ਪੜਚੋਲ ਕਰੋ

ਅਧਿਆਪਕ ਸੰਘਰਸ਼ ਨੂੰ ਕੁਚਲਣ ਲਈ ਕੈਪਟਨ ਸਰਕਾਰ ਦਾ ਨਵਾਂ ਪੈਂਤੜਾ

ਚੰਡੀਗੜ੍ਹ: ਪੰਜਾਬ ਸਰਕਾਰ ਅਧਿਆਪਕਾਂ ਦੇ ਸੰਘਰਸ਼ ਨੂੰ ਕੁਚਲਣ ਲਈ ਨਵਾਂ ਪੈਂਤੜਾ ਖੇਡਣ ਜਾ ਰਹੀ ਹੈ। ਇਸ ਲਈ ਹੁਣ ਕਾਨੂੰਨੀ ਹਥਿਆਰ ਵਰਤਿਆ ਜਾ ਰਿਹਾ ਹੈ। ਇਸ ਲਈ ਅੱਜ ਸੂਬੇ ਦੇ ਸਮੂਹ 22 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਦੇ ਧਰਨਿਆਂ, ਹੜਤਾਲਾਂ, ਰੈਲੀਆਂ ਤੇ ਪ੍ਰਦਰਸ਼ਨਾਂ ਉਪਰ ਰੋਕ ਲਾਉਣ ਲਈ ਅਦਾਲਤਾਂ ਵਿੱਚ ਰਿੱਟ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ। ਯਾਦ ਰਹੇ ਪਿਛਲੇ ਦਿਨਾਂ ਤੋਂ ਸੂਬਾ ਭਰ ਵਿੱਚ ਅਧਿਆਪਕਾਂ ਵੱਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜਾਂਦੀਆਂ ਟੀਮਾਂ ਨੂੰ ਸਕੂਲਾਂ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸ ਤਹਿਤ ਕਈ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਕਈ-ਕਈ ਘੰਟੇ ਘਿਰਾਓ ਵੀ ਕੀਤੇ ਗਏ ਹਨ। ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਇਸ ਸਬੰਧੀ ਹਦਾਇਤਾਂ ਜਾਰੀ ਕਰਕੇ ਕਿਹਾ ਹੈ ਕਿ ਅਧਿਆਪਕ ਵੱਖ-ਵੱਖ ਯੂਨੀਅਨਾਂ ਰਾਹੀਂ ਸਕੂਲਾਂ ਤੇ ਜ਼ਿਲ੍ਹਾ ਪੱਧਰੀ ਸਿੱਖਿਆ ਵਿਭਾਗ ਦੇ ਦਫ਼ਤਰਾਂ ਦੀ ਪ੍ਰਕਿਰਿਆ ਵਿੱਚ ਦਖ਼ਲ ਦੇ ਕੇ ਸਰਕਾਰੀ ਕੰਮਾਂ ਵਿੱਚ ਖ਼ਲਲ ਪਾ ਰਹੇ ਹਨ। ਇਸ ਨਾਲ ਸਕੂਲਾਂ ਤੇ ਦਫ਼ਤਰਾਂ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਇਸ ਤਹਿਤ ਡੀਪੀਆਈ (ਸੈਕੰਡਰੀ ਸਿੱਖਿਆ) ਤੇ ਡੀਪੀਆਈ (ਐਲੀਮੈਂਟਰੀ ਸਿੱਖਿਆ) ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਸਾਰੇ 22 ਜ਼ਿਲ੍ਹਿਆਂ ਦੀਆਂ ਅਦਾਲਤਾਂ ਵਿੱਚ ਰਿਟ ਪਟੀਸ਼ਨਾਂ ਪਾਈਆਂ ਜਾਣ। ਇਸ ਰਾਹੀਂ ਅਧਿਆਪਕਾਂ ਵੱਲੋਂ ਸੰਘਰਸ਼ਾਂ ਰਾਹੀਂ ਸਕੂਲਾਂ ਤੇ ਜ਼ਿਲ੍ਹਾ ਪੱਧਰੀ ਸਿੱਖਿਆ ਵਿਭਾਗ ਦੇ ਦਫ਼ਤਰਾਂ ਦੀ ਪ੍ਰਕਿਰਿਆ ਵਿੱਚ ਰੋਕਾਂ ਪਾਉਣ ਉਪਰ ਪਾਬੰਦੀ ਲਾਉਣ ਦੀ ਅਪੀਲ ਕੀਤੀ ਜਾਵੇ ਤਾਂ ਜੋ ਸਕੂਲਾਂ ਤੇ ਵਿਭਾਗ ਦੇ ਦਫਤਰਾਂ ਦੀ ਪ੍ਰਕਿਰਿਆ ਬਿਨਾਂ ਰੁਕਾਵਟ ਚੱਲ ਸਕੇ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CISCE ICSE ISC result 2026 : CISCE ਨੇ ਐਲਾਨੇ 10ਵੀਂ ਤੇ 12ਵੀਂ ਦੇ ਨਤੀਜੇ, ਲੁਧਿਆਣਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ; ਜਾਣੋ ਕਿਵੇਂ ਚੈੱਕ ਕਰੀਏ ਨਤੀਜਾ 
CISCE ICSE ISC result 2026 : CISCE ਨੇ ਐਲਾਨੇ 10ਵੀਂ ਤੇ 12ਵੀਂ ਦੇ ਨਤੀਜੇ, ਲੁਧਿਆਣਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ; ਜਾਣੋ ਕਿਵੇਂ ਚੈੱਕ ਕਰੀਏ ਨਤੀਜਾ 
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
ICSE, ISC Result: ਅੱਜ ਸਵੇਰੇ 11 ਵਜੇ ਆਵੇਗਾ ਨਤੀਜਾ, ਇਦਾਂ ਕਰੋ ਚੈੱਕ
ICSE, ISC Result: ਅੱਜ ਸਵੇਰੇ 11 ਵਜੇ ਆਵੇਗਾ ਨਤੀਜਾ, ਇਦਾਂ ਕਰੋ ਚੈੱਕ
CBSE 12ਵੀਂ ਦਾ Result ਕੱਲ੍ਹ ਹੋ ਸਕਦਾ ਜਾਰੀ! ਬਿਨਾਂ ਇੰਟਰਨੈੱਟ ਤੋਂ ਚੈੱਕ ਕਰ ਸਕਦੇ ਨਤੀਜੇ; ਆਹ ਤਰੀਕਿਆਂ ਨਾਲ ਵੀ ਦੇਖ ਸਕਦੇ ਹੋ Results
CBSE 12ਵੀਂ ਦਾ Result ਕੱਲ੍ਹ ਹੋ ਸਕਦਾ ਜਾਰੀ! ਬਿਨਾਂ ਇੰਟਰਨੈੱਟ ਤੋਂ ਚੈੱਕ ਕਰ ਸਕਦੇ ਨਤੀਜੇ; ਆਹ ਤਰੀਕਿਆਂ ਨਾਲ ਵੀ ਦੇਖ ਸਕਦੇ ਹੋ Results

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਪੁੱਤ ਨੇ ਕੀਤੀ ਖੁਦਕੁਸ਼ੀ; ਮੱਚਿਆ ਹੜਕੰਪ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਪੁੱਤ ਨੇ ਕੀਤੀ ਖੁਦਕੁਸ਼ੀ; ਮੱਚਿਆ ਹੜਕੰਪ
Gold-Silver Price: 5000 ਰੁਪਏ ਮਹਿੰਗੀ ਹੋਈ ਚਾਂਦੀ, ਸੋਨਾ ਵੀ ਖੂਬ ਚਮਕ ਰਿਹਾ; ਜਾਣੋ ਅੱਜ ਦੀ ਕੀਮਤ
Gold-Silver Price: 5000 ਰੁਪਏ ਮਹਿੰਗੀ ਹੋਈ ਚਾਂਦੀ, ਸੋਨਾ ਵੀ ਖੂਬ ਚਮਕ ਰਿਹਾ; ਜਾਣੋ ਅੱਜ ਦੀ ਕੀਮਤ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
AAP ਦਾ ਵਿਸ਼ਵਾਸ ਪ੍ਰਸਤਾਵ, BJP ਦਾ ਬਾਇਕਾਟ ਅਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਵਿਸ਼ੇਸ਼ ਸੈਸ਼ਨ 'ਚ ਹੋਣ ਵਾਲਾ ਕੁਝ ਵੱਡਾ
AAP ਦਾ ਵਿਸ਼ਵਾਸ ਪ੍ਰਸਤਾਵ, BJP ਦਾ ਬਾਇਕਾਟ ਅਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਵਿਸ਼ੇਸ਼ ਸੈਸ਼ਨ 'ਚ ਹੋਣ ਵਾਲਾ ਕੁਝ ਵੱਡਾ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਸਵੇਰ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ; ਹੀਟਵੇਵ ਦਾ ਅਲਰਟ ਨਹੀਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਸਵੇਰ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ; ਹੀਟਵੇਵ ਦਾ ਅਲਰਟ ਨਹੀਂ
LPG Cylinder Price Hike: ਵੱਡਾ ਝਟਕਾ! 1000 ਰੁਪਏ ਦੇ ਕਰੀਬ ਵਧੀ ਗੈਸ ਸਿਲੰਡਰ ਦੀ ਕੀਮਤ, ਲੋਕਾਂ 'ਚ ਮੱਚੀ ਹਾਹਾਕਾਰ
LPG Cylinder Price Hike: ਵੱਡਾ ਝਟਕਾ! 1000 ਰੁਪਏ ਦੇ ਕਰੀਬ ਵਧੀ ਗੈਸ ਸਿਲੰਡਰ ਦੀ ਕੀਮਤ, ਲੋਕਾਂ 'ਚ ਮੱਚੀ ਹਾਹਾਕਾਰ
ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਈ 2026
Embed widget