ICSE ISC Result 2021 Declared: 10ਵੀਂ- 12ਵੀਂ ਦੇ ਨਤੀਜਿਆਂ ਦਾ ਐਲਾਨ, ਇੰਝ ਕਰੋ ਚੈੱਕ
ICSE ਅਤੇ ISC ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈਬਸਾਈਟ 'cisce.org' ਜਾਂ 'results.cisce.org' 'ਤੇ ਜਾ ਕੇ ਆਪਣੇ ਨਤੀਜੇ ਦੀ ਜਾਂਚ ਕਰ ਸਕਦੇ ਹਨ।
CISCE Result 2021 Declared: ICSE ਅਤੇ ISC ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈਬਸਾਈਟ 'cisce.org' ਜਾਂ 'results.cisce.org' 'ਤੇ ਜਾ ਕੇ ਆਪਣੇ ਨਤੀਜੇ ਦੀ ਜਾਂਚ ਕਰ ਸਕਦੇ ਹਨ।
ਇਸ ਤੋਂ ਇਲਾਵਾ ਨਤੀਜਿਆਂ ਨੂੰ SMS ਦੇ ਜ਼ਰੀਏ ਵੀ ਜਾਣਿਆ ਜਾ ਸਕਦਾ ਹੈ। ਇਸਦੇ ਲਈ, ISC<Space><Unique Id> ਲਿਖੋ ਅਤੇ ਇਸਨੂੰ 09248082883 ਤੇ ਭੇਜੋ।
ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (CISCE) ਦੇ ਮੁੱਖ ਕਾਰਜਕਾਰੀ ਅਤੇ ਸੈਕਟਰੀ, ਗੈਰੀ ਆਰਥੂਨ ਨੇ ਪਿਛਲੇ ਦਿਨ ਕਿਹਾ ਸੀ ਕਿ ICSE ਕਲਾਸ ਦੀ 10ਵੀਂ ਅਤੇ ISC 12ਵੀਂ ਦੇ ਨਤੀਜੇ 24 ਜੁਲਾਈ ਨੂੰ ਦੁਪਹਿਰ 3ਵਜੇ ਐਲਾਨੇ ਜਾਣਗੇ। ਵਿਦਿਆਰਥੀ ਆਪਣੇ ਰੋਲ ਨੰਬਰ ਅਤੇ ਰਜਿਸਟ੍ਰੇਸ਼ਨ ਨੰਬਰ ਦੇ ਕੇ ਜਾਂਚ ਕਰ ਸਕਦੇ ਹਨ। ਦਰਅਸਲ, ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ CBSE, CISCE ਸਮੇਤ ਖੇਤਰੀ ਬੋਰਡਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਸਨ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Education Loan Information:
Calculate Education Loan EMI