ਪੜਚੋਲ ਕਰੋ

84 ਸਾਲਾ ਬੇਬੇ ਨੂੰ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਮਿਲੀ ਸਰਕਾਰੀ ਨੌਕਰੀ

ਚੰਡੀਗੜ੍ਹ: ਪੰਜਾਬ ਸਰਕਾਰ ਦਾ ਪੱਕਾ ਮੁਲਾਜ਼ਮ ਬਣਨ ਦਾ ਰੌਲ਼ਾ ਕੋਈ ਅੱਜ-ਕੱਲ੍ਹ ਦਾ ਨਹੀਂ ਹੈ, ਸਗੋਂ 1930 ਦੇ ਦਹਾਕੇ 'ਚ ਜਨਮੇ ਲੋਕ ਵੀ ਇਸ ਤ੍ਰਾਸਦੀ ਦਾ ਸ਼ਿਕਾਰ ਹਨ। ਸੰਗਰੂਰ ਦੇ ਇੱਕ ਸਕੂਲ ਵਿੱਚ ਚਾਲੀ ਸਾਲ ਤੋਂ ਵੱਧ ਸਮੇਂ ਤੋਂ ਕੰਮ ਆਰਜ਼ੀ ਮੁਲਾਜ਼ਮ ਵਜੋਂ ਕਰਦੀ ਆ ਰਹੀ ਸ਼ਾਂਤੀ ਦੇਵੀ ਨੂੰ 84 ਸਾਲ ਦੀ ਉਮਰ ਵਿੱਚ ਪੱਕੀ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ ਜਸਟਿਸ ਜਤਿੰਦਰ ਚੌਹਾਨ ਨੇ ਸਰਕਾਰ ਨੂੰ ਸ਼ਾਂਤੀ ਦੇਵੀ ਨੂੰ ਪੱਕੇ ਕਰਨ ਦੇ ਹੁਕਮ ਦਿੱਤੇ ਹਨ। 84 ਸਾਲਾ ਸ਼ਾਂਤੀ ਦੇਵੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਉਮਰ ਦੀ ਸਰਕਾਰੀ ਮੁਲਾਜ਼ਮ ਵੀ ਬਣ ਗਈ ਹੈ। ਆਧਾਰ ਕਾਰਡ ਅਨੁਸਾਰ ਸ਼ਾਂਤੀ ਦੇਵੀ ਦੀ ਜਨਮ ਤਾਰੀਖ਼ ਪਹਿਲੀ ਜਨਵਰੀ 1934 ਹੈ। ਉਨ੍ਹਾਂ ਦੇ ਵਿਭਾਗ ਵੱਲੋਂ ਉਨ੍ਹਾਂ ਨਾਲੋਂ ਘੱਟ ਸਮਾਂ ਨੌਕਰੀ ਕਰਨ ਵਾਲੇ ਮੁਲਾਜ਼ਮ ਨੂੰ ਪੱਕਾ ਕੀਤੇ ਜਾਣ ਤੋਂ ਬਾਅਦ ਸ਼ਾਂਤੀ ਦੇਵੀ ਨੇ 80 ਸਾਲ ਦੀ ਉਮਰ ਵਿੱਚ ਹਾਈ ਕੋਰਟ ਦਾ ਦਰਵਾਜ਼ਾ ਖੜਾਇਆ ਸੀ। ਸ਼ਾਂਤੀ ਨਾਲ ਦੋ ਹੋਰ ਮੁਲਾਜ਼ਮਾਂ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ। ਸ਼ਾਂਤੀ ਦੇਵੀ ਦੇ ਵਕੀਲ ਸੀ.ਐੱਸ. ਬਾਗੜੀ ਮੁਤਾਬਕ ਉਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ ਕਲਾਂ (ਸੰਗਰੂਰ) ਵਿੱਚ ਪਹਿਲੀ ਅਕਤੂਬਰ 1977 ਨੂੰ ਪਾਣੀ ਪਿਲਾਉਣ ਲਈ ਆਰਜ਼ੀ ਸੇਵਾਦਾਰ ਵਜੋਂ ਰੱਖਿਆ ਸੀ। ਵਕੀਲ ਨੇ ਦੱਸਿਆ ਕਿ 1997 ਵਿੱਚ ਹਾਈਕੋਰਟ ਦੇ ਹੁਕਮਾਂ ਨਾਲ ਪਾਰਟ ਟਾਈਮ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਗਿਆ ਸੀ, ਪਰ ਸ਼ਾਂਤੀ ਦੇਵੀ ਤੇ ਹੋਰ ਪਟੀਸ਼ਨਕਰਤਾਵਾਂ ਰਹਿ ਗਈਆਂ ਸਨ। ਉਹ ਹੁਣ ਵੀ 2250 ਰੁਪਏ ਦੀ ਮਹੀਨਾਵਾਰ ਤਨਖ਼ਾਹ 'ਤੇ ਕੰਮ ਕਰ ਰਹੇ ਹਨ। ਪੱਕਿਆਂ ਹੋਣ 'ਤੇ ਉਨ੍ਹਾਂ ਨੂੰ ਚੌਥਾ ਦਰਜਾ ਮੁਲਾਜ਼ਮਾਂ ਵਾਲਾ ਬਣਦਾ ਸਕੇਲ ਵੀ ਮਿਲੇਗਾ। ਮਾਮਲੇ ਦੀ ਸੁਣਵਾਈ ਬਾਅਦ ਅਦਾਲਤ ਨੇ ਸਿੱਖਿਆ ਵਿਭਾਗ ਦੀਆਂ ਦਲੀਲਾਂ ਨੂੰ ਠੁਕਰਾਉਂਦਿਆਂ ਸ਼ਾਂਤੀ ਦੇਵੀ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget