ਪੜਚੋਲ ਕਰੋ

IBPS PO Recruitment 2020: ਬੈਂਕ 'ਚ 1100 ਤੋਂ ਵੱਧ ਅਸਾਮੀਆਂ 'ਤੇ ਭਰਤੀ, ਜਾਣੋ ਡਿਟੇਲਸ

ਇੰਸਟੀਚਿਊਟ ਆਫ ਬੈਂਕਿੰਗ ਪਰਸਨਲ ਸਿਲੈਕਸ਼ਨ (IBPS) ਨੇ 1100 ਤੋਂ ਵੱਧ ਅਸਾਮੀਆਂ ਦੀ ਭਰਤੀ ਕੀਤੀ ਹੈ। ਯੋਗ ਤੇ ਚਾਹਵਾਨ ਉਮੀਦਵਾਰ ਇਸ ਭਰਤੀ ਲਈ 5 ਅਗਸਤ, 2020 ਤੋਂ ਆਨਲਾਈਨ ਅਰਜ਼ੀ ਦੇ ਸਕਦੇ ਹਨ।

ਨਵੀਂ ਦਿੱਲੀ: ਇੰਸਟੀਚਿਊਟ ਆਫ ਬੈਂਕਿੰਗ ਪਰਸਨਲ ਸਿਲੈਕਸ਼ਨ (IBPS) ਨੇ 1100 ਤੋਂ ਵੱਧ ਅਸਾਮੀਆਂ ਦੀ ਆਸਾਮੀਆਂ ਕੱਢੀਆਂ ਹਨ। ਯੋਗ ਤੇ ਚਾਹਵਾਨ ਉਮੀਦਵਾਰ ਇਸ ਭਰਤੀ ਲਈ 5 ਅਗਸਤ, 2020 ਤੋਂ ਆਨਲਾਈਨ ਅਰਜ਼ੀ ਦੇ ਸਕਦੇ ਹਨ। ਆਈਬੀਪੀਐਸ ਵੱਲੋਂ ਕੱਢੀਆਂ ਗਈਆਂ ਅਸਾਮੀਆਂ ਤਹਿਤ ਪ੍ਰੋਬੇਸ਼ਨਰੀ ਅਫਸਰ (ਪੀਓ/ਮੈਨੇਜਮੈਂਟ ਟ੍ਰੇਨੀ) ਦੇ ਅਹੁਦੇ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਵਰਗ ਦੇ ਅਧਾਰ 'ਤੇ ਅਸਾਮੀਆਂ ਦਾ ਵਰਗੀਕਰਨ ... ਜਨਰਲ ਸ਼੍ਰੇਣੀ ਲਈ- 587 ਪੋਸਟ ਈਡਬਲਿਊਐਸ ਸ਼੍ਰੇਣੀ ਲਈ 118 ਅਸਾਮੀਆਂ ਓਬੀਸੀ ਸ਼੍ਰੇਣੀ ਲਈ- 233 ਪੋਸਟ ਅਨੁਸੂਚਿਤ ਜਾਤੀ ਸ਼੍ਰੇਣੀ ਲਈ- 159 ਅਸਾਮੀਆਂ ਐਸਟੀ ਸ਼੍ਰੇਣੀ ਲਈ- 71 ਅਸਾਮੀਆਂ ਕੁੱਲ ਪੋਸਟ- 1157 ਇਸ ਭਰਤੀ ਲਈ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣ ਵਾਲੇ ਉਮੀਦਵਾਰ ਅਰਜ਼ੀ ਦੇ ਸਕਦੇ ਹਨ। ਉਮੀਦਵਾਰਾਂ ਦੀ ਉਮਰ ਹੱਦ 20 ਤੋਂ 30 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਮਰ 01.08.2020 ਦੇ ਅਧਾਰ 'ਤੇ ਗਿਣੀ ਜਾਏਗੀ। ਅਰਜ਼ੀ ਦੀ ਫੀਸ ਇਸ ਭਰਤੀ ਲਈ ਅਰਜ਼ੀ ਦੇਣ ਵਾਲੇ ਜਨਰਲ/ਓਬੀਸੀ/ਈਡਬਲਿਊਐਸ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਬਿਨੈ ਪੱਤਰ ਫੀਸ ਵਜੋਂ 850 ਰੁਪਏ ਦੇਣੇ ਪੈਣਗੇ। ਇਸ ਦੇ ਨਾਲ ਹੀ ਐਸਸੀ/ਐਸਟੀ/ਪੀਡਬਲਿਊਡੀ ਸ਼੍ਰੇਣੀ ਦੇ ਉਮੀਦਵਾਰਾਂ ਨੂੰ 175 ਰੁਪਏ ਦੀ ਅਰਜ਼ੀ ਫੀਸ ਜਮ੍ਹਾ ਕਰਨੀ ਪਏਗੀ। IBPS PO 2020 ਭਰਤੀ ਨਾਲ ਸਬੰਧਤ ਮਹੱਤਵਪੂਰਨ ਤਾਰੀਖ > ਆਨਲਾਈਨ ਅਰਜ਼ੀ ਦੀ ਸ਼ੁਰੂਆਤ - 5 ਅਗਸਤ, 2020 > ਆਨਲਾਈਨ ਅਰਜ਼ੀ ਦੀ ਆਖ਼ਰੀ ਤਾਰੀਖ - 26 ਅਗਸਤ, 2020 > ਬਿਨੈ ਪੱਤਰ ਫੀਸ ਜਮ੍ਹਾ ਕਰਨ ਦੀ ਆਖਰੀ ਤਾਰੀਖ - 26, ਅਗਸਤ 2020 > ਪ੍ਰੀਖਿਆ ਲਈ ਕਾਲ ਲੈਟਰ ਡਾਊਨਲੋਡ ਦੀ ਮਿਤੀ - ਅਕਤੂਬਰ 2020 > ਆਨਲਾਈਨ ਪ੍ਰੀਖਿਆ ਦੀ ਮਿਤੀ - ਸ਼ੁਰੂਆਤੀ ਪ੍ਰੀਖਿਆ 3, 10 ਤੇ 11 ਅਕਤੂਬਰ 2020 > ਮੁਢਲੀ ਪ੍ਰੀਖਿਆ ਦੇ ਨਤੀਜੇ - ਅਕਤੂਬਰ/ਨਵੰਬਰ 2020 > ਆਨਲਾਈਨ ਪ੍ਰੀਖਿਆ (ਮੁੱਖ/ਇਕੱਲੇ) - 28 ਨਵੰਬਰ 2020 ਉਮੀਦਵਾਰਾਂ ਦੀ ਚੋਣ ਸ਼ੁਰੂਆਤੀ ਅਤੇ ਮੁੱਖ ਇੰਟਰਵਿਊਜ਼ ਦੇ ਅਧਾਰ 'ਤੇ ਕੀਤੀ ਜਾਏਗੀ। ਉਮੀਦਵਾਰ ਆਫੀਸ਼ੀਅਲ ਵੈੱਬਸਾਈਟ www.ibps.in/ 'ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Advertisement
ABP Premium

ਵੀਡੀਓਜ਼

Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJPSukhbir Badal Resignation |ਕਿਉਂ ਮਜ਼ਬੂਰ ਹੋਏ ਸੁਖਬੀਰ ਬਾਦਲ ਅਸਤੀਫ਼ੇ ਨੂੰ Virsa Singh Valtoha ਦਾ ਵੱਡਾ ਖ਼ੁਲਾਸਾ!By Election | ਜ਼ਿਮਨੀ ਚੋਣਾਂ 'ਚ ਹੋਵੇਗੀ live ਵੀਡੀਓਗ੍ਰਾਫੀ  ਚੋਣਾਂ 'ਚ ਸਖ਼ਤ ਹੋਇਆ ਇਲੈਕਸ਼ਨ ਕਮਸ਼ਿਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ

Embed widget