ਪੜਚੋਲ ਕਰੋ

Haryana Police Recruitment 2021: ਸਬ ਇੰਸਪੈਕਟਰ ਦੀਆਂ ਆਸਾਮੀਆਂ ਲਈ ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ, ਜਾਣੋ ਕਦੋਂ ਪ੍ਰੀਖਿਆ?

ਹਰਿਆਣਾ ਪੁਲਿਸ SI ਪ੍ਰੀਖਿਆ 2021 ਨੂੰ 26 ਸਤੰਬਰ (ਐਤਵਾਰ) ਨੂੰ ਆਫ਼ਲਾਈਨ ਮੋਡ 'ਚ ਕਰਵਾਈ ਜਾਵੇਗਾ। HSSC ਦੋ ਸੈਸ਼ਨਾਂ ਵਿੱਚ ਪ੍ਰੀਖਿਆ ਦਾ ਆਯੋਜਨ ਕਰੇਗੀ।

Haryana SI Recruitment 2021: ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (HSSC) ਨੇ ਹਰਿਆਣਾ ਪੁਲਿਸ ਸਬ-ਇੰਸਪੈਕਟਰ (ਮਰਦ) ਤੇ SI (ਔਰਤ) ਪ੍ਰੀਖਿਆ 2021 ਲਈ ਨਵੀਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ hssc.gov.in 'ਤੇ ਜਾ ਕੇ ਨੋਟਿਸ ਚੈੱਕ ਕਰ ਸਕਦੇ ਹਨ।

ਹਰਿਆਣਾ ਪੁਲਿਸ SI ਪ੍ਰੀਖਿਆ 2021 ਨੂੰ 26 ਸਤੰਬਰ (ਐਤਵਾਰ) ਨੂੰ ਆਫ਼ਲਾਈਨ ਮੋਡ 'ਚ ਕਰਵਾਈ ਜਾਵੇਗਾ। HSSC ਦੋ ਸੈਸ਼ਨਾਂ ਵਿੱਚ ਪ੍ਰੀਖਿਆ ਦਾ ਆਯੋਜਨ ਕਰੇਗੀ। ਸਵੇਰੇ 10.30 ਤੋਂ ਦੁਪਹਿਰ 12.00 (ਸਵੇਰ ਦਾ ਸੈਸ਼ਨ) ਤੇ ਦੁਪਹਿਰ 3.00 ਤੋਂ ਸ਼ਾਮ 4.30 ਵਜੇ (ਸ਼ਾਮ ਦਾ ਸੈਸ਼ਨ)। ਪ੍ਰੀਖਿਆ ਲਈ ਐਡਮਿਟ ਕਾਰਡ 19 ਸਤੰਬਰ ਤੋਂ ਅਧਿਕਾਰਤ ਵੈਬਸਾਈਟ 'ਤੇ ਡਾਊਨਲੋਡ ਕਰਨ ਲਈ ਉਪਲੱਬਧ ਹੋਣਗੇ।

ਭਰਤੀ ਮੁਹਿੰਮ ਰਾਹੀਂ 465 ਸਬ-ਇੰਸਪੈਕਟਰ ਦੀਆਂ ਖਾਲੀ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ

HSSC SI ਦੀ ਪ੍ਰੀਖਿਆ ਪਹਿਲਾਂ 29 ਅਗਸਤ ਨੂੰ ਹੋਣੀ ਸੀ, ਪਰ ਭਾਰਤੀ ਹਵਾਈ ਫ਼ੌਜੀ ਏਐਫਸੀਏਟੀ 2021 ਦੀ ਪ੍ਰੀਖਿਆ ਦੀ ਤਰੀਕ ਨਾਲ ਕਲੈਸ਼ ਹੋਣ ਕਾਰਨ ਮੁਲਤਵੀ ਕਰਨੀ ਪਈ ਸੀ। HSSC ਰਿਕਰੂਟਮੈਂਟ ਡਰਾਈਵ ਰਾਹੀਂ 465 ਸਬ-ਇੰਸਪੈਕਟਰ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ 400 ਖਾਲੀ ਅਸਾਮੀਆਂ ਮਰਦ SI ਦੇ ਅਹੁਦੇ ਲਈ ਹਨ ਤੇ 65 ਹਰਿਆਣਾ ਪੁਲਿਸ ਵਿਭਾਗ ਦੇ ਗਰੁੱਪ-ਸੀ ਦੀ ਮਹਿਲਾ SI ਲਈ ਹਨ।

ਉਮੀਦਵਾਰਾਂ ਨੂੰ ਮੈਰਿਟ ਸਕੋਰ ਦੇ ਅਧਾਰ 'ਤੇ ਸ਼ਾਰਟ ਲਿਸ਼ਟ ਕੀਤਾ ਜਾਵੇਗਾ

HSSC SI ਪ੍ਰੀਖਿਆ ਦੇ ਲਿਖਤੀ ਹਿੱਸੇ 'ਚ ਨਾਲੇਜ ਟੈਸਟ ਹੋਵੇਗਾ, ਜਿਸ ਨੂੰ 80% ਵੇਟੇਜ ਮਿਲੇਗਾ। ਇਹ ਆਬਜ਼ੈਕਟਿਵ ਟਾਈਪ ਦਾ ਹੋਵੇਗਾ ਅਤੇ ਇਸ 'ਚ ਮਲਟੀਪਲ ਚੁਆਇਸ ਸਵਾਲ (MCQs) ਹੋਣਗੇ। ਹਰਿਆਣਾ ਪੁਲਿਸ SI ਪ੍ਰੀਖਿਆ ਦਾ ਲਿਖਤੀ ਹਿੱਸਾ ਖਤਮ ਹੋਣ ਤੋਂ ਬਾਅਦ ਕੁਝ ਉਮੀਦਵਾਰਾਂ ਨੂੰ ਪ੍ਰੀਖਿਆ 'ਚ ਮੈਰਿਟ ਸਕੋਰ ਦੇ ਅਧਾਰ 'ਤੇ ਸ਼ਾਰਟਲਿਸ਼ਟ ਕੀਤਾ ਜਾਵੇਗਾ।

ਇਸ ਤੋਂ ਬਾਅਦ ਉਨ੍ਹਾਂ ਨੂੰ ਫਿਜ਼ੀਕਲ ਸਕ੍ਰੀਨਿੰਗ ਟੈਸਟ (PST) ਵਿੱਚੋਂ ਗੁਜ਼ਰਨਾ ਪਵੇਗਾ। ਵੱਖ-ਵੱਖ ਕੈਟਾਗਰੀਆਂ ਲਈ PST  ਕੁਆਲੀਫ਼ਾਇੰਗ ਟਾਈਮ ਮਰਦਾਂ ਲਈ 12 ਮਿੰਟ, ਔਰਤਾਂ ਲਈ 6 ਮਿੰਟ ਤੇ ਸਾਬਕਾ ਫ਼ੌਜੀਆਂ ਲਈ 5 ਮਿੰਟ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget