ਪੜਚੋਲ ਕਰੋ

ਜਨਰਲ ਵਰਗ ਕਿਵੇਂ ਕਰ ਸਕਣਗੇ ਮੋਦੀ ਵੱਲੋਂ ਐਲਾਨੇ ਰਾਖਵਾਂਕਰਨ 'ਤੇ ਦਾਅਵਾ..? ਪੜ੍ਹੋ ਪੂਰੀਆਂ ਸ਼ਰਤਾਂ

ਨਵੀਂ ਦਿੱਲੀ: ਐਨਡੀਏ ਦੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਨਾਲ ਸਬੰਧਤ ਵਿਅਕਤੀਆਂ ਨੂੰ ਨੌਕਰੀ ਤੇ ਵਿੱਦਿਅਕ ਅਦਾਰਿਆਂ ਵਿੱਚ 10% ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਰਾਖਵਾਂਕਰਨ ਪਹਿਲਾਂ ਤੋਂ ਜਾਰੀ ਕੋਟਿਆਂ ਨਾਲ ਛੇੜਛਾੜ ਤੋਂ ਬਗ਼ੈਰ ਲਾਗੂ ਕੀਤਾ ਜਾਵੇਗਾ। ਆਰਥਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਨੂੰ ਰਾਖਵਾਂਕਰਨ ਦੇਣ ਦੀ ਮੰਗ ਤਕਰੀਬਨ ਦੋ ਦਹਾਕੇ ਪੁਰਾਣੀ ਹੈ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਮੋਦੀ ਸਰਕਾਰ ਆਪਣੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਸੰਸਦ ਵਿੱਚ ਕਾਨੂੰਨ ਵਿੱਚ ਸੋਧ ਪੇਸ਼ ਕਰ ਸਕਦੀ ਹੈ। ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਸਰਕਾਰ ਦੇ ਇਸ ਫੈਸਲੇ ਕਾਰਨ ਬ੍ਰਾਹਮਣ, ਠਾਕੁਰ, ਬਾਣੀਆ, ਜੱਟ, ਜਾਟ, ਗੁਰਜਰ ਅਤੇ ਹੋਰਨਾਂ ਜਾਤਾਂ ਨਾਲ ਸਬੰਧਤ ਲੋਕਾਂ ਨੂੰ ਲਾਭ ਹੋ ਸਕਦਾ ਹੈ। ਰਾਖਵਾਂਕਰਨ ਵਿੱਚ ਸ਼ਾਮਲ ਹੋਣ ਲਈ ਸਵਰਨ ਜਾਤੀ ਦੇ ਵਿਅਕਤੀ ਨੂੰ ਹੇਠ ਦਿੱਤੀਆਂ ਸ਼ਰਤਾਂ 'ਤੇ ਖਰੇ ਉੱਤਰਨਾ ਪਵੇਗਾ-
  • ਅੱਠ ਲੱਖ ਤੋਂ ਘੱਟ ਸਾਲਾਨਾ ਆਮਦਨ
  • ਵੱਧ ਤੋਂ ਵੱਧ ਪੰਜ ਏਕੜ ਤਕ ਜ਼ਮੀਨ ਦੇ ਮਾਲਕ
  • 1,000 ਵਰਗ ਫੁੱਟ ਤੋਂ ਘੱਟ ਖੇਤਰਫਲ ਦਾ ਰਿਹਾਇਸ਼ੀ ਮਕਾਨ
  • ਰਿਹਾਇਸ਼ੀ ਪਲਾਟ- ਜੇਕਰ ਸ਼ਹਿਰੀ ਖੇਤਰ 'ਚ ਆਉਂਦਾ ਹੈ ਤਾਂ 100 ਗਜ਼ ਤੋਂ ਵੱਧ ਨਹੀਂ, ਨਹੀਂ 200 ਗਜ਼ ਤੋਂ ਵੱਧ ਨਾ ਹੋਵੇ
ਜਨਰਲ ਵਰਗ ਤੋਂ ਉਕਤ ਆਮਦਨ ਤੇ ਅਸਾਸਿਆਂ ਦੇ ਮਾਲਕ ਵਿਅਕਤੀ ਨੂੰ ਮੋਦੀ ਸਰਕਾਰ ਨੇ ਗ਼ਰੀਬ ਸਮਝ ਕੇ ਰਾਖਵਾਂਕਰਨ ਦਿੱਤਾ ਹੈ। ਹੁਣ ਮੋਦੀ ਸਰਕਾਰ ਸੰਵਿਧਾਨ ਦੀ ਧਾਰਾ 15-16 ਵਿੱਚ ਤਬਦੀਲੀ ਕਰੇਗੀ ਤਾਂ ਜੋ ਇਸ ਰਾਖਵਾਂਕਰਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget