ਪੜਚੋਲ ਕਰੋ

ਨੌਕਰੀਆਂ ਦੇ ਮਾਮਲੇ 'ਚ ਦੇਸ਼ ਦੇ ਇਨ੍ਹਾਂ 10 ਕਾਲਜਾਂ ਦਾ ਨਹੀਂ ਕੋਈ ਜਵਾਬ, ਪੰਜਾਬ ਦਾ ਨਾਂਅ ਦੂਰ-ਦੂਰ ਤੱਕ ਨਹੀਂ ਆਉਂਦਾ ਨਜ਼ਰ !

ਆਈਆਈਟੀ ਦਿੱਲੀ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਹਾਲਾਂਕਿ IIT ਦਿੱਲੀ ਵਿਸ਼ਵ ਰੈਂਕਿੰਗ 'ਚ 28ਵੇਂ ਨੰਬਰ 'ਤੇ ਹੈ। ਇਸ ਦੇ ਨਾਲ ਹੀ ਮੈਸਾਚੁਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ ਨੇ ਵਿਸ਼ਵ ਰੈਂਕਿੰਗ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ।

Top-10 Colleges In India: ਟਾਈਮਜ਼ ਹਾਇਰ ਐਜੂਕੇਸ਼ਨ  (Times Higher Education) ਦੇ ਸਹਿਯੋਗ ਨਾਲ ਫ੍ਰੈਂਚ ਕੰਸਲਟੈਂਸੀ (French Consultancy Emerging) ਨੇ ਗਲੋਬਲ ਐਂਪਲੋਏਬਿਲਟੀ ਯੂਨੀਵਰਸਿਟੀ ਰੈਂਕਿੰਗਜ਼ 2025 (Global Employability University Rankings)ਜਾਰੀ ਕੀਤੀ ਹੈ। ਇਹ ਦਰਜਾਬੰਦੀ ਕਾਲਜਾਂ ਤੇ ਗ੍ਰੈਜੂਏਟਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ ਜਿਸ ਵਿਚ ਦੇਖਿਆ ਗਿਆ ਕਿ ਵੱਖ-ਵੱਖ ਕਾਲਜਾਂ ਦੇ ਗ੍ਰੈਜੂਏਟ ਨੌਕਰੀਆਂ ਦੇ ਮਾਮਲੇ ਵਿਚ ਕਿੱਥੇ ਖੜ੍ਹੇ ਹਨ? ਇਸ ਆਧਾਰ 'ਤੇ ਭਾਰਤ ਦੇ ਟਾਪ-10 ਕਾਲਜਾਂ ਦੀ ਰੈਂਕਿੰਗ ਤਿਆਰ ਕੀਤੀ ਗਈ ਹੈ।

IIT ਦਿੱਲੀ ਨੇ ਭਾਰਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਇਸ ਰੈਂਕਿੰਗ ਵਿੱਚ IIT ਦਿੱਲੀ ਨੂੰ ਪਹਿਲਾ ਸਥਾਨ ਮਿਲਿਆ ਹੈ। ਹਾਲਾਂਕਿ IIT ਦਿੱਲੀ ਵਿਸ਼ਵ ਰੈਂਕਿੰਗ 'ਚ 28ਵੇਂ ਨੰਬਰ 'ਤੇ ਹੈ। ਇਸ ਦੇ ਨਾਲ ਹੀ ਇਸ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜੇ ਕੋਈ ਕੰਪਨੀ ਨੌਕਰੀ ਲਈ ਉਮੀਦਵਾਰ ਦੀ ਚੋਣ ਕਰ ਰਹੀ ਹੈ, ਤਾਂ ਉਹ ਕੰਮ ਦੇ ਤਜ਼ਰਬੇ ਤੇ ਇੰਟਰਨਸ਼ਿਪ ਨੂੰ ਪਹਿਲ ਦੇ ਰਹੀ ਹੈ।

ਵਿਸ਼ਵ ਰੈਂਕਿੰਗ ਵਿੱਚ ਸਿਖਰ 'ਤੇ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ 

ਇਸ ਦੇ ਨਾਲ ਹੀ ਇਸ ਰੈਂਕਿੰਗ ਵਿੱਚ 250 ਯੂਨੀਵਰਸਿਟੀਆਂ ਨੂੰ ਸ਼ਾਮਲ ਕੀਤਾ ਗਿਆ ਸੀ ਜਿਸ ਵਿੱਚ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ (Massachusetts Institute of Technology) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਬਾਅਦ ਕੈਲੀਫੋਰਨੀਆ ਇੰਸਟੀਚਿਊਟ ਆਫ ਟੈਕਨਾਲੋਜੀ ਤੇ ਸਟੈਨਫੋਰਡ ਯੂਨੀਵਰਸਿਟੀ California Institute of Technology and Stanford University)  ਨੇ ਦੂਜਾ ਜਦਕਿ ਸਟੈਨਫੋਰਡ ਯੂਨੀਵਰਸਿਟੀ (Stanford University) ਨੇ ਤੀਜਾ ਸਥਾਨ ਹਾਸਲ ਕੀਤਾ।

ਭਾਰਤ ਦੇ ਚੋਟੀ ਦੇ 10 ਕਾਲਜ

1- ਭਾਰਤੀ ਤਕਨਾਲੋਜੀ ਸੰਸਥਾਨ ਦਿੱਲੀ - (IIT Delhi)
2- ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (Indian Institute of Science)
3- ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਬੰਬੇ - (IIT Bombay)
4- ਭਾਰਤੀ ਤਕਨਾਲੋਜੀ ਸੰਸਥਾਨ ਖੜਗਪੁਰ - (IIT Kharagpur)
5- ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਹਿਮਦਾਬਾਦ-(IIM Ahmedabad)
6- ਭਾਰਤੀ ਤਕਨਾਲੋਜੀ ਸੰਸਥਾਨ ਮਦਰਾਸ - (IIT Madras)
7- ਦਿੱਲੀ ਯੂਨੀਵਰਸਿਟੀ- (DU)
8- ਐਮਿਟੀ ਯੂਨੀਵਰਸਿਟੀ (Amity Universit)
9- ਅੰਨਾ ਯੂਨੀਵਰਸਿਟੀ (Anna University)
10- ਬੰਗਲੌਰ ਯੂਨੀਵਰਸਿਟੀ ( Bangalore University)

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget