ਪੜਚੋਲ ਕਰੋ

ਸਰਕਾਰੀ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, 13 ਫ਼ਰਵਰੀ ਤੋਂ ਪਹਿਲਾਂ ਕਰੋ ਅਪਲਾਈ, ਇੱਥੇ ਦੇਖੋ ਸਾਰੀਆਂ ਜ਼ਰੂਰੀ ਤਰੀਕਾਂ

ਬਾਰਡਰ ਰੋਡ ਆਰਗੇਨਾਈਜ਼ੇਸ਼ਨ ਦੀਆਂ ਇਨ੍ਹਾਂ ਅਸਾਮੀਆਂ ਲਈ ਸਿਰਫ਼ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਦੇ ਲਈ ਤੁਹਾਨੂੰ BRO ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ, ਜਿਸ ਦਾ ਪਤਾ ਹੈ - bro.gov.in।

BRO Recruitment 2023 Registration Underway: ਕੁਝ ਸਮਾਂ ਪਹਿਲਾਂ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ 500 ਤੋਂ ਵੱਧ ਅਸਾਮੀਆਂ ਦੀ ਭਰਤੀ ਕੀਤੀ ਸੀ। ਇਨ੍ਹਾਂ ਲਈ ਅਰਜ਼ੀ ਦੀ ਪ੍ਰਕਿਰਿਆ ਕੁਝ ਸਮਾਂ ਪਹਿਲਾਂ ਸ਼ੁਰੂ ਹੋਈ ਹੈ ਅਤੇ ਇਸ ਸਮੇਂ ਐਪਲੀਕੇਸ਼ਨ ਲਿੰਕ ਐਕਟਿਵ ਹੈ। ਜਿਹੜੇ ਉਮੀਦਵਾਰ ਜਨਰਲ ਰਿਜ਼ਰਵ ਇੰਜੀਨੀਅਰ ਫੋਰਸ ਆਫ਼ ਬਾਰਡਰ ਰੋਡਜ਼ ਆਰਗੇਨਾਈਜੇਸ਼ਨ ਵੱਲੋਂ ਬੁਲਾਏ ਗਏ, ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਭਰਤੀ ਮੁਹਿੰਮ ਰਾਹੀਂ ਕੁੱਲ 567 ਅਸਾਮੀਆਂ ਭਰੀਆਂ ਜਾਣਗੀਆਂ। ਐਪਲੀਕੇਸ਼ਨ ਨਾਲ ਜੁੜੀ ਹੋਰ ਮਹੱਤਵਪੂਰਨ ਜਾਣਕਾਰੀ ਲਈ ਪੂਰੀ ਖਬਰ ਪੜ੍ਹੋ।

ਇਸ ਵੈੱਬਸਾਈਟ ਤੋਂ ਕਰੋ ਅਪਲਾਈ

ਬਾਰਡਰ ਰੋਡ ਆਰਗੇਨਾਈਜ਼ੇਸ਼ਨ ਦੀਆਂ ਇਨ੍ਹਾਂ ਅਸਾਮੀਆਂ ਲਈ ਸਿਰਫ਼ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਦੇ ਲਈ ਤੁਹਾਨੂੰ BRO ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ, ਜਿਸ ਦਾ ਪਤਾ ਹੈ - bro.gov.in। ਕਿਸੇ ਹੋਰ ਸਾਧਨ ਰਾਹੀਂ ਕੀਤੀ ਗਈ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਇੱਥੇ ਦਿੱਤੇ ਐਪਲੀਕੇਸ਼ਨ ਲਿੰਕ ਤੋਂ ਅਪਲਾਈ ਕਰੋ।

ਵੈਕੇਂਸੀ ਡਿਟੇਲ

BRO 'ਚ ਇਨਨ੍ਹਾਂ ਖਾਲੀ ਅਸਾਮੀਆਂ ਦਾ ਵੇਰਵਾ ਇਸ ਪ੍ਰਕਾਰ ਹੈ -

ਕੁੱਲ ਅਸਾਮੀਆਂ - 567 ਅਸਾਮੀਆਂ

ਵ੍ਹੀਕਲ ਮਕੈਨਿਕ - 236 ਅਸਾਮੀਆਂ

ਆਪਰੇਟਰ ਕਮਿਊਨੀਕੇਸ਼ਨ - 154 ਅਸਾਮੀਆਂ

ਐਮਡਬਲਿਊਐਸ ਮੈਸਨ - 149 ਅਸਾਮੀਆਂ

ਐਮਡਬਲਿਊਐਸ ਡ੍ਰਿਲਰ - 11 ਅਸਾਮੀਆਂ

ਡਰਾਈਵਰ ਮਕੈਨੀਕਲ ਟ੍ਰਾਂਸਪੋਰਟ - 9 ਅਸਾਮੀਆਂ

ਐਮਡਬਲਿਊਐਸ ਪੇਂਟਰ - 5 ਅਸਾਮੀਆਂ

ਰੇਡੀਓ ਮਕੈਨਿਕ - 2 ਅਸਾਮੀਆਂ

ਐਮਡਬਲਿਊਐਸ ਮੈਸ ਵੇਟਰ - 1 ਅਸਾਮੀ

ਵੈੱਬਸਾਈਟ ਤੋਂ ਚੈੱਕ ਕਰੋ ਡਿਟੇਲ

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਤੁਸੀਂ ਵਿਦਿਅਕ ਯੋਗਤਾ ਆਦਿ ਦੀ ਜਾਂਚ ਕਰਨ ਲਈ BRO ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹੋ। ਇੱਥੇ ਤੁਹਾਨੂੰ ਹਰੇਕ ਪੋਸਟ ਬਾਰੇ ਵਿਸਤ੍ਰਿਤ ਜਾਣਕਾਰੀ ਮਿਲੇਗੀ। ਕੁਝ ਅਸਾਮੀਆਂ ਲਈ ਉਮਰ ਸੀਮਾ 25 ਸਾਲ ਅਤੇ ਕੁਝ ਲਈ 27 ਸਾਲ ਹੈ। ਰਾਖਵੀਂ ਕੈਟਾਗਰੀ ਨੂੰ ਵੀ ਉਮਰ 'ਚ ਛੋਟ ਮਿਲੇਗੀ।

ਇੱਥੇ ਦੇਖੋ ਮਹੱਤਵਪੂਰਨ ਤਰੀਕਾਂ

ਬੀਆਰਓ ਭਰਤੀ 2023 ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮਿਤੀ - 2 ਜਨਵਰੀ 2023

ਐਪਲੀਕੇਸ਼ਨ ਲਿੰਕ ਦੀ ਸਮਾਪਤੀ ਮਿਤੀ - 13 ਫ਼ਰਵਰੀ 2023

ਆਨਲਾਈਨ ਅਤੇ ਆਫਲਾਈਨ ਫੀਸਾਂ ਦੇ ਭੁਗਤਾਨ ਦੀ ਆਖਰੀ ਮਿਤੀ - 13 ਫ਼ਰਵਰੀ 2023

ਬੀਆਰਓ ਪੇਪਰ-I ਲਿਖਤੀ ਪ੍ਰੀਖਿਆ ਦਾਖਲਾ ਕਾਰਡ ਜਾਰੀ ਕਰਨ ਦੀ ਮਿਤੀ - ਅਜੇ ਜਾਰੀ ਨਹੀਂ ਕੀਤੀ ਗਈ

ਬੀਆਰਓ ਪੇਪਰ-I ਦੇ ਸੰਚਾਲਨ ਦੀ ਮਿਤੀ - ਅਜੇ ਜਾਰੀ ਨਹੀਂ ਕੀਤੀ ਗਈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget