Education Loan Information:
Calculate Education Loan EMI15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ, ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ
ਏਬੀਪੀ ਸਾਂਝਾ
Updated at:
06 Oct 2020 10:09 AM (IST)
ਕੇਂਦਰੀ ਸਿੱਖਿਆ ਮੰਤਰਾਲੇ ਨੇ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਤਰਾਲੇ ਨੇ ਸਕੂਲ ਪ੍ਰਬੰਧਾਂ ਨੂੰ ਸਕੂਲਾਂ ਦੀ ਸਾਫ਼ ਸਫ਼ਾਈ ਰੱਖਣ ਤੇ ਦਵਾਈ ਦਾ ਛਿੜਕਾਅ ਕਰਨ, ਹਾਜ਼ਰੀਆਂ ’ਚ ਢਿੱਲ ਦੇਣ, ਤਿੰਨ ਹਫ਼ਤਿਆਂ ਤੱਕ ਕੋਈ ਪ੍ਰੀਖਿਆ ਨਾ ਲੈਣ ਤੇ ਆਨਲਾਈਨ ਪੜ੍ਹਾਈ ਤੋਂ ਮੁੜ ਸਕੂਲਾਂ ਵਿਚਲੀ ਪੜ੍ਹਾਈ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਕਿਹਾ ਹੈ। ਮੰਤਰਾਲੇ ਨੇ ਨਾਲ ਸੂਬਿਆਂ ਤੇ ਯੂਟੀਜ਼ ਨੂੰ ਸਿਹਤ ਤੇ ਸੁਰੱਖਿਆ ਬਾਰੇ ਆਪਣੀਆਂ ਲੋੜਾਂ ਅਨੁਸਾਰ ਨਿਯਮ ਤੈਅ ਕਰਨ ਲਈ ਕਿਹਾ ਹੈ।
NEXT
PREV
ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰਾਲੇ ਨੇ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਤਰਾਲੇ ਨੇ ਸਕੂਲ ਪ੍ਰਬੰਧਾਂ ਨੂੰ ਸਕੂਲਾਂ ਦੀ ਸਾਫ਼ ਸਫ਼ਾਈ ਰੱਖਣ ਤੇ ਦਵਾਈ ਦਾ ਛਿੜਕਾਅ ਕਰਨ, ਹਾਜ਼ਰੀਆਂ ’ਚ ਢਿੱਲ ਦੇਣ, ਤਿੰਨ ਹਫ਼ਤਿਆਂ ਤੱਕ ਕੋਈ ਪ੍ਰੀਖਿਆ ਨਾ ਲੈਣ ਤੇ ਆਨਲਾਈਨ ਪੜ੍ਹਾਈ ਤੋਂ ਮੁੜ ਸਕੂਲਾਂ ਵਿਚਲੀ ਪੜ੍ਹਾਈ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਕਿਹਾ ਹੈ। ਮੰਤਰਾਲੇ ਨੇ ਨਾਲ ਸੂਬਿਆਂ ਤੇ ਯੂਟੀਜ਼ ਨੂੰ ਸਿਹਤ ਤੇ ਸੁਰੱਖਿਆ ਬਾਰੇ ਆਪਣੀਆਂ ਲੋੜਾਂ ਅਨੁਸਾਰ ਨਿਯਮ ਤੈਅ ਕਰਨ ਲਈ ਕਿਹਾ ਹੈ।
- - - - - - - - - Advertisement - - - - - - - - -