ਪੜਚੋਲ ਕਰੋ

HSSC Constable Exam Date 2021: ਹਰਿਆਣਾ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਦੀ ਤਰੀਕ ਦਾ ਐਲਾਨ, ਇੱਥੇ ਵੇਖੋ ਵੇਰਵੇ

ਕਮਿਸ਼ਨ ਕਾਂਸਟੇਬਲ ਦੀਆਂ 7298 ਅਸਾਮੀਆਂ ਲਈ ਕਮੀਸ਼ਨ ਪ੍ਰੀਖਿਆ ਦਾ ਪ੍ਰਬੰਧ ਕਰ ਰਿਹਾ ਹੈ। ਉਮੀਦਵਾਰਾਂ ਦੀ ਚੋਣ ਆਨਲਾਈਨ ਟੈਸਟ, ਸਰੀਰਕ ਅਤੇ ਮੈਡੀਕਲ ਟੈਸਟ ਦੇ ਅਧਾਰ 'ਤੇ ਕੀਤੀ ਜਾਵੇਗੀ।

ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਨੇ ਹਰਿਆਣਾ ਪੁਲਿਸ ਕਾਂਸਟੇਬਲ ਦੀਆਂ 7298 ਅਸਾਮੀਆਂ ਲਈ ਆਨਲਾਈਨ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਕਮਿਸ਼ਨ ਦੇ ਨੋਟਿਸ ਮੁਤਾਬਕ ਇਹ ਪ੍ਰੀਖਿਆ 7 ਅਗਸਤ 2021 ਤੋਂ 4 ਸਤੰਬਰ 2021 ਤੱਕ ਵੱਖ-ਵੱਖ ਕੇਂਦਰਾਂ 'ਤੇ ਲਈ ਜਾਵੇਗੀ। ਹਾਲ ਹੀ ਵਿੱਚ ਕਮਿਸ਼ਨ ਨੇ ਇਸ ਭਰਤੀ ਪ੍ਰੀਖਿਆ ਦੀ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਸੀ। ਕਾਂਸਟੇਬਲ ਪੁਰਸ਼ ਅਤੇ ਔਰਤ ਦੀਆਂ ਇਨ੍ਹਾਂ ਅਸਾਮੀਆਂ ਲਈ ਲੱਖਾਂ ਉਮੀਦਵਾਰਾਂ ਨੇ ਔਨਲਾਈਨ ਅਰਜ਼ੀ ਦਿੱਤੀ ਹੈ।

ਜਾਣੋ ਪ੍ਰੀਖਿਆ ਦੀ ਮਿਤੀ

ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੇ ਅਨੁਸਾਰ ਆਨਲਾਈਨ ਪ੍ਰੀਖਿਆ 7 ਅਗਸਤ 2021 ਤੋਂ ਸ਼ੁਰੂ ਹੋਵੇਗੀ। ਇਹ ਪ੍ਰੀਖਿਆ 4 ਸਤੰਬਰ 2021 ਤੱਕ ਲਈ ਜਾਏਗੀ। ਆਪਣੇ ਐਡਮਿਟ ਕਾਰਡ ਨੂੰ ਡਾਊਨਲੋਡ ਕਰਨ ਤੋਂ ਬਾਅਦ ਉਮੀਦਵਾਰ ਪ੍ਰੀਖਿਆ ਕੇਂਦਰ ਵਿਖੇ ਆਪਣੀ ਪ੍ਰੀਖਿਆ ਦੀ ਮਿਤੀ ਦੀ ਜਾਂਚ ਕਰ ਸਕਦੇ ਹਨ।

ਕਿਵੇਂ ਡਾਊਨਲੋਡ ਕਰੋ ਦਾਖਲਾ ਕਾਰਡ

ਕਾਂਸਟੇਬਲ ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੇ ਦਾਖਲੇ ਕਾਰਡ ਜਲਦੀ ਹੀ ਐਚਐਸਐਸਸੀ ਦੀ ਵੈੱਬਸਾਈਟ https://www.hssc.gov.in 'ਤੇ ਜਾਰੀ ਕੀਤੇ ਜਾਣਗੇ। ਉਹ ਆਪਣਾ ਰਜਿਸਟਰੀ ਨੰਬਰ ਅਤੇ ਪਾਸਵਰਡ ਸਮੇਤ ਲੋੜੀਂਦੀ ਜਾਣਕਾਰੀ ਦਰਜ ਕਰਕੇ ਆਪਣਾ ਦਾਖਲਾ ਕਾਰਡ ਡਾਊਨਲੋਡ ਕਰ ਸਕਣਗੇ। ਵਧੇਰੇ ਜਾਣਕਾਰੀ ਲਈ ਤੁਸੀਂ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹੋ।

ਇਹ ਗੱਲਾਂ ਦਾ ਰੱਖੋ ਖਿਆਲ

ਜਦੋਂ ਤੁਸੀਂ ਆਪਣਾ ਦਾਖਲਾ ਕਾਰਡ ਡਾਉਨਲੋਡ ਕਰੋਗੇ, ਤਾਂ ਇਸ 'ਤੇ ਪ੍ਰੀਖਿਆ ਨਾਲ ਸਬੰਧਤ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ। ਪ੍ਰੀਖਿਆ ਕੇਂਦਰ ਜਾਣ ਤੋਂ ਪਹਿਲਾਂ ਉਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਚੰਗੀ ਤਰ੍ਹਾਂ ਪੜ੍ਹੋ। ਪ੍ਰੀਖਿਆ ਕੇਂਦਰਾਂ 'ਤੇ ਕੋਰੋਨਾ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਇਸ ਲਈ ਇਮਤਿਹਾਨ ਤੋਂ ਕੁਝ ਸਮਾਂ ਪਹਿਲਾਂ ਪ੍ਰੀਖਿਆ ਕੇਂਦਰ 'ਤੇ ਪਹੁੰਚੋ। ਕਿਸੇ ਹੋਰ ਜਾਣਕਾਰੀ ਲਈ ਹਰਿਆਣਾ ਸਟਾਫ ਚੋਣ ਕਮਿਸ਼ਨ ਦੀ ਵੈਬਸਾਈਟ ਨਾਲ ਜੁੜੋ।

ਇਹ ਵੀ ਪੜ੍ਹੋ: PF Rule 'ਚ ਜਲਦੀ ਹੋਣਗੀਆਂ ਇਹ ਤਬਦੀਲੀਆਂ, ਜੇ ਤੁਸੀਂ ਨਹੀਂ ਕਰਦੇ ਇਸ ਨਿਯਮ ਦੀ ਪਾਲਣਾ ਤਾਂ ਤੁਹਾਨੂੰ ਨਹੀਂ ਮਿਲੇਗਾ ਫੰਡ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Embed widget