਗੀ। ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਬਾਅਦ ਵਿੱਚ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਦਿੱਤੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ । ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। 

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)

Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ

Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Embed widget