ਪੜਚੋਲ ਕਰੋ

1 Crores: ਮੌਜ਼ਾਂ ਹੀ ਮੌਜ਼ਾਂ! ਇਨ੍ਹਾਂ ਥਾਵਾਂ 'ਤੇ Housekeeping ਦਾ ਕੰਮ ਕਰਨ ਵਾਲਿਆਂ ਨੂੰ ਮਿਲਦੀ ਕਰੋੜਾਂ ਦੀ ਤਨਖਾਹ

Housekeeping: ਘਰ ਦੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕਿੰਨੀ ਤਨਖਾਹ ਮਿਲ ਸਕਦੀ ਹੈ ਜੇਕਰ ਤੁਹਾਨੂੰ ਦੱਸ ਦਈਏ ਕਿ ਹਾਊਸਕੀਪਿੰਗ ਦਾ ਕੰਮ ਕਰਨ ਵਾਲਿਆਂ ਨੂੰ ਕਰੋੜ ਰੁਪਏ ਤਨਖਾਹ ਦੇ ਰੂਪ ਵਿੱਚ ਮਿਲ ਰਹੇ ਹਨ? ਜੀ ਹਾਂ ਇਹ ਸੱਚ ਹੈ, ਤੁਹਾਨੂੰ ਦੱਸਦੇ

Jobs: ਅੱਜ ਦੇ ਸਮੇਂ ਦੇ ਵਿੱਚ ਵੱਡੀਆਂ-ਵੱਡੀਆਂ ਡਿਗਰੀਆਂ ਲੈ ਕੇ ਵੀ ਮੋਟੀ ਤਨਖਾਹ ਨਹੀਂ ਮਿਲਦੀ ਹੈ। ਵੈਸੇ ਹਰ ਕੋਈ ਸੋਚਦਾ ਹੈ ਕਿ ਉਹ ਕੋਈ ਅਜਿਹੀ ਨੌਕਰੀ ਕਰੇ ਜਿਸ ਵਿਚ ਉਸ ਨੂੰ ਲੱਖਾਂ-ਕਰੋੜਾਂ ਰੁਪਏ ਦੀ ਤਨਖਾਹ ਮਿਲੇ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਮਿਲੇ। ਪਰ ਅੱਜ ਦੇ ਸਮੇਂ ਵਿੱਚ ਨੌਕਰੀਆਂ ਦੇ ਨਾਲ ਚੰਗੀ ਤਨਖਾਹ ਮਿਲਣਾ ਔਖਾ ਹੋਇਆ ਪਿਆ ਹੈ। ਪਰ ਅੱਜ ਤੁਹਾਨੂੰ ਅਜਿਹੀ ਥਾਵਾਂ ਬਾਰੇ ਦੱਸਾਂਗੇ ਜਿੱਥੇ ਸਿਰਫ਼ ਤੁਹਾਨੂੰ ਘਰ ਦਾ ਕੰਮ ਕਰਨ ਨਾਲ ਹੀ ਕਰੋੜਾਂ ਰੁਪਏ ਦੀ ਤਨਖਾਹ ਮਿਲਣ ਜਾਵੇਗੀ। ਜੀ ਹਾਂ, ਇਨ੍ਹੀਂ ਦਿਨੀਂ ਦੋ ਅਜਿਹੀਆਂ ਥਾਵਾਂ ਚਰਚਾ 'ਚ ਹਨ, ਜਿੱਥੇ ਘਰ ਦੇ ਕੰਮ ਕਰਨ ਵਾਲਿਆਂ ਨੂੰ ਵੀ ਕਰੋੜਾਂ ਰੁਪਏ ਦੀ ਤਨਖਾਹ ਮਿਲਦੀ ਹੈ।

ਇਨ੍ਹਾਂ ਥਾਵਾਂ 'ਤੇ Housekeeping ਨੂੰ ਕਰੋੜਾਂ ਰੁਪਏ ਦੀ ਤਨਖਾਹ ਮਿਲਦੀ ਹੈ

ਇਹ ਦੋ ਸਥਾਨ ਫਲੋਰੀਡਾ, ਅਮਰੀਕਾ ਵਿੱਚ ਸਥਿਤ ਹਨ, ਅਰਥਾਤ ਵੈਸਟ ਪਾਮ ਬੀਚ ਅਤੇ ਬੋਕਾ ਰੈਟਨ। ਡੇਲੀ ਮੇਲ ਦੀ ਰਿਪੋਰਟ ਮੁਤਾਬਕ ਇਨ੍ਹਾਂ ਦੋਵਾਂ ਥਾਵਾਂ 'ਤੇ ਵੱਡੇ ਕਰੋੜਪਤੀ ਰਹਿੰਦੇ ਹਨ ਅਤੇ ਇਹ ਅਮੀਰ ਲੋਕ ਆਪਣੇ ਘਰਾਂ 'ਚ ਹਾਊਸਕੀਪਿੰਗ ਦਾ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ 1.5 ਲੱਖ ਡਾਲਰ ਯਾਨੀ ਕਰੀਬ 1 ਕਰੋੜ 25 ਲੱਖ ਰੁਪਏ ਸਾਲਾਨਾ ਤੱਕ ਦੀ ਤਨਖਾਹ ਦੇ ਰਹੇ ਹਨ।

ਤਨਖਾਹ ਦੇ ਨਾਲ ਮਿਲਦੀਆਂ ਹੋਰ ਸਹੂਲਤਾਂ ਅਤੇ ਸਿਹਤ ਬੀਮਾ ਵੀ

ਇੰਨਾ ਹੀ ਨਹੀਂ ਜੇਕਰ ਉਹ ਕਰਮਚਾਰੀ ਆਪਣੇ ਸਮੇਂ ਤੋਂ ਜ਼ਿਆਦਾ ਕੰਮ ਕਰਦਾ ਹੈ ਤਾਂ ਉਸ ਨੂੰ ਇਸ ਲਈ ਵੱਖਰੀ ਤਨਖਾਹ ਵੀ ਮਿਲਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਮਿਲਦੀਆਂ ਹਨ, ਜਿਸ ਵਿਚ ਸਿਹਤ ਬੀਮਾ ਵੀ ਸ਼ਾਮਲ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇੰਨੀ ਤਨਖ਼ਾਹ ਮਿਲਣ ਤੋਂ ਬਾਅਦ ਵੀ ਇੱਥੇ ਰਹਿਣ ਵਾਲੇ ਲੋਕਾਂ ਨੂੰ ਘਰ ਦਾ ਕੰਮ ਕਰਨ ਵਾਲਾ ਨਹੀਂ ਲੱਭ ਰਿਹਾ।

ਫੋਰਬਸ ਦੀ ਰਿਪੋਰਟ ਦੇ ਅਨੁਸਾਰ, ਪਾਮ ਬੀਚ ਦੁਨੀਆ ਦੇ ਸਭ ਤੋਂ ਅਮੀਰ ਸ਼ਹਿਰਾਂ ਵਿੱਚੋਂ ਇੱਕ ਹੈ, ਜਿੱਥੇ ਰਹਿਣ ਵਾਲਾ ਹਰ ਵਿਅਕਤੀ ਕਰੋੜਪਤੀ ਹੈ। ਇੱਥੇ ਮਕਾਨਾਂ ਦੀ ਔਸਤ ਕੀਮਤ 12 ਕਰੋੜ ਰੁਪਏ ਤੋਂ ਵੱਧ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੀ ਇਸ ਥਾਂ 'ਤੇ ਰਿਜ਼ੋਰਟ ਹੈ। ਇਸ ਤੋਂ ਇਲਾਵਾ ਇੱਥੇ ਮਸ਼ਹੂਰ ਲੋਕ ਵੀ ਰਹਿੰਦੇ ਹਨ।

 

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget