ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ICSE, ISC Result 2024 Out: ਇੰਤਜ਼ਾਰ ਹੋਇਆ ਖ਼ਤਮ! CISCE ਬੋਰਡ ਨੇ ਐਲਾਨੇ ਨਤੀਜੇ, ਇੰਝ ਚੈੱਕ ਕਰੋ ਆਪਣੇ ਨਤੀਜੇ

CISCE Result 2024 Released: CISCE ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਇਨ੍ਹਾਂ ਦੀ ਜਾਂਚ ਕਰਨ ਲਈ ਤੁਸੀਂ ਔਨਲਾਈਨ ਜਾਂ ਔਫਲਾਈਨ ਕੋਈ ਵੀ ਪ੍ਰਕਿਰਿਆ ਅਪਣਾ ਸਕਦੇ ਹੋ। ਇਸ ਸਾਲ ਨਤੀਜਾ ਪਿਛਲੇ ਸਾਲ ਨਾਲੋਂ ਵਧੀਆ ਰਿਹਾ।

ISC, ICSE Result 2024 Released: ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ICSE ਯਾਨੀ 10ਵੀਂ ਅਤੇ ISC ਯਾਨੀ 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਇਸ ਸਾਲ 12ਵੀਂ ਜਮਾਤ ਵਿੱਚ ਕੁੱਲ 98.19 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਜਦੋਂ ਕਿ 10ਵੀਂ ਜਮਾਤ ਦੀ ਕੁੱਲ ਪਾਸ ਪ੍ਰਤੀਸ਼ਤ 99.47 ਫੀਸਦੀ ਰਹੀ। ਜਿਹੜੇ ਉਮੀਦਵਾਰਾਂ ਨੇ ਇਸ ਸਾਲ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆਵਾਂ ਦਿੱਤੀਆਂ ਹਨ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਨਤੀਜੇ ਦੇਖ ਸਕਦੇ ਹਨ। ਅਜਿਹਾ ਕਰਨ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ – cisce.org। ਇਸ ਤੋਂ ਇਲਾਵਾ ਨਤੀਜੇ ਦੇਖਣ ਲਈ ਇਸ ਵੈੱਬਸਾਈਟ 'ਤੇ ਵੀ ਜਾ ਸਕਦਾ ਹੈ - results.cisce.org।

ਆਹ ਤਰੀਕਾ ਅਪਣਾਓ

  • ਨਤੀਜਾ ਔਨਲਾਈਨ ਦੇਖਣ ਲਈ ਪਹਿਲਾਂ CISCE ਦੀ ਅਧਿਕਾਰਤ ਵੈੱਬਸਾਈਟ cisce.org 'ਤੇ ਜਾਓ।
  • ਇੱਥੇ ਤੁਹਾਨੂੰ ISC ਨਤੀਜਾ 2024 ਲਿੰਕ ਅਤੇ ICSE ਨਤੀਜਾ 2024 ਲਿੰਕ ਨਾਮ ਦੇ ਲਿੰਕ ਮਿਲਣਗੇ, ਤੁਸੀਂ ਜਿਹੜੀ ਜਮਾਤ ਦਾ ਨਤੀਜਾ ਦੇਖਣਾ ਹੈ, ਉਸ 'ਤੇ ਕਲਿੱਕ ਕਰੋ। 
  • ਅਜਿਹਾ ਕਰਨ ਨਾਲ ਇੱਕ ਨਵਾਂ ਪੇਜ ਖੁੱਲ੍ਹ ਜਾਵੇਗਾ। ਇਸ ਪੰਨੇ 'ਤੇ ਆਪਣੇ ਵੇਰਵੇ ਦਰਜ ਕਰੋ ਅਤੇ ਸਬਮਿਟ ਕਰੋ।
  • ਇਦਾਂ ਕਰਦਿਆਂ ਹੀ ਤੁਹਾਡਾ ਨਤੀਜਾ ਕੰਪਿਊਟਰ ਸਕ੍ਰੀਨ 'ਤੇ ਦਿਖਾਈ ਦੇਵੇਗਾ।
  • ਜੇਕਰ ਵੈੱਬਸਾਈਟ ਹੌਲੀ-ਹੌਲੀ ਕੰਮ ਕਰਦੀ ਹੈ ਜਾਂ ਕੰਮ ਨਹੀਂ ਕਰਦੀ, ਤਾਂ ਚਿੰਤਾ ਨਾ ਕਰੋ ਅਤੇ ਕੁਝ ਸਮੇਂ ਬਾਅਦ ਕੋਸ਼ਿਸ਼ ਕਰੋ।
  • ਤੁਸੀਂ ਕਿਸੇ ਹੋਰ ਵੈੱਬਸਾਈਟ results.cisce.org 'ਤੇ ਵੀ ਜਾ ਸਕਦੇ ਹੋ ਜਾਂ ਨਤੀਜਾ ਔਫਲਾਈਨ ਦੇਖਣ ਦੀ ਕੋਸ਼ਿਸ਼ ਕਰ ਸਕਦੇ ਹੋ।

ਇਹ ਵੀ ਪੜ੍ਹੋ: Canada News: ਪੰਜਾਬੀ ਦਾ ਕੈਨੇਡਾ 'ਚ ਕਾਰਾ! ਸ਼ਰਾਬ ਦਾ ਠੇਕਾ ਲੁੱਟ ਕੇ ਭੱਜਦੇ ਨੇ ਉਜਾੜਿਆ ਪਰਿਵਾਰ, ਪੁਲਿਸ ਨੇ ਕੀਤੀ ਪਛਾਣ

ਔਫਲਾਈਨ ਜਾਂ ਡਿਜੀਲਾਕਰ ਵਿੱਚ ਦੇਖ ਸਕਦੇ ਹੋ ਨਤੀਜੇ

  • ਨਤੀਜਿਆਂ ਨੂੰ ਔਫਲਾਈਨ ਜਾਂ ਡਿਜਿਲੌਕਰ ਰਾਹੀਂ ਵੀ ਚੈੱਕ ਕੀਤਾ ਜਾ ਸਕਦਾ ਹੈ।
  • ਆਪਣੇ ਫ਼ੋਨ ਦੇ ਮੈਸੇਜ ਸੈਕਸ਼ਨ ਵਿੱਚ ISC (ਸਪੇਸ) ਟਾਈਪ ਕਰੋ ਅਤੇ ਆਪਣਾ ਸੱਤ-ਅੰਕਾਂ ਵਾਲਾ ਯੂਨਿਕ ਕੋਡ, ਜਾਂ ICSE ਅਤੇ ਯੂਨਿਕ ਕੋਡ ਲਿਖੋ।
  • ਇਸ ਨੂੰ 09248082883 'ਤੇ ਭੇਜੋ। ਤੁਹਾਨੂੰ ਟੈਕਸਟ ਮੈਸੇਜ ਦੇ ਰੂਪ ਵਿੱਚ ਨਤੀਜਾ ਮਿਲ ਜਾਵੇਗਾ।
  • DigiLocker ਤੋਂ ਨਤੀਜੇ ਦੇਖਣ ਲਈ, digilocker.gov.in 'ਤੇ ਜਾਓ।
  • ਜੇਕਰ ਤੁਸੀਂ ਪਹਿਲਾਂ ਤੋਂ ਰਜਿਸਟਰਡ ਨਹੀਂ ਹੋ ਤਾਂ ਪਹਿਲਾਂ ਆਪਣੇ ਆਪ ਨੂੰ ਰਜਿਸਟਰ ਕਰੋ।
  • ਹੁਣ ਸਾਈਨ ਇਨ ਕਰੋ ਅਤੇ ICSE ਨਤੀਜਾ 2024 ਨਾਮ ਦੇ ਵਿਕਲਪ 'ਤੇ ਕਲਿੱਕ ਕਰੋ।
  • ਆਪਣਾ ਆਧਾਰ ਕਾਰਡ ਤਿਆਰ ਰੱਖੋ ਅਤੇ ਜਿੱਥੇ ਵੀ ਪੁੱਛਿਆ ਜਾਵੇ ਆਪਣਾ ਵੇਰਵਾ ਦਰਜ ਕਰੋ।
  • ਇਸ ਤੋਂ ਬਾਅਦ ਸਬਮਿਟ ਬਟਨ ਦਬਾਓ। ਅਜਿਹਾ ਕਰਨ ਤੋਂ ਬਾਅਦ, ਕੁਝ ਸਮੇਂ ਬਾਅਦ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।

ਇਹ ਵੀ ਪੜ੍ਹੋ: Milk Price: ਦੁੱਧ ਦਾ ਰੇਟ 10 ਰੁਪਏ ਵਧਿਆ! ਪਾਕਿ 'ਚ 210 ਰੁਪਏ ਪ੍ਰਤੀ ਲੀਟਰ ਤੱਕ ਪਹੁੰਚਿਆ ਭਾਅ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Advertisement
ABP Premium

ਵੀਡੀਓਜ਼

ਰੈਸਟੋਰੈਂਟ 'ਚ ਹੋਇਆ ਧਮਾਕਾ, ਲੱਗੀ ਭਿਆਨਕ ਅੱਗ |Bathinda|ਬਠਿੰਡਾ 'ਚ ਪ੍ਰਸ਼ਾਸਨ ਅਤੇ ਕਿਸਾਨਾਂ 'ਚ ਤਣਾਅ ਦੀ ਸਿਥਤੀ ਤੋਂ ਬਾਅਦ ਹੁਣ ਕੀ ਹਾਲਾਤBy election Result | ਕਿਉਂ ਹੋਈ ਮਨਪ੍ਰੀਤ ਬਾਦਲ ਦੀ ਜ਼ਮਾਨਤ ਜ਼ਬਤ ਮਨਪ੍ਰੀਤ ਬਾਦਲ ਨੇ ਕੀਤਾ ਖ਼ੁਲਾਸਾ! |Abp SanjhaBig Breaking|Punjab ਰੋਡਵੇਜ਼ ਦੀਆਂ ਬੱਸਾਂ ਦੀ ਦਿੱਲੀ 'ਚ ਐਂਟਰੀ ਬੈਨ,ਏਅਰਪੋਰਟ ਜਾਣ ਵਾਲੇ ਯਾਤਰੀ ਹੋ ਰਹੇ ਖੱਜਲ|PRTC

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Embed widget