ਪੜਚੋਲ ਕਰੋ

Schools reopening: ਹਰਿਆਣਾ ਵਿਚ ਅੱਜ ਤੋਂ ਮੁੜ ਖੋਲ੍ਹਣਗੇ ਸਕੂਲ, ਜਾਣੋ ਬੱਚਿਆਂ ਲਈ ਜਾਰੀ ਗਾਈਡਲਾਈਨਸ

ਹਰਿਆਣਾ ਸਰਕਾਰ ਨੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰਅੱਜ ਤੋਂ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਲਈ ਕਲਾਸਾਂ 21 ਦਸੰਬਰ ਤੋਂ ਸ਼ੁਰੂ ਹੋਣਗੀਆਂ।

ਚੰਡੀਗੜ੍ਹ: ਹਰਿਆਣਾ ਵਿੱਚ ਅੱਜ ਤੋਂ ਸਕੂਲ ਫਿਰ ਖੁੱਲ੍ਹ ਰਹੇ ਹਨ। ਫਿਲਹਾਲ 10 ਵੀਂ ਅਤੇ 12 ਵੀਂ ਦੇ ਵਿਦਿਆਰਥੀ ਸਕੂਲ ਆਉਣਗੇ। ਕੋਵਿਡ-19 ਮਹਾਮਾਰੀ ਕਰਕੇ ਸੂਬੇ ਵਿੱਚ ਸਕੂਲ ਲੰਬੇ ਸਮੇਂ ਤੋਂ ਬੰਦ ਹਨ। ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੱਜ ਤੋਂ 10 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲ ਰੋਜ਼ਾਨਾ 10 ਵਜੇ ਤੋਂ ਦੁਪਹਿਰ 1 ਵਜੇ ਤੱਕ 3 ਘੰਟੇ ਖੁੱਲ੍ਹੇ ਰਹਿਣਗੇ। 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਲਈ ਸਕੂਲ 21 ਦਸੰਬਰ ਨੂੰ ਸ਼ੁਰੂ ਖੁਲ੍ਹਣਗੇ। ਕਲਾਸਾਂ ਵਿਚ ਜਾਣ ਲਈ ਵਿਦਿਆਰਥੀਆਂ ਨੂੰ ਇੱਕ ਮੈਡੀਕਲ ਸਰਟੀਫਿਕੇਟ ਦੇਣਾ ਪਏਗਾ, ਜਿਸ ਮੁਤਾਬਕ ਉਹ ਸਰੀਰਕ ਤੌਰ 'ਤੇ ਤੰਦਰੁਸਤ ਹੋਣ ਅਤੇ ਉਨ੍ਹਾਂ ਵਿਚ ਕੋਰੋਨਾ ਸੰਕਰਮਣ ਦਾ ਕੋਈ ਲੱਛਣ ਨਾ ਹੋਵੇ। ਮੈਡੀਕਲ ਸਰਟੀਫਿਕੇਟ 72 ਘੰਟਿਆਂ ਤੋਂ ਵੱਧ ਪੁਰਾਣਾ ਨਹੀਂ ਹੋਣਾ ਚਾਹੀਦਾ। ਜੇਕਰ ਡਾਕਟਰੀ ਸਰਟੀਫਿਕੇਟ ਪੁਰਾਣਾ ਹੈ ਤਾਂ ਇਹ ਜਾਇਜ਼ ਨਹੀਂ ਹੋਵੇਗਾ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਦਰਅਸਲ, ਪਿਛਲੇ ਮਹੀਨੇ ਵੀ ਹਰਿਆਣਾ ਵਿੱਚ ਸਕੂਲ ਖੋਲ੍ਹੇ ਗਏ ਸੀ, ਪਰ ਇੱਕ ਮਹੀਨੇ ਦੇ ਅੰਦਰ ਹੀ ਵੱਖ-ਵੱਖ ਸਕੂਲਾਂ ਦੇ 150 ਤੋਂ ਵੱਧ ਵਿਦਿਆਰਥੀ ਕੋਰੋਨਾ ਸੰਕਰਮਿਤ ਹੋਏ। ਸਥਿਤੀ ਨੂੰ ਵੇਖਦਿਆਂ ਸਕੂਲ ਬੰਦ ਕਰਨੇ ਪਏ, ਇਸ ਵਾਰ ਸਕੂਲ ਵਧੇਰੇ ਤਿਆਰੀ ਨਾਲ ਖੁੱਲ੍ਹਣਗੇ। ਮਾਪਿਆਂ ਦੀ ਇਜਾਜ਼ਤ ਵੀ ਜ਼ਰੂਰੀ ਮੈਡੀਕਲ ਸਰਟੀਫਿਕੇਟ ਦੇ ਨਾਲ, ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਸਹਿਮਤੀ ਪੱਤਰ ਵੀ ਲਿਆਉਣਾ ਹੋਵੇਗਾ। ਜੇ ਵਿਦਿਆਰਥੀ ਆਪਣੇ ਸਰਪ੍ਰਸਤ ਦਾ ਲਿਖਤੀ ਆਦੇਸ਼ ਨਹੀਂ ਲਿਆਉਂਦੇ, ਤਾਂ ਉਹ ਸਕੂਲ ਵਿਚ ਦਾਖਲਾ ਨਹੀਂ ਹੋ ਸਕਣਗੇ। ਇਸ ਲੈਟਰ ਵਿਚ ਲਿਖਿਆ ਜਾਣਾ ਚਾਹੀਦਾ ਹੈ ਕਿ ਮਾਪੇ ਬੱਚੇ ਨੂੰ ਆਪਣੀ ਮਰਜ਼ੀ ਨਾਲ ਸਕੂਲ ਭੇਜ ਰਹੇ ਹਨ ਅਤੇ ਜੇ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਇਹ ਸਕੂਲ ਦੀ ਜ਼ਿੰਮੇਵਾਰੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਵਿਦਿਆਰਥੀ, ਅਧਿਆਪਕ, ਨਾਨ-ਟੀਚਿੰਗ ਸਟਾਫ, ਇੱਥੋਂ ਤਕ ਕਿ ਸਕੂਲ ਆਉਣ ਵਾਲੇ ਹਰ ਇੱਕ ਨੂੰ ਥਰਮਲ ਸਕ੍ਰੀਨਿੰਗ ਦੀ ਪ੍ਰਕਿਰਿਆ ਚੋਂ ਲੰਘਣਾ ਪਏਗਾ। Farmers Protest: ਕਿਸਾਨਾਂ ਦਾ ਅੰਦੋਲਨ ਹੋਇਆ ਹੋਰ ਤੇਜ਼, ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਦੇਸ਼ ਦਾ ਅੰਨਦਾਤਾ, ਜਾਣੋ 10 ਅਹਿਮ ਗੱਲਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Embed widget