ਪੜਚੋਲ ਕਰੋ

ਪੰਜਾਬ 'ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ: ਪੰਜਾਬ ਰਾਜ ਦੇ ਸਮੂਹ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਸਿੱਖਿਆ ਵਿਭਾਗ (ਸਕੂਲਜ਼) ਵੱਲੋਂ ਸਰਦ ਰੁੱਤ ਦੀਆਂ ਛੁੱਟੀਆਂ 25 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ। 1 ਜਨਵਰੀ 2019 ਨੂੰ ਸਕੂਲ ਮੁੜ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਇਹ ਹੁਕਮ ਦਵਿੰਦਰ ਕੌਰ ਸੁਪਰਡੈਂਟ ਦੇ ਦਸਤਖਤਾਂ ਵਾਲੇ ਪੱਤਰ ਰਾਹੀਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਕਰਕੇ, ਅਧਿਆਪਕ ਵਰਗ ਵੱਲੋਂ 1 ਜਨਵਰੀ ਤੋਂ ਸਰਦ ਰੁੱਤ ਦੀਆਂ ਛੁੱਟੀਆਂ ਕਰਨ ਸਬੰਧੀ ਅਟਕਲਾਂ ਲਾਈਆਂ ਜਾ ਰਹੀਆਂ ਸਨ, ਜੋ ਉਕਤ ਪੱਤਰ ਜਾਰੀ ਹੋਣ ਨਾਲ ਖਤਮ ਹੋ ਗਈਆਂ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget