ਪੜਚੋਲ ਕਰੋ

Punjab News: ਪੰਜਾਬ 'ਚ 27 ਅਗਸਤ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ; ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

Punjab News: ਪੰਜਾਬ ਵਿੱਚ ਬੁੱਧਵਾਰ, 27 ਅਗਸਤ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 27 ਅਗਸਤ ਨੂੰ 'ਸੰਵਤਸਰੀ ਦਿਵਸ' ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ...

Punjab News: ਪੰਜਾਬ ਵਿੱਚ ਬੁੱਧਵਾਰ, 27 ਅਗਸਤ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 27 ਅਗਸਤ ਨੂੰ 'ਸੰਵਤਸਰੀ ਦਿਵਸ' ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ, 27 ਅਗਸਤ ਦੀ ਛੁੱਟੀ ਨੂੰ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਰਕਾਰੀ ਕਰਮਚਾਰੀ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿੱਚੋਂ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।

Punjab News: ਪੰਜਾਬ 'ਚ 27 ਅਗਸਤ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ; ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

ਇਨ੍ਹਾਂ ਛੁੱਟੀਆਂ ਦੀ ਸੂਚੀ ਵਿੱਚ 27 ਅਗਸਤ ਦੀ ਛੁੱਟੀ ਵੀ ਸ਼ਾਮਲ ਹੈ। ਹਾਲਾਂਕਿ, ਇੱਥੇ ਇਹ ਸਪੱਸ਼ਟ ਕਰ ਦੇਈਏ ਕਿ ਇਹ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ। ਇਨ੍ਹਾਂ ਸੰਸਥਾਵਾਂ ਵਿੱਚ ਕੋਈ ਛੁੱਟੀ ਨਹੀਂ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Punjab News: ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਨੂੰ ਝਟਕਾ, ਕੇਂਦਰ ਨੇ ਮੁਫ਼ਤ ਅਨਾਜ ਲੈ ਰਹੇ ਲੋਕਾਂ 'ਤੇ ਜਤਾਇਆ ਇਤਰਾਜ਼; ਸੂਬਾ ਸਰਕਾਰ ਨੂੰ ਲਿਖਿਆ ਪੱਤਰ, ਕਾਰਾਂ ਅਤੇ ਜ਼ਮੀਨਾਂ ਵਾਲੇ ਵੀ...

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget