ਪੜਚੋਲ ਕਰੋ

Punjab News: ਪੰਜਾਬ 'ਚ 11 ਜਨਵਰੀ ਤੋਂ ਬਾਅਦ ਫਿਰ ਵਧਣਗੀਆਂ ਛੁੱਟੀਆਂ ? ਅੱਜ 7 ਜਨਵਰੀ ਨੂੰ ਹੋਏਗਾ ਫੈਸਲਾ...

Punjab News: ਪੰਜਾਬ 'ਚ ਲਗਾਤਾਰ ਵੱਧ ਰਹੀ ਠੰਡ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਕਈ ਸੂਬਿਆਂ ਦੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਕਈ ਥਾਵਾਂ ਤੇ ਕੱਲ੍ਹ 8 ਜਨਵਰੀ

Punjab News: ਪੰਜਾਬ 'ਚ ਲਗਾਤਾਰ ਵੱਧ ਰਹੀ ਠੰਡ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਕਈ ਸੂਬਿਆਂ ਦੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਕਈ ਥਾਵਾਂ ਤੇ ਕੱਲ੍ਹ 8 ਜਨਵਰੀ ਨੂੰ ਸਕੂਲ ਖੁੱਲ੍ਹਣ ਜਾ ਰਹੇ ਹਨ, ਜਦਕਿ ਸੂਬੇ 'ਚ ਠੰਡ ਜਾਰੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਹੀ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਸੀ, ਜਿਸ ਕਾਰਨ ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ 7 ਜਨਵਰੀ ਤੱਕ ਛੁੱਟੀਆਂ ਦਿੱਤੀਆਂ ਗਈਆਂ ਸਨ। ਹੁਣ ਜਦੋਂ ਠੰਡ ਲਗਾਤਾਰ ਵਧ ਰਹੀ ਹੈ ਅਤੇ ਸਵੇਰ ਵੇਲੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ ਤਾਂ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਅੱਜ ਛੁੱਟੀਆਂ ਵਧਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਵਧਦੀ ਠੰਡ ਦੇ ਮੱਦੇਨਜ਼ਰ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਇਸ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਪ੍ਰੇਸ਼ਾਨ ਹਨ ਅਤੇ ਇਸ ਸਮੱਸਿਆ ਦੇ ਚੱਲਦਿਆਂ ਪੰਜਾਬ ਸਰਕਾਰ ਹੋਰ ਛੁੱਟੀਆਂ ਵਧਾਉਣ ਦਾ ਵੱਡਾ ਫੈਸਲਾ ਲੈ ਸਕਦੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਠੰਢ ਦੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।

14 ਜਨਵਰੀ ਤੱਕ ਵਧਾਈਆਂ ਜਾ ਸਕਦੀਆਂ ਛੁੱਟੀਆਂ

ਹਰਿਆਣਾ ਵਿੱਚ ਵੀ 8ਵੀਂ ਜਮਾਤ ਤੱਕ ਦੇ ਬੱਚਿਆਂ ਨੂੰ 14 ਜਨਵਰੀ ਤੱਕ ਛੁੱਟੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੀ ਅੱਜ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਛੁੱਟੀਆਂ ਲੈ ਕੇ ਛੋਟੀਆਂ ਜਮਾਤਾਂ ਨੂੰ ਵੀ ਆਨਲਾਈਨ ਪੜ੍ਹਾਈ ਕਰਨ ਦੇ ਹੁਕਮ ਦੇ ਸਕਦੀ ਹੈ ਅਤੇ ਵੱਡੀਆਂ ਜਮਾਤਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget