ਪੜਚੋਲ ਕਰੋ

ਪੰਜਾਬ ਦੇ ਸਰਕਾਰੀ ਸਕੂਲ ਬਣਨਗੇ ਸਮਾਰਟ, ਸਿੱਖਿਆ ਵਿਭਾਗ ਦੀਆਂ ਨਵੀਆਂ ਹਦਾਇਤਾਂ

ਪੰਜਾਬ ਸਿੱਖਿਆ ਵਿਭਾਗ ਨੇ ਹੁਣ ਹਰ ਸਰਕਾਰੀ ਸਕੂਲ ਨੂੰ ਸਮਾਰਟ ਸਕੂਲਾਂ 'ਚ ਬਦਲਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਸਿੱਖਿਆ ਵਿਭਾਗ ਨੇ ਹੁਣ ਹਰ ਸਰਕਾਰੀ ਸਕੂਲ ਨੂੰ ਸਮਾਰਟ ਸਕੂਲਾਂ 'ਚ ਬਦਲਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ 'ਚ ਸਿੱਖਿਆ ਸੁਧਾਰ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਵਿਭਾਗ ਨੇ ਇਸ ਨੂੰ ਲੈ ਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ 'ਚ ਟੀਮ ਦੇ ਸਾਰੇ ਮੈਂਬਰ ਆਪਣੇ-ਆਪਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਕੰਮ ਕਰਨਗੇ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਟੀਮ ਦੇ ਪ੍ਰਮੁੱਖ ਹੋਣਗੇ। ਡਾਇਰੈਕੋਰੇਟ ਵੱਲੋਂ ਜਾਰੀ ਹਿਦਾਇਤਾਂ 'ਚ ਕਿਹਾ ਗਿਆ ਕਿ ਕੋਵਿਡ 19 ਦੀਆਂ ਹਿਦਾਇਤਾਂ ਮੁਤਾਬਕ ਸੂਬੇ ਦੇ ਸਾਰੇ ਨੌਵੀਂ ਤੋਂ 12ਵੀਂ ਜਮਾਤ ਦੇ ਸਕੂਲ ਖੋਲ੍ਹੇ ਜਾ ਚੁੱਕੇ ਹਨ। ਮੌਜੂਦਾ ਸਮੇਂ ਪੰਜਾਬ ਅਚੀਵਮੈਂਟ ਸਰਵੇਖਣ, ਸਮਾਰਟ ਸਕੂਲ ਪ੍ਰੋਜੈਕਟ, ਮਿਸ਼ਨ ਸ਼ਤ-ਪ੍ਰਤੀਸ਼ਤ, ਇੰਗਲਿਸ਼ ਬੂਸਟਰ ਕਲੱਬ, ਵੈਲਕਮ ਲਾਈਫ ਵਿਸ਼ਾ, ਐਨਰੋਲਮੈਂਟ ਡਰਾਈਵ ਆਦਿ ਪ੍ਰੋਜੈਕਟ ਚੱਲ ਰਹੇ ਹਨ। ਇਨ੍ਹਾਂ ਸਾਰੇ ਪ੍ਰੋਜੈਕਟਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਾਉਣ ਲਈ ਟੀਮਾਂ ਬਣਾਈਆਂ ਹਨ। ਟੀਮਾਂ ਦੇ ਮੈਂਬਰ ਸਾਰੇ ਜ਼ਿਲ੍ਹਿਆਂ ਨਾਲ ਸਬੰਧੀ ਮੈਂਟੋਰ, ਬਲੌਕ ਮੌਂਟੋਰ ਦੇ ਨਾਲ ਸੰਪਰਕ ਰੱਖਣ ਤੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀਆਂ ਗਤੀਵਿਧੀਆਂ ਦੇ ਮੁਤਾਬਕ ਆਪਣੀ ਪਲਾਨਿੰਗ ਤਿਆਰ ਕਰਕੇ ਸਿੱਖਿਆ ਦੀ ਗੁਣਵੱਤਾ ਸੁਧਾਰ 'ਚ ਸਹਿਯੋਗ ਦੇਣ। ਸਿੱਖਿਆ ਵਿਭਾਗ ਦਾ ਟੀਚਾ ਹੈ ਕਿ ਹਰ ਸਕੂਲ ਸਾਮਰਟ ਸਕੂਲ 'ਚ ਤਬਦੀਲ ਹੋਵੇ। ਇਸ ਲਈ ਸਾਰੀਆਂ ਟੀਮਾਂ ਆਪਣੇ ਜ਼ਿਲ੍ਹਿਆਂ ਦੇ ਸਕੂਲ ਮੁਖੀਆਂ ਸਮੇਤ ਅਧਿਆਪਕਾਂ ਨੂੰ ਪ੍ਰੇਰਿਤ ਕਰਨਗੀਆਂ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget