ਪੜਚੋਲ ਕਰੋ

ਆਈਆਈਟੀ ਮੁੰਬਈ ਦਾ ਇਤਿਹਾਸਕ ਫੈਸਲਾ, ਅਗਲੇ ਸਮੈਸਟਰ ਤੋਂ ਸਾਰੀਆਂ ਕਲਾਸਾਂ ਹੋਣਗੀਆਂ ਆਨਲਾਈਨ, ਜਾਣੋ ਕੀ ਹੈ ਤਿਆਰੀ

ਕੋਰੋਨਾ ਦੇ ਫੈਲਣ ਦੇ ਮੱਦੇਨਜ਼ਰ ਆਈਆਈਟੀ ਮੁੰਬਈ ਨੇ ਆਪਣਾ ਪੂਰਾ ਵਿੱਦਿਅਕ ਸੈਸ਼ਨ ਆਨਲਾਈਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਆਈਆਈਟੀ ਦੇ ਡਾਇਰੈਕਟਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ।

ਮੁੰਬਈ: ਕੋਰੋਨਾ ਦੇ ਲੰਬੇ ਲੌਕਡਾਊਨ ਅਤੇ ਉਸ ਤੋਂ ਬਾਅਦ ਅਨਲੌਕ-1 ਦੀ ਪ੍ਰਕਿਰਿਆ ਦੇ ਵਿਚਕਾਰ, ਦੇਸ਼ ‘ਚ ਹੌਲੀ-ਹੌਲੀ ਕੁਝ ਖੁੱਲ੍ਹ ਰਿਹਾ ਹੈ। ਹਾਲਾਂਕਿ, ਦੇਸ਼ ਭਰ ਵਿੱਚ ਵਿੱਦਿਅਕ ਸੰਸਥਾਵਾਂ ਅਜੇ ਵੀ ਬੰਦ ਹਨ। ਅਜਿਹੀ ਸਥਿਤੀ ਵਿੱਚ ਦੇਸ਼ ਦੇ ਮਸ਼ਹੂਰ ਵਿਦਿਅਕ ਸੰਸਥਾ ਆਈਆਈਟੀ ਮੁੰਬਈ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਆਈਆਈਟੀ ਮੁੰਬਈ ਦੇਸ਼ ਦਾ ਪਹਿਲਾ ਸੰਸਥਾਨ ਬਣਨ ਜਾ ਰਿਹਾ ਹੈ, ਜੋ ਆਪਣਾ ਪੂਰਾ ਵਿੱਦਿਅਕ ਸੈਸ਼ਨ ਆਨਲਾਈਨ ਸ਼ੁਰੂ ਕਰਨ ਜਾ ਰਿਹਾ ਹੈ। ਲੌਕਡਾਊਨ ਤੋਂ ਬਾਅਦ ਰੁੱਕਿਆ ਹੋਇਆ ਸੀ ਆਈਆਈਟੀ ਦਾ ਅਕਾਦਮਿਕ ਸੈਸ਼ਨ: ਲੌਕਡਾਊਨ ਲਾਗੂ ਹੋਣ ਤੋਂ ਬਾਅਦ ਆਈਆਈਟੀ ਦਾ ਅਕੈਡਮੀ ਸੈਸ਼ਨ ਰੁਕ ਗਿਆ ਸੀ। ਲੰਬੇ ਸਮੇਂ ਤੋਂ ਅਜਿਹੀ ਸਥਿਤੀ ਦੇ ਵਿਚਕਾਰ ਆਈਆਈਟੀ ਮੁੰਬਈ ਨੇ ਹੁਣ ਫੈਸਲਾ ਲਿਆ ਹੈ ਕਿ ਫੇਸ-ਟੂ-ਫੇਸ ਸਾਰੇ ਲੈਕਚਰ ਰੱਦ ਕਰ ਦਿੱਤੇ ਜਾਣਗੇ ਅਤੇ ਆਉਣ ਵਾਲਾ ਸੈਸ਼ਨ ਪੂਰਾ ਆਨ ਲਾਈਨ ਆਵੇਗਾ। ਆਈਆਈਟੀ ਮੁੰਬਈ ਦੇ ਡਾਇਰੈਕਟਰ ਪ੍ਰੋਫੈਸਰ ਸ਼ੁਭ ਅਸ਼ੀਸ਼ ਚੌਧਰੀ ਨੇ ਕਿਹਾ ਕਿ ਲੰਬੇ ਵਿਚਾਰ ਵਟਾਂਦਰੇ ਤੋਂ ਬਾਅਦ ਹੁਣ ਇਹ ਫੈਸਲਾ ਆਈਆਈਟੀਜ਼ ਨੇ ਲਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਈਆਈਟੀ ਦੀ ਪਹਿਲੀ ਤਰਜੀਹ ਹਨ ਅਤੇ ਵਿਦਿਆਰਥੀਆਂ ਦੀ ਰੱਖਿਆ ਲਈ ਆਨਲਾਈਨ ਕਲਾਸਾਂ ਦਾ ਫੈਸਲਾ ਕੀਤਾ ਗਿਆ ਹੈ। ਐਲੂਮਨੀ ਐਸੋਸੀਏਸ਼ਨ ਲੈਪਟਾਪ ਅਫੋਰਡ ਨਾ ਕਰ ਪਾਉਣ ਵਾਲੇ ਵਿਦਿਆਰਥੀਆਂ ਦੀ ਕਰੇਗੀ ਮਦਦ: ਸੰਸਥਾ ਵਿੱਚ ਬਹੁਤ ਸਾਰੇ ਵਿਦਿਆਰਥੀ ਹਨ ਜੋ ਲੈਪਟਾਪ ਅਤੇ ਹੋਰ ਤਕਨੀਕੀ ਸਰੋਤਾਂ ਅਫੋਰਡ ਨਹੀਂ ਕਰ ਸਕਦੇ। ਅਜਿਹੀ ਸਥਿਤੀ ਵਿੱਚ ਆਈਆਈਟੀ ਐਲੂਮਨੀ 5 ਕਰੋੜ ਦੇ ਫੰਡ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਟੈਕਨਾਲੋਜੀ ਅਤੇ ਸਰੋਤ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ, ਤਾਂ ਜੋ ਜਿਹੜੇ ਵਿਦਿਆਰਥੀ ਸਾਧਨ ਨਹੀਂ ਲੈ ਸਕਦੇ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਇਹ ਵੀ ਪੜ੍ਹੋ: DU Admission 2020:ਰਜਿਸਟ੍ਰੀਕਰਣ ਅਗਲੇ ਹਫਤੇ ਹੋ ਜਾਏਗਾ ਬੰਦ, ਜਾਣੋ ਕੀ ਹੈ ਆਖਰੀ ਤਾਰੀਖ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget