ਪੜਚੋਲ ਕਰੋ

IBPS RRB Clerk PO Notification 2023 : ਬੈਂਕ ਕਲਰਕ ਤੇ ਪੀਓ ਦੀਆਂ 8000 ਤੋਂ ਵੱਧ ਅਸਾਮੀਆਂ ਲਈ ਭਰਤੀ, ਅੱਜ ਹੀ ਕਰੋ ਅਪਲਾਈ

IBPS ਨੇ ਕਲਰਕ ਅਤੇ PO ਦੀਆਂ ਅਸਾਮੀਆਂ ਲਈ ਬੰਪਰ ਭਰਤੀ ਕੀਤੀ ਹੈ। ਦੀ ਅਸਾਮੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ ibps.in 'ਤੇ ਜਾ ਕੇ ਇਸ ਭਰਤੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।

IBPS RRB Clerk PO Notification 2023: ਇੰਸਟੀਚਿਊਟ ਆਫ ਬੈਂਕਿੰਗ ਪਰਸੋਨਲ ਸਿਲੈਕਸ਼ਨ (IBPS) ਨੇ ਕਲਰਕ ਅਤੇ PO ਦੀਆਂ ਅਸਾਮੀਆਂ ਲਈ ਬੰਪਰ ਭਰਤੀ ਕੀਤੀ ਹੈ। ਦੀ ਅਸਾਮੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ ibps.in 'ਤੇ ਜਾ ਕੇ ਇਸ ਭਰਤੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਰੱਖੀ ਗਈ ਹੈ।

ਕੁੱਲ ਹਨ 8611 ਅਸਾਮੀਆਂ 

ਬਿਨੈ-ਪੱਤਰ ਵਿੱਚ ਦਰੁਸਤੀ ਅਤੇ ਫੀਸ ਦਾ ਭੁਗਤਾਨ ਵੀ 21 ਜੂਨ ਤੱਕ ਕੀਤਾ ਜਾ ਸਕਦਾ ਹੈ। ਕੁੱਲ 8611 ਅਸਾਮੀਆਂ ਵਿੱਚੋਂ, 5538 ਅਸਾਮੀਆਂ ਦਫ਼ਤਰ ਸਹਾਇਕ ਲਈ ਹਨ। ਕਿਸੇ ਵੀ ਸਟਰੀਮ ਦੇ ਗ੍ਰੈਜੂਏਟ ਨੌਜਵਾਨ ਇਸ ਪੋਸਟ ਲਈ ਅਪਲਾਈ ਕਰ ਸਕਦੇ ਹਨ। ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਅਫਸਰ ਸਕੇਲ-1 ਦੀਆਂ 2485 ਅਸਾਮੀਆਂ ਹਨ। ਇਸ ਲਈ ਵੀ ਕਿਸੇ ਵੀ ਸਟਰੀਮ ਦੇ ਗ੍ਰੈਜੂਏਟ ਨੌਜਵਾਨ ਅਪਲਾਈ ਕਰ ਸਕਦੇ ਹਨ। ਤੁਸੀਂ ਹੋਰ ਪੋਸਟ ਨੋਟੀਫਿਕੇਸ਼ਨ ਦੇਖ ਸਕਦੇ ਹੋ।

ਉਮਰ ਹੱਦ

ਦਫਤਰ ਸਹਾਇਕ ਮਲਟੀਪਰਪਜ਼ - ਉਮੀਦਵਾਰਾਂ ਦੀ ਉਮਰ 18 ਸਾਲ ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਅਫਸਰ ਸਕੇਲ - 1 (ਸਹਾਇਕ ਮੈਨੇਜਰ) - 18 ਸਾਲ ਤੋਂ 30 ਸਾਲ।
ਅਫਸਰ ਸਕੇਲ - III ਸੀਨੀਅਰ ਮੈਨੇਜਰ - 21 ਸਾਲ ਤੋਂ 40 ਸਾਲ।
ਅਫਸਰ ਸਕੇਲ - II ਮੈਨੇਜਰ - 21 ਸਾਲ ਤੋਂ 32 ਸਾਲ।
SC ਅਤੇ ST ਨੂੰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਪੰਜ ਸਾਲ ਦੀ ਛੋਟ ਮਿਲੇਗੀ ਅਤੇ OBC ਨੂੰ ਤਿੰਨ ਸਾਲ ਦੀ ਛੋਟ ਮਿਲੇਗੀ।

ਅਰਜ਼ੀ ਦੀ ਫੀਸ

ਜਨਰਲ ਅਤੇ ਓਬੀਸੀ - 850 ਰੁਪਏ
ਐਸਸੀ, ਐਸਟੀ ਅਤੇ ਅਪਾਹਜ ਸ਼੍ਰੇਣੀ - 175 ਰੁਪਏ
ਫੀਸ ਦਾ ਭੁਗਤਾਨ ਨੈਟ ਬੈਂਕਿੰਗ, ਈ ਚਲਾਨ ਅਤੇ ਡੈਬਿਟ ਕਾਰਡ ਰਾਹੀਂ ਆਨਲਾਈਨ ਕੀਤਾ ਜਾ ਸਕਦਾ ਹੈ।

ਮਹੱਤਵਪੂਰਨ ਮਿਤੀਆਂ 

ਅਰਜ਼ੀ ਦੀ ਸ਼ੁਰੂਆਤੀ ਮਿਤੀ - 1 ਜੂਨ 2023
ਅਰਜ਼ੀ, ਫੀਸ ਦਾ ਭੁਗਤਾਨ, ਸੁਧਾਰ ਦੀ ਆਖਰੀ ਮਿਤੀ - 21 ਜੂਨ।
ਪ੍ਰੀ-ਪ੍ਰੀਖਿਆ ਸਿਖਲਾਈ - 17 ਜੁਲਾਈ ਤੋਂ 22 ਜੁਲਾਈ ਤੱਕ।
ਮੁੱਢਲੀ ਪ੍ਰੀਖਿਆ - ਅਗਸਤ 2023
ਪ੍ਰੀ ਨਤੀਜਾ - ਸਤੰਬਰ ਮਹੀਨਾ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget