ਪੜਚੋਲ ਕਰੋ

Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ! ਜਾਰੀ ਹੋਇਆ ਨੋਟੀਫਿਕੇਸ਼ਨ; ਇਨ੍ਹਾਂ ਕਰਮਚਾਰੀਆਂ ਦੀ ਲੱਗੀ ਮੌਜ...

Punjab Holiday: ਪੰਜਾਬ ਵਿੱਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ’ਚ ਵੱਡੀ ਗਿਣਤੀ ਵਿੱਚ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਚੋਣ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ, ਕਰਮਚਾਰੀਆਂ ਦੀ...

Punjab Holiday: ਪੰਜਾਬ ਵਿੱਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ’ਚ ਵੱਡੀ ਗਿਣਤੀ ਵਿੱਚ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਚੋਣ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ, ਕਰਮਚਾਰੀਆਂ ਦੀ ਸੰਸਥਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF) ਨੇ ਸੋਮਵਾਰ, 15 ਦਸੰਬਰ ਨੂੰ ਛੁੱਟੀ ਦੀ ਮੰਗ ਕੀਤੀ ਸੀ। ਫਿਲਹਾਲ ਉਨ੍ਹਾਂ ਦੀ ਇਸ ਮੰਗ ਅਨੁਸਾਰ ਉਨ੍ਹਾਂ ਨੂੰ 15 ਦਸੰਬਰ ਦੀ ਕੰਪਨਸੇਟਰੀ ਛੁੱਟੀ ਦੇਣ ਦੇ ਹੁਕਮ ਦਿੱਤੇ ਗਏ ਹਨ।

ਦੇਰ ਰਾਤ ਤੱਕ ਜਾਰੀ ਰਹੀ ਚੋਣ ਡਿਊਟੀ 

ਜਾਣਕਾਰੀ ਲਈ ਦੱਸ ਦੇਈਏ ਕਿ DTF ਅਨੁਸਾਰ ਵੋਟਿੰਗ ਪ੍ਰਕਿਰਿਆ ਦੇਰ ਸ਼ਾਮ ਤੱਕ ਜਾਰੀ ਰਹੀ। ਇਸ ਤੋਂ ਬਾਅਦ, ਵੋਟਿੰਗ ਸਮੱਗਰੀ ਜਮ੍ਹਾਂ ਕਰਨ ਅਤੇ ਹੋਰ ਰਸਮੀ ਕਾਰਵਾਈਆਂ ਵਿੱਚ ਕਾਫ਼ੀ ਸਮਾਂ ਲੱਗਿਆ। ਨਤੀਜੇ ਵਜੋਂ, ਕਰਮਚਾਰੀ ਅਤੇ ਅਧਿਆਪਕ ਘਰ ਪਹੁੰਚਣ ਤੱਕ ਦੇਰ ਰਾਤ ਹੋਈ, ਜਿਸ ਕਾਰਨ ਉਨ੍ਹਾਂ ਲਈ ਅਗਲੇ ਦਿਨ ਦਫ਼ਤਰ ਜਾਂ ਸਕੂਲ ਵਾਪਸ ਆਉਣਾ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।


Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ! ਜਾਰੀ ਹੋਇਆ ਨੋਟੀਫਿਕੇਸ਼ਨ; ਇਨ੍ਹਾਂ ਕਰਮਚਾਰੀਆਂ ਦੀ ਲੱਗੀ ਮੌਜ...

ਕਰਮਚਾਰੀ ਸੁਰੱਖਿਆ ਅਤੇ ਸਿਹਤ ਮੁੱਦੇ

ਸੰਗਠਨ ਇਹ ਵੀ ਦਲੀਲ ਦਿੰਦੇ ਹੋਏ ਛੁੱਟੀ ਦੀ ਮੰਗ ਕੀਤੀ ਸੀ ਕਿ ਕਰਮਚਾਰੀ ਚੋਣ ਡਿਊਟੀ ਦੌਰਾਨ ਲਗਾਤਾਰ ਲੰਬੇ ਸਮੇਂ ਤੱਕ ਕੰਮ ਕਰਦੇ ਹਨ, ਜਿਸ ਨਾਲ ਸਰੀਰਕ ਅਤੇ ਮਾਨਸਿਕ ਥਕਾਵਟ ਵਧਦੀ ਹੈ। ਇਸ ਲਈ, ਕਰਮਚਾਰੀਆਂ ਦੀ ਸਿਹਤ ਅਤੇ ਸੁਰੱਖਿਆ ਲਈ ਅਗਲੇ ਦਿਨ ਛੁੱਟੀ ਦੇਣਾ ਜ਼ਰੂਰੀ ਹੈ। ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ’ਚ ਡਿਊਟੀ ਨਿਭਾਉਣ ਵਾਲੇ ਸਾਰੇ ਪੋਲਿੰਗ ਸਟਾਫ ਨੂੰ 15 ਦਸੰਬਰ ਸੋਮਵਾਰ ਨੂੰ ਛੁੱਟੀ ਦੇ ਦਿੱਤੀ ਗਈ ਹੈ। ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਪੋਲਿੰਗ ਸਟਾਫ ਦੀ ਮੰਗ ਅਨੁਸਾਰ ਉਨ੍ਹਾਂ ਨੂੰ 15 ਦਸੰਬਰ ਦੀ ਕੰਪਨਸੇਟਰੀ ਛੁੱਟੀ ਦੇਣ ਦੇ ਹੁਕਮ ਦਿੱਤੇ ਗਏ ਹਨ।

Read MOre: Punjab News: ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਨੂੰ ਲੱਗਿਆ ਸਦਮਾ, ਪੋਲਿੰਗ ਸਟੇਸ਼ਨ 'ਤੇ ਪਤੀ ਨੂੰ ਆਇਆ ਹਾਰਟ  ਅਟੈਕ; ਚੋਣਾਂ ਵਿਚਾਲੇ ਛਾਇਆ ਮਾਤਮ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
School Holiday in Punjab: ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget