ਪੜਚੋਲ ਕਰੋ

IBPS Recruitment: ਖੁਸ਼ਖਬਰੀ! IBPS ਨੇ 10,277 ਅਸਾਮੀਆਂ ਲਈ ਮੰਗੀਆਂ ਅਰਜ਼ੀਆਂ, 64480 ਰੁਪਏ ਤਨਖਾਹ

ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਇੰਸਟੀਚਿਊਟ ਆਫ਼ ਬੈਂਕਿੰਗ ਪਰਸੋਨਲ ਸਿਲੈਕਸ਼ਨ ਯਾਨੀ IBPS ਨੇ ਕਲਰਕ ਕੇਡਰ ਵਿੱਚ ਗਾਹਕ ਸੇਵਾ ਐਸੋਸੀਏਟਸ ਦੀ ਭਰਤੀ ਦਾ ਐਲਾਨ ਕੀਤਾ...

IBPS Recruitment for 10277 Posts: ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਇੰਸਟੀਚਿਊਟ ਆਫ਼ ਬੈਂਕਿੰਗ ਪਰਸੋਨਲ ਸਿਲੈਕਸ਼ਨ ਯਾਨੀ IBPS ਨੇ ਕਲਰਕ ਕੇਡਰ ਵਿੱਚ ਗਾਹਕ ਸੇਵਾ ਐਸੋਸੀਏਟਸ ਦੀ ਭਰਤੀ ਦਾ ਐਲਾਨ ਕੀਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ibps.in 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। IBPS ਵੱਲੋਂ 10,277 ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਵਿਦਿਅਕ ਯੋਗਤਾ:

1. ਕਿਸੇ ਵੀ ਸਟ੍ਰੀਮ ਵਿੱਚ ਗ੍ਰੈਜੂਏਸ਼ਨ ਡਿਗਰੀ।
2. ਸਰਟੀਫਿਕੇਟ, ਡਿਪਲੋਮਾ, ਕੰਪਿਊਟਰ ਗਿਆਨ ਦੀ ਡਿਗਰੀ।

ਉਮਰ ਸੀਮਾ:

ਘੱਟੋ-ਘੱਟ: 20 ਸਾਲ
ਵੱਧ ਤੋਂ ਵੱਧ: 28 ਸਾਲ
SC, ST: 5 ਸਾਲ ਦੀ ਛੋਟ
OBC: 3 ਸਾਲ ਦੀ ਛੋਟ
ਅਪਾਹਜ: 10 ਸਾਲ ਦੀ ਛੋਟ

ਤਨਖਾਹ:

24050 ਰੁਪਏ- 64480 ਰੁਪਏ ਪ੍ਰਤੀ ਮਹੀਨਾ

ਫ਼ੀਸ:

ਜਨਰਲ/OBC/EWS ਲਈ - 850 ਰੁਪਏ
SC/ST/PH ਲਈ - 175 ਰੁਪਏ

ਚੋਣ ਪ੍ਰਕਿਰਿਆ:

ਪ੍ਰੀਲਿਮ ਪ੍ਰੀਖਿਆ
ਮੁੱਖ ਪ੍ਰੀਖਿਆ

ਪ੍ਰੀਖਿਆ ਪੈਟਰਨ:

ਪ੍ਰੀਲਿਮ ਪ੍ਰੀਖਿਆ:

ਵਿਸ਼ਾ: ਆਮ ਗਿਆਨ, ਅੰਗਰੇਜ਼ੀ, ਰੀਜਨਿੰਗ ਤੇ ਕਾਂਟੀਟੇਟਿਵ ਐਪਟੀਟਿਊਡ।
ਕੁੱਲ ਅੰਕ: 200
ਪ੍ਰਸ਼ਨਾਂ ਦੀ ਗਿਣਤੀ: 150
ਪ੍ਰੀਲਿਮ ਵਿੱਚ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਮੁੱਖ ਪ੍ਰੀਖਿਆ ਲਈ ਸੱਦਾ ਦਿੱਤਾ ਜਾਵੇਗਾ।

ਮੁੱਖ ਪ੍ਰੀਖਿਆ:

ਵਿਸ਼ੇ: ਰੀਜਨਿੰਗ ਅਬਿਲਟੀ ਤੇ ਕੰਪਿਊਟਰ ਯੋਗਤਾ, ਅੰਗਰੇਜ਼ੀ ਭਾਸ਼ਾ, ਕਾਂਟੀਟੇਟਿਵ ਐਪਟੀਟਿਊਡ, ਜਨਰਲ, ਵਿੱਤੀ ਅਵੇਅਰਨੈੱਸ।
ਕੁੱਲ ਅੰਕ: 200
ਪ੍ਰਸ਼ਨਾਂ ਦੀ ਗਿਣਤੀ: 190

ਅਪਲਾਈ ਕਿਵੇਂ ਕਰੀਏ:

ਅਧਿਕਾਰਤ ਵੈੱਬਸਾਈਟ ibps.in 'ਤੇ ਜਾਓ।

ਹੋਮਪੇਜ 'ਤੇ IBPS ਕਲਰਕ 15ਵੀਂ ਭਰਤੀ ਲਿੰਕ 'ਤੇ ਕਲਿੱਕ ਕਰੋ।

ਆਪਣੇ ਵੇਰਵਿਆਂ ਨਾਲ ਰਜਿਸਟਰ ਕਰੋ।

ਦਸਤਾਵੇਜ਼ ਅਪਲੋਡ ਕਰੋ ਤੇ ਫੀਸ ਦਾ ਭੁਗਤਾਨ ਕਰੋ।
ਭਰੇ ਹੋਏ ਫਾਰਮ ਦਾ ਪ੍ਰਿੰਟ ਆਊਟ ਲਓ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget