ਪੜਚੋਲ ਕਰੋ

ਅਧਿਆਪਕਾਂ ਦੇ ਸੰਘਰਸ਼ ਨੂੰ ਕੁਚਲਣ ਤੁਰੀ ਕੈਪਟਨ ਸਰਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਤਨਖਾਹ ਕਟੌਤੀ ਖਿਲਾਫ ਸੰਘਰਸ਼ ਕਰ ਰਹੇ ਅਧਿਆਪਕਾਂ ਨਾਲ ਹੋਰ ਸਖਤੀ ਵਰਤਣ ਦੀ ਤਿਆਰੀ ਕਰ ਲਈ ਹੈ। ਸਿੱਖਿਆ ਮੰਤਰੀ ਓਪੀ ਸੋਨੀ ਨੇ ਸਪਸ਼ਟ ਕੀਤਾ ਹੈ ਕਿ ਹੜਤਾਲ ਕਰ ਰਹੇ ਅਧਿਆਪਕਾਂ ਪ੍ਰਤੀ ਹੁਣ ਕੋਈ ਨਰਮੀ ਨਹੀਂ ਵਰਤੀ ਜਾਏਗੀ। ਉਨ੍ਹਾਂ ਨੇ ਅਧਿਆਪਕਾਂ ਨੂੰ ਮੁੜ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਧਰਨਿਆਂ ਤੋਂ ਨਹੀਂ ਹਟਣਗੇ ਤੇ ਕੰਮ ਨਹੀਂ ਕਰਨਗੇ ਤਾਂ ਉਨ੍ਹਾਂ ਖਿਲਾਫ ਸਖਤ ਐਕਸ਼ਨ ਲੈਣਾ ਪਵੇਗਾ। ਸੋਨੀ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਸੀ ਕਿ ਕੰਮ ਨਹੀਂ ਤਾਂ ਤਨਖਾਹ ਨਹੀਂ। ਮੰਨਿਆ ਜਾ ਰਿਹਾ ਹੈ ਕਿ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਧਿਆਪਕਾਂ ਪ੍ਰਤੀ ਕੋਈ ਨਰਮੀ ਨਾ ਵਰਤਣ ਲਈ ਰਾਜ਼ੀ ਕਰ ਲਿਆ ਹੈ। ਇਸ ਦੇ ਨਾਲ ਹੀ ਸਿੱਖਿਆ ਮਹਿਕਮੇ ਨੇ ਪਬਲਿਕ ਨੋਟਿਸ ਜਾਰੀ ਕਰਦਿਆਂ ਸੁਸਾਇਟੀਆਂ ਅੰਦਰ ਅਧਿਆਪਕਾਂ ਦੇ ਸਟੇਸ਼ਨ ਖੋਹਣੇ ਸ਼ੁਰੂ ਕਰ ਦਿੱਤੇ ਹਨ। ਇਹ ਸਟੇਸ਼ਨ ਉਨ੍ਹਾਂ ਅਧਿਆਪਕਾਂ ਨੂੰ ਦੇਣ ਦੀ ਤਿਆਰੀ ਹੈ ਜਿਹੜੇ ਸਰਕਾਰ ਦੀ ਸ਼ਰਤ ਮੰਨ ਕੇ ਘੱਟ ਤਨਖਾਹ ਨਾਲ ਰੈਗੂਲਰ ਹੋ ਰਹੇ ਹਨ। ਸਰਕਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜੋ ਸੁਸਾਇਟੀਆਂ ਵਾਲੇ ਅਧਿਆਪਕ ਵਿਭਾਗ ਵਿੱਚ ਰੈਗੂਲਰ ਹੋ ਰਹੇ ਰਹੇ ਹਨ, ਉਹ ਆਪਣੇ ਸਟੇਸ਼ਨ ਦੀ ਚੋਣ ਕਰ ਸਕਦੇ ਹਨ। ਅਧਿਆਪਕ ਆਪਣਾ ਸਿਟਿੰਗ ਸਟੇਸ਼ਨ ਲੈ ਸਕਦੇ ਹਨ ਤੇ ਜੇ ਕੋਈ ਹੋਰ ਸਟੇਸ਼ਨ ਲੈਣਾ ਚਾਹੁੰਦੇ ਹਨ ਤਾਂ ਉਹ ਵਿਭਾਗ ਦੇ ਸਕੂਲ ਵਿੱਚ ਕੰਮ ਕਰ ਰਹੇ ਸੁਸਾਇਟੀ ਦੇ ਅਧਿਆਪਕ ਦੀ ਥਾਂ ਦੀ ਵੀ ਚੋਣ ਕਰ ਸਕਦੇ ਹਨ। ਬਸ਼ਰਤੇ ਉਸ ਅਧਿਆਪਕ ਨੇ ਆਪਣੀ ਰੈਗੂਲਰ ਹੋਣ ਦੀ ਅਰਜ਼ੀ ਨਾ ਦਿੱਤੀ ਹੋਵੇ। ਇਸ ਸੂਰਤ ਵਿੱਚ ਵਿਭਾਗ ਵਿੱਚ ਰੈਗੂਲਰ ਹੋ ਰਹੇ ਅਧਿਆਪਕ ਨੂੰ ਪਹਿਲ ਦਿੱਤੀ ਜਾਵੇਗੀ। ਸਟੇਸ਼ਨਾਂ ਦੀ ਸੂਚੀ ਵਿਭਾਗ ਦੀ ਵੈੱਬਸਾਈਟ 'ਤੇ ਪਾ ਦਿੱਤੀ ਗਈ ਹੈ। ਇਸ ਤਰ੍ਹਾਂ ਸਿੱਖਿਆ ਮਹਿਕਮਾ ਸੰਘਰਸ਼ ਕਰ ਅਧਿਆਪਕਾਂ ਨੂੰ ਸਬਕ ਸਿਖਾਉਣ ਵਾਲੇ ਰਾਹ ਤੁਰ ਪਿਆ ਹੈ। ਚਰਚਾ ਹੈ ਕਿ ਅਧਿਆਪਕਾਂ ਨੂੰ ਸਿੱਧੇ ਕਰਨ ਦੀ ਜ਼ਿੰਮੇਵਾਰੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੌਂਪੀ ਗਈ ਹੈ। ਕ੍ਰਿਸ਼ਨ ਕੁਮਾਰ ਪਹਿਲਾਂ ਹੀ ਸਖਤੀ ਨੂੰ ਤਰਜੀਹ ਦੇਣ ਦੇ ਹੱਕ ਵਿੱਚ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget