ਪੜਚੋਲ ਕਰੋ

ਸਰਕਾਰੀ ਅਧਿਆਪਕਾਂ ਦਾ ਛੁੱਟੀ ਲੈਣਾ ਹੋਇਆ 'ਔਖਾ'

ਚੰਡੀਗੜ੍ਹ: ਪੰਜਾਬ ਸਿੱਖਿਆ ਵਿਭਾਗ ਨੇ ਸਕੂਲੀ ਅਧਿਆਪਕਾਂ ਲਈ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਛੁੱਟੀ ਲੈਣ ਲਈ ਕਿਸੇ ਵੀ ਅਧਿਆਪਕ ਨੂੰ ਆਨਲਾਈਨ ਅਰਜ਼ੀ ਦੇਣੀ ਪਏਗੀ। ਹੁਣ ਲਿਖਤੀ ਅਰਜ਼ੀ ਮਨਜੂਰ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਅਧਿਆਪਕ ਲਿਖਤੀ ਅਰਜ਼ੀ ਦੇਕੇ ਵੀ ਛੁੱਟੀ ਲੈ ਲੈਂਦੇ ਸਨ ਪਰ ਹੁਣ ਤੋਂ ਲਿਖਤੀ ਅਰਜ਼ੀ ਮਨਜੂਰ ਨਹੀਂ ਕੀਤੀ ਜਾਵੇਗੀ। ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਡਾਇਰੈਕਟਰ ਜਨਰਲ ਸਕੂਲ, ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਡੀਪੀਆਈ ਸੈਕੰਡਰੀ, ਡੀਪੀਆਈ ਐਲੀਮੈਂਟਰੀ ਤੋਂ ਇਲਾਵਾ ਸਾਰੇ ਸਕੂਲਾਂ 'ਚ ਹਿਦਾਇਤ ਕੀਤੀ ਗਈ ਹੈ ਕਿ ਛੁੱਟੀ ਲਈ ਸਿਰਫ ਆਨਲਾਈਨ ਅਰਜ਼ੀਆਂ ਹੀ ਮਨਜੂਰ ਕੀਤੀਆਂ ਜਾਣ।

Education Loan Information:
Calculate Education Loan EMI

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget