ਪੜਚੋਲ ਕਰੋ

Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...

Holiday in Punjab: ਭੱਖਦੀ ਗਰਮੀ ਵਿਚਾਲੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਚੱਲ ਰਹੀਆਂ ਹਨ, ਹੁਣ ਮੁਲਾਜ਼ਮਾਂ ਲਈ ਵੀ ਛੁੱਟੀ ਦਾ ਐਲਾਨ...

Holiday in Punjab: ਭੱਖਦੀ ਗਰਮੀ ਵਿਚਾਲੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਚੱਲ ਰਹੀਆਂ ਹਨ, ਹੁਣ ਮੁਲਾਜ਼ਮਾਂ ਲਈ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ 'ਚ 18 ਜੂਨ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

18 ਜੂਨ ਨੂੰ ਇਸ ਕਾਰਨ ਰਹੇਗੀ ਛੁੱਟੀ

ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਣਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ।

Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...

ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਉਨ੍ਹਾਂ ਨੂੰ ਸ਼ਹੀਦਾਂ ਦਾ ਸਿਰਤਾਜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

Advertisement

ਟਾਪ ਹੈਡਲਾਈਨ

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
School Holiday Extended: ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
Police Recruitment: ਪੁਲਿਸ ਭਰਤੀ ਦੌਰਾਨ ਕਿਸੇ ਚਾਹਵਾਨ ਦੀ ਮੌਤ ਹੋ ਗਈ; ਅਜਿਹੇ ਮਾਮਲਿਆਂ ਵਿੱਚ ਮੁਆਵਜ਼ਾ ਕਿਵੇਂ ਦਿੱਤਾ ਜਾਂਦਾ ਹੈ?
Police Recruitment: ਪੁਲਿਸ ਭਰਤੀ ਦੌਰਾਨ ਕਿਸੇ ਚਾਹਵਾਨ ਦੀ ਮੌਤ ਹੋ ਗਈ; ਅਜਿਹੇ ਮਾਮਲਿਆਂ ਵਿੱਚ ਮੁਆਵਜ਼ਾ ਕਿਵੇਂ ਦਿੱਤਾ ਜਾਂਦਾ ਹੈ?
July 2026 School Holidays: ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
Advertisement

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
Embed widget