ਪੜਚੋਲ ਕਰੋ

Punjab Holiday: ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ! ਜਾਣੋ ਵਿਦਿਅਕ ਅਦਾਰੇ ਤੇ ਦਫ਼ਤਰ ਕਿਉਂ ਰਹਿਣਗੇ ਬੰਦ?

Punjab Holiday: ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੱਜ ਵਿਦਿਅਕ ਅਦਾਰੇ ਅਤੇ ਦਫ਼ਤਰ ਬੰਦ ਰਹਿਣਗੇ। ਦਰਅਸਲ, ਕਪੂਰਥਲਾ ਵਾਸੀਆਂ ਲਈ...

Punjab Holiday: ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੱਜ ਵਿਦਿਅਕ ਅਦਾਰੇ ਅਤੇ ਦਫ਼ਤਰ ਬੰਦ ਰਹਿਣਗੇ। ਦਰਅਸਲ, ਕਪੂਰਥਲਾ ਵਾਸੀਆਂ ਲਈ ਇਹ ਖਬਰ ਖਾਸ ਹੈ, ਕਿਉਂਕਿ ਸਰਕਾਰ ਵੱਲੋਂ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਮੌਕੇ ਅੱਜ ਯਾਨੀ ਕਿ ਬੁੱਧਵਾਰ ਨੂੰ ਸਬ-ਡਿਵੀਜ਼ਨ ਕਪੂਰਥਲਾ ਦੇ ਵਿੱਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ, ਨਿਗਮ, ਬੋਰਡਾਂ, ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਸਥਾਨਕ ਛੁੱਟੀ ਐਲਾਨ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਸਥਾਨਕ ਛੁੱਟੀ ਐਲਾਨਣ ਸਬੰਧੀ ਪੰਜਾਬ ਸਰਕਾਰ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਅਦਾਰਿਆਂ ਵਿਚ ਪੇਪਰ ਹੋ ਰਹੇ ਹਨ, ਉਨ੍ਹਾਂ ਵਿਚ ਇਹ ਛੁੱਟੀ ਨਹੀਂ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget