ਪੜਚੋਲ ਕਰੋ

ਪ੍ਰਾਈਵੇਟ ਯੂਨੀਵਰਸਿਟੀਆਂ-ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੀ ਖੁੱਲ੍ਹੀ ਛੁੱਟੀ, 'ਆਪ' ਨੇ ਉਠਾਏ ਕੈਪਟਨ 'ਤੇ ਸਵਾਲ

ਚੰਡੀਗੜ੍ਹ: ਕੈਪਟਨ ਸਰਕਾਰ ਨੇ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਨੂੰ ਪ੍ਰਵਾਨਗੀ ਨਾ ਦੇ ਕੇ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦੇ ਰੱਖੇ ਹਨ। ਉਹ ਆਪਣੀ ਮਰਜ਼ੀ ਮੁਤਾਬਕ ਮੈਡੀਕਲ ਕੋਰਸਾਂ ਦੀ ਫ਼ੀਸ ਲੱਖਾਂ ਰੁਪਏ ਤੈਅ ਕਰਕੇ ਵਿਦਿਆਰਥੀਆਂ ਤੋਂ ਮੋਟੀ ਰਕਮ ਵਸੂਲ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਨੇ ਲਾਇਆ ਹੈ।

ਪ੍ਰਾਈਵੇਟ ਯੂਨੀਵਰਸਿਟੀਆਂ-ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੀ ਖੁੱਲ੍ਹੀ ਛੁੱਟੀ, 'ਆਪ' ਨੇ ਉਠਾਏ ਕੈਪਟਨ 'ਤੇ ਸਵਾਲ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚਾਰ ਮਹੀਨੇ ਪਹਿਲਾਂ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਖਰੜਾ ਤਿਆਰ ਕੀਤਾ ਗਿਆ ਸੀ। ਇਸ ਤਹਿਤ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਦੀ ਮੰਗ ਕੀਤੀ ਗਈ ਸੀ। ਇਸ ਤਹਿਤ ਰਾਜ ਸਰਕਾਰ ਕੋਲ ਪ੍ਰਾਈਵੇਟ ਯੂਨੀਵਰਸਿਟੀਆਂ ਵੱਲੋਂ ਵਸੂਲੀ ਜਾਂਦੀ ਫ਼ੀਸ ਉੱਪਰ ਲਗਾਮ ਲਾਉਣ ਦੇ ਅਧਿਕਾਰ ਮਿਲ ਜਾਣੇ ਸਨ ਪਰ ਕੈਪਟਨ ਸਰਕਾਰ ਨੇ ਇਸ ਨੂੰ ਕਦੇ ਵੀ ਆਪਣੀ ਵਜ਼ਾਰਤ ਵਿੱਚ ਪੇਸ਼ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਨੇੜੇ ਹੋਣ ਕਰਕੇ ਇਸ ਸਾਲ ਵੀ ਇਸ ਦੇ ਪਾਸ ਹੋਣ ਦੀ ਕੋਈ ਉਮੀਦ ਨਹੀਂ। ਇਸ ਕਾਰਨ ਇਸ ਸਾਲ ਵੀ ਮੈਡੀਕਲ ਵਿਦਿਆਰਥੀ ਯੂਨੀਵਰਸਿਟੀਆਂ ਵੱਲੋਂ ਤੈਅ ਕੀਤੀ ਫ਼ੀਸ ਹੀ ਭਰਨਗੇ। ਦੂਜੇ ਪਾਸੇ ਜੇ ਇਹ ਸੋਧ ਅਮਲ ਵਿੱਚ ਲਿਆਂਦੀ ਜਾਵੇ ਤਾਂ ਫ਼ੀਸਾਂ ਵਿੱਚ ਭਾਰੀ ਗਿਰਾਵਟ ਆ ਸਕਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
School Holiday Extended: ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget