ਪੜਚੋਲ ਕਰੋ

ਹਾਈਕੋਰਟ ਦਾ ਸਕੂਲ ਫੀਸ 'ਤੇ ਵੱਡਾ ਫੈਸਲਾ, ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਰਾਹਤ

ਅਦਾਲਤ ਨੇ ਪ੍ਰਾਈਵੇਟ ਸਕੂਲਾਂ ਨੂੰ ਪੂਰੀ ਫੀਸ ਵਸੂਲਣ ਦੀ ਇਜਾਜ਼ਤ ਦਿੱਤੀ ਹੈ।

ਰਾਹੁਲ ਕਾਲਾ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੀਸ ਵਸੂਲੀ ਮਾਮਲੇ 'ਚ ਮਾਪਿਆਂ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਪ੍ਰਾਈਵੇਟ ਸਕੂਲਾਂ ਨੂੰ ਪੂਰੀ ਫੀਸ ਵਸੂਲਣ ਦੀ ਇਜਾਜ਼ਤ ਦਿੱਤੀ ਹੈ। ਹਾਈਕੋਰਟ ਦੇ ਅਦੇਸ਼ਾਂ ਮੁਤਾਬਕ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ, ਐਡਮਿਸ਼ਨ ਫੀਸ, ਬੱਸਾਂ ਦਾ ਕਰਇਆ ਲੈ ਸਕਦੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪ੍ਰਾਈਵੇਟ ਸਕੂਲ ਦੇ ਟੀਚਰਾਂ ਨੂੰ ਵੀ ਰਾਹਤ ਦਿੱਤੀ ਹੈ। ਅਦਾਲਤ ਦੇ ਹੁਕਮਾਂ ਮੁਤਾਬਕ ਅਧਿਆਪਕਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਨੌਕਰੀ ਤੋਂ ਲਾਂਭੇ ਵੀ ਨਹੀਂ ਕੀਤਾ ਜਾਵੇਗਾ। ਹਾਈਕੋਰਟ ਦੇ ਹੁਕਮ ਤੋਂ ਬਾਅਦ ਪ੍ਰਾਈਵੇਟ ਸਕੂਲ ਤਿੰਨ ਮਹੀਨੇ ਦੀ ਫੀਸ ਲੈ ਸਕਦੇ ਹਨ। ਹਾਲਾਂਕਿ ਫੀਸ ਦਾ ਸਟਕਚਰ ਪਿਛਲੇ ਸਾਲ ਵਾਲਾ ਹੀ ਹੋਵੇਗਾ, ਯਾਨੀ ਫੀਸ 'ਚ ਜਿਹੜਾ 8% ਵਾਧਾ ਹੁੰਦਾ ਹੈ, ਉਹ ਨਹੀਂ ਹੋਵੇਗਾ। 12 ਜੂਨ ਨੂੰ ਤਿੰਨ ਧਿਰਾਂ ਸਕੂਲ ਐਸੋਸੀਏਸ਼ਨ, ਪੇਰੈਂਟਸ ਐਸੋਸੀਏਸ਼ਨ ਤੇ ਪੰਜਾਬ ਸਰਕਾਰ ਨੇ ਆਪਣਾ ਆਪਣਾ ਪੱਖ ਹਾਈਕੋਰਟ ਦੇ ਵਿੱਚ ਰੱਖਿਆ ਸੀ। ਪੇਰੈਂਟਸ ਵੱਲੋਂ ਕੋਰਟ 'ਚ ਦਲੀਲ ਦਿੱਤੀ ਗਈ ਸੀ ਕਿ 'no School no fees'। ਪੰਜਾਬ ਸਰਕਾਰ ਨੇ ਆਰਡਰ ਜਸਟੀਫਾਈ ਕੀਤਾ ਸੀ ਕਿ ਜਿਨ੍ਹਾਂ ਸਕੂਲਾਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਗਈਆਂ ਉਹ ਸਿਰਫ ਆਨਲਾਈਨ ਸਟੱਡੀ ਦੀ ਹੀ ਫੀਸ ਵਸੂਲ ਕਰੇ ਸਕਦੇ ਹਨ। ਇਸ ਤੋਂ ਬਾਅਦ ਸਕੂਲ ਐਸੋਸੀਏਸ਼ਨ ਨੇ ਹਾਈਕੋਰਟ ਦਾ ਰੁਖ ਕੀਤਾ ਸੀ, ਕੋਰਟ ਨੇ ਸੁਕਲਾਂ ਨੂੰ 70% ਫੀਸ ਵਸੂਲਣ ਦੇ ਹੁਕਮ ਦਿੱਤੇ ਸਨ।
ਇਸ ਤੋਂ ਬਾਅਦ ਮਾਪਿਆਂ ਵੱਲੋਂ ਹਾਈਕੋਰਟ 'ਚ ਪਟੀਸ਼ਨ ਪਾਈ ਗਈ ਕਿ ਉਨ੍ਹਾਂ ਦਾ ਵੀ ਪੱਖ ਸੁਣਿਆ ਜਾਵੇ, ਮਾਪਿਆਂ ਦੀ ਮੰਗ ਸੀ ਕਿ NO school No fees, ਪੇਰੈਂਟਸ ਦੀ ਦਲੀਲ ਸੁਣਨ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 12 ਜੂਨ ਤੋਂ ਪਹਿਲਾਂ ਪਹਿਲਾਂ ਮਸਲੇ ਦਾ ਹੱਲ ਕੱਢਣ ਲਈ ਕਿਹਾ ਸੀ ਪਰ ਪੰਜਾਬ ਸਰਕਾਰ ਇਸ ਦਾ ਹੱਲ ਕੱਢਣ ਵਿੱਚ ਕਾਮਯਾਬ ਨਾ ਹੋ ਸਕੀ। ਸਰਕਾਰ ਵੱਲੋਂ ਮਾਪਿਆਂ ਤੇ ਸਕੂਲ ਐਸੋਸੀਏਸ਼ਨ ਨਾਲ 2 ਮੀਟਿੰਗਾਂ ਵੀ ਕੀਤੀਆਂ ਗਈਆਂ ਸਨ, ਜੋ ਬੇਨਤੀਜਾ ਰਹੀਆਂ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget