ਪੜਚੋਲ ਕਰੋ

ICSE Board Date: ਅੱਜ ਇੰਨੇ ਵਜੇ ਐਲਾਨੇ ਜਾਣਗੇ ICSE ਬੋਰਡ ਦੇ ਨਤੀਜੇ, ਇੰਝ ਕਰੋ ਚੈੱਕ

ICSE 10th and 12th Result 2024 Date: ਕਾਉਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਬੋਰਡ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀ ਉਡੀਕ ਕਰ ਰਿਹਾ ਹੈ। ਵਿਦਿਆਰਥੀਆਂ ਲਈ ਵੱਡੀ ਅਪਡੇਟ ਆਇਆ ਹੈ। ਬੋਰਡ ਨੇ ਨਤੀਜਾ ਘੋਸ਼ਿਤ ਕਰਨ ਦੀ ਤਰੀਕ ਅਤੇ ਸਮੇਂ ਦਾ ਐਲਾਨ ਕਰ ਦਿੱਤਾ ਹੈ।

ICSE 10th and 12th Result 2024 Date: ਕਾਉਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) 10ਵੀਂ, 12ਵੀਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਉਡੀਕ ਕਰ ਰਿਹਾ ਹੈ। ਬੋਰਡ ਨੇ ਨਤੀਜਾ ਘੋਸ਼ਿਤ ਕਰਨ ਦੀ ਮਿਤੀ ਅਤੇ ਸਮੇਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ CISCE ਬੋਰਡ ਦੇ ਸਕੱਤਰ ਨੇ ਦੱਸਿਆ ਕਿ ICSE 10ਵੀਂ ਜਮਾਤ ਅਤੇ ISC 12ਵੀਂ ਜਮਾਤ ਬੋਰਡ ਪ੍ਰੀਖਿਆਵਾਂ ਦੇ ਨਤੀਜੇ 6 ਮਈ ਨੂੰ ਸਵੇਰੇ 11 ਵਜੇ ਐਲਾਨੇ ਜਾਣਗੇ। ਇਸ ਲਈ ਜੇਕਰ ਤੁਸੀਂ ਵੀ ਨਤੀਜੇ ਦੀ ਉਡੀਕ ਕਰ ਰਹੇ ਹੋ, ਤਾਂ ਇਹ ਉਡੀਕ ਖਤਮ ਹੋਣ ਵਾਲੀ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ ਅਧਿਕਾਰਤ ਵੈੱਬਸਾਈਟ cisce.org ਅਤੇ results.cisce.org 'ਤੇ ਆਪਣੇ ਨਤੀਜੇ ਦੇਖ ਸਕਣਗੇ।

ਇਹ ਵੀ ਪੜ੍ਹੋ: Lok Sabha Elections 2024: ਡੀਕੇ ਸ਼ਿਵਕੁਮਾਰ ਨੇ ਕਾਂਗਰਸੀ ਵਰਕਰ ਨੂੰ ਮਾਰਿਆ ਥੱਪੜ, ਵੀਡੀਓ ਵਾਇਰਲ, BJP ਨੇ ਸਾਧਿਆ ਨਿਸ਼ਾਨਾ

ਇਦਾਂ ਚੈੱਕ ਕਰੋ ICSE, ISC 2024 ਦੇ ਨਤੀਜੇ 

ਸਟੈਪ 1: ਨਤੀਜਾ ਦੇਖਣ ਲਈ ਪਹਿਲਾਂ CISCE ਦੀ ਅਧਿਕਾਰਤ ਵੈੱਬਸਾਈਟ cisce.org ਜਾਂ results.cisce.org 'ਤੇ ਜਾਓ।
ਸਟੈਪ 2: ਹੋਮਪੇਜ 'ਤੇ ICSE ਜਾਂ ISC ਬੋਰਡ ਪ੍ਰੀਖਿਆ ਨਤੀਜੇ 2024 ਦੇ ਲਿੰਕ 'ਤੇ ਕਲਿੱਕ ਕਰੋ।
ਸਟੈਪ 3: ਅਗਲੇ ਪੜਾਅ ਵਿੱਚ ਯੂਨੀਕ ਆਈਡੀ, ਇੰਡੈਕਸ ਨੰਬਰ ਅਤੇ ਕੈਪਚਾ ਕੋਡ ਭਰੋ।
ਸਟੈਪ 4: ਹੁਣ ਤੁਹਾਡੀ ਸਕ੍ਰੀਨ 'ਤੇ ਨਤੀਜਾ ਖੁੱਲ੍ਹ ਜਾਵੇਗਾ, ਇਸ ਨੂੰ ਚੈੱਕ ਕਰੋ।
ਸਟੈਪ 5: ਔਨਲਾਈਨ ਮਾਰਕਸ਼ੀਟ ਨੂੰ ਡਾਉਨਲੋਡ ਕਰੋ ਅਤੇ ਇੱਕ ਪ੍ਰਿੰਟਆਊਟ ਲਓ ਅਤੇ ਇਸਨੂੰ ਆਪਣੇ ਕੋਲ ਰੱਖੋ।

ਇਸ ਸਾਲ ਨਹੀਂ ਹੋਵੇਗਾ ਕੰਪਾਰਟਮੈਂਟ ਐਗਜ਼ਾਮ
ਬੋਰਡ ਨੇ ਇਹ ਵੀ ਦੱਸਿਆ ਹੈ ਕਿ ਇਸ ਸਾਲ ਵਿਦਿਆਰਥੀਆਂ ਨੂੰ ਕੰਪਾਰਟਮੈਂਟ ਪ੍ਰੀਖਿਆ ਦੇਣ ਦਾ ਮੌਕਾ ਨਹੀਂ ਮਿਲੇਗਾ। ਭਾਵ, ਜੇਕਰ ਕੋਈ ਵਿਦਿਆਰਥੀ ਪ੍ਰੀਖਿਆ ਵਿੱਚ ਆਪਣੇ ਅੰਕ ਸੁਧਾਰਨਾ ਚਾਹੁੰਦਾ ਹੈ, ਤਾਂ ਉਸਨੂੰ ਸੁਧਾਰ ਪ੍ਰੀਖਿਆ ਲਈ ਅਪਲਾਈ ਕਰਨਾ ਹੋਵੇਗਾ। ਤੁਸੀਂ ਵੱਧ ਤੋਂ ਵੱਧ 2 ਵਿਸ਼ਿਆਂ ਵਿੱਚ ਸੁਧਾਰ ਪ੍ਰੀਖਿਆ ਦੇਣ ਦੇ ਯੋਗ ਹੋਵੋਗੇ।

ਪਿਛਲੇ ਸਾਲ ਕੁੜੀਆਂ ਨੇ ਮਾਰੀ ਸੀ ਬਾਜ਼ੀ
2023 ਵਿੱਚ ਬਾਰ੍ਹਵੀਂ ਜਮਾਤ ਵਿੱਚ ਵਿਦਿਆਰਥੀਆਂ ਦੀ ਪਾਸ ਹੋਣ ਦੀ ਪ੍ਰਤੀਸ਼ਤਤਾ 96.93% ਸੀ। ਇਸ ਪ੍ਰੀਖਿਆ ਦੇ ਨਤੀਜਿਆਂ ਵਿੱਚ ਵੀ 12ਵੀਂ ਜਮਾਤ ਵਿੱਚ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 98.01% ਰਹੀ, ਜਦਕਿ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 95.96% ਰਹੀ।

ਇਹ ਵੀ ਪੜ੍ਹੋ: Punjab News: ਪੁੰਛ 'ਚ ਅੱਤਵਾਦੀ ਹਮਲੇ 'ਤੇ ਚਰਨਜੀਤ ਚੰਨੀ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ, ਕਿਹਾ- ਆਹ ਸਟੰਟਬਾਜੀ ਹੋ ਰਹੀ, ਹਮਲੇ ਨਹੀਂ ਹੋ ਰਹੇ

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget