ਪੜਚੋਲ ਕਰੋ

JObs : 12ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ, ਬੱਸ ਡਰਾਈਵਰ ਦੇ 4599 ਅਹੁਦਿਆਂ ’ਤੇ ਨਿਕਲੀ ਭਰਤੀ

GSRTC Recruitment 2026 : ਜੇ ਤੁਸੀਂ 12ਵੀਂ ਪਾਸ ਹੋ ਅਤੇ ਡ੍ਰਾਈਵਿੰਗ ਦੇ ਖੇਤਰ ਵਿੱਚ ਕਰੀਅਰ ਬਣਾਉਣਾ ਚਾਹੁੰਦੇ ਹੋ। ਗੁਜਰਾਤ ਰਾਜ ਸੜਕ ਪਰਿਵਹਨ ਨਿਗਮ (GSRTC) ਨੇ ਬੱਸ ਡਰਾਈਵਰ ਦੇ ਹਜ਼ਾਰਾਂ ਅਹੁਦਿਆਂ ’ਤੇ ਭਰਤੀ ਦਾ ਐਲਾਨ ਕੀ

GSRTC Recruitment 2026 : ਜੇ ਤੁਸੀਂ 12ਵੀਂ ਪਾਸ ਹੋ ਅਤੇ ਡ੍ਰਾਈਵਿੰਗ ਦੇ ਖੇਤਰ ਵਿੱਚ ਕਰੀਅਰ ਬਣਾਉਣਾ ਚਾਹੁੰਦੇ ਹੋ ਤਾਂ ਇਹ ਮੌਕਾ ਤੁਹਾਡੇ ਲਈ ਖਾਸ ਹੋ ਸਕਦਾ ਹੈ। ਗੁਜਰਾਤ ਰਾਜ ਸੜਕ ਪਰਿਵਹਨ ਨਿਗਮ (GSRTC) ਨੇ ਬੱਸ ਡਰਾਈਵਰ ਦੇ ਹਜ਼ਾਰਾਂ ਅਹੁਦਿਆਂ ’ਤੇ ਭਰਤੀ ਦਾ ਐਲਾਨ ਕੀਤਾ ਹੈ। ਇਸ ਭਰਤੀ ਅਭਿਆਨ ਤਹਿਤ ਕੁੱਲ 4599 ਪਦਾਂ ’ਤੇ ਯੋਗ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ।

ਕਾਫੀ ਸਮੇਂ ਤੋਂ ਇਸ ਭਰਤੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇੱਛੁਕ ਉਮੀਦਵਾਰ ਨਿਗਮ ਦੀ ਅਧਿਕਾਰਿਕ ਵੈੱਬਸਾਈਟ ’ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਅਰਜ਼ੀ ਦੀ ਆਖਰੀ ਤਾਰੀਖ 25 ਜੁਲਾਈ 2026 ਨਿਰਧਾਰਿਤ ਕੀਤੀ ਗਈ ਹੈ। ਇਸ ਲਈ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਆਖਰੀ ਸਮੇਂ ਦੀ ਪਰੇਸ਼ਾਨੀ ਤੋਂ ਬਚਣ ਲਈ ਸਮੇਂ ਸਿਰ ਅਰਜ਼ੀ ਦੇਣ।

ਕੌਣ ਕਰ ਸਕਦਾ ਹੈ ਅਰਜ਼ੀ?

ਬੱਸ ਡਰਾਈਵਰ ਦੇ ਅਹੁਦੇ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਉਮੀਦਵਾਰ ਕੋਲ ਵੈਧ ਡ੍ਰਾਈਵਿੰਗ ਲਾਇਸੈਂਸ ਅਤੇ ਜ਼ਰੂਰੀ ਡ੍ਰਾਈਵਿੰਗ ਯੋਗਤਾ ਹੋਣੀ ਚਾਹੀਦੀ ਹੈ। ਉਮਰ ਸੀਮਾ ਦੀ ਗੱਲ ਕਰੀਏ ਤਾਂ ਘੱਟੋ-ਘੱਟ ਉਮਰ 25 ਸਾਲ ਅਤੇ ਵੱਧ ਤੋਂ ਵੱਧ 35 ਸਾਲ ਨਿਰਧਾਰਿਤ ਕੀਤੀ ਗਈ ਹੈ। ਹਾਲਾਂਕਿ ਸਰਕਾਰੀ ਨਿਯਮਾਂ ਅਨੁਸਾਰ ਰਾਖਵੇਂ ਵਰਗਾਂ ਨੂੰ ਉਮਰ ਵਿੱਚ ਛੂਟ ਮਿਲੇਗੀ।

ਚੋਣ ਪ੍ਰਕਿਰਿਆ ਦੋ ਪੜਾਅ ਵਿੱਚ

ਪਹਿਲਾ ਪੜਾਅ : ਲਿਖਤੀ ਪ੍ਰੀਖਿਆ ਹੋਵੇਗੀ, ਜਿਸ ਵਿੱਚ ਕੁੱਲ 100 ਅੰਕਾਂ ਦੇ ਪ੍ਰਸ਼ਨ ਆਉਣਗੇ। ਇਸਦਾ ਵਜ਼ਨ 40% ਹੋਵੇਗਾ। ਦੂਜਾ ਪੜਾਅ: ਡ੍ਰਾਈਵਿੰਗ ਟੈਸਟ ਹੋਵੇਗਾ, ਜਿਸਦਾ ਵਜ਼ਨ 60% ਹੋਵੇਗਾ। ਉਮੀਦਵਾਰਾਂ ਨੂੰ ਆਪਣੀ ਸੁਰੱਖਿਅਤ ਅਤੇ ਚੰਗੀ ਡ੍ਰਾਈਵਿੰਗ ਯੋਗਤਾ ਦਿਖਾਉਣੀ ਹੋਵੇਗੀ।

ਤਨਖਾਹ ਕਿੰਨੀ ਮਿਲੇਗੀ?

ਚੁਣੇ ਗਏ ਉਮੀਦਵਾਰਾਂ ਨੂੰ ਹਰ ਮਹੀਨੇ ਲਗਭਗ 26,000 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਸਹੂਲਤਾਂ ਅਤੇ ਲਾਭ ਵੀ ਮਿਲ ਸਕਦੇ ਹਨ।

ਅਰਜ਼ੀ ਫੀਸ
ਜਨਰਲ ਵਰਗ: ₹300
ਰਾਖਵਾ ਵਰਗ: ₹200

ਭੁਗਤਾਨ ਆਨਲਾਈਨ ਮਾਧਿਅਮ ਰਾਹੀਂ ਕੀਤਾ ਜਾਵੇਗਾ।

ਆਨਲਾਈਨ ਅਰਜ਼ੀ ਕਿਵੇਂ ਦੇਣੀ ਹੈ?

ਸਭ ਤੋਂ ਪਹਿਲਾਂ GSRTC ਦੀ ਅਧਿਕਾਰਿਕ ਵੈੱਬਸਾਈਟ ’ਤੇ ਜਾਓ
ਭਰਤੀ ਵਾਲੇ ਲਿੰਕ ’ਤੇ ਕਲਿੱਕ ਕਰੋ
ਨਵਾਂ ਰਜਿਸਟ੍ਰੇਸ਼ਨ ਕਰੋ
ਸਾਰੀ ਜਾਣਕਾਰੀ ਧਿਆਨ ਨਾਲ ਭਰੋ
ਲੋੜੀਂਦੇ ਦਸਤਾਵੇਜ਼ ਅੱਪਲੋਡ ਕਰੋ
ਫੀਸ ਜਮ੍ਹਾਂ ਕਰੋ ਅਤੇ ਫਾਰਮ ਸਬਮਿਟ ਕਰੋ
ਆਖਿਰ ਵਿੱਚ ਪ੍ਰਿੰਟਆਉਟ ਸੰਭਾਲ ਕੇ ਰੱਖੋ

Education Loan Information:
Calculate Education Loan EMI

Advertisement

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget