ਪੜਚੋਲ ਕਰੋ

JEE Advanced Admit Card 2020: ਜੇਈਈ ਐਡਵਾਂਸਡ ਐਡਮਿਟ ਕਾਰਡ ਜਾਰੀ, ਦਿਸ਼ਾ-ਨਿਰਦੇਸ਼ ਇੰਝ ਕਰੋ ਡਾਊਨਲੋਡ

ਜੇਈਈ ਐਡਵਾਂਸਡ ਦਾ ਐਡਮਿਟ ਕਾਰਡ ਅਧਿਕਾਰਤ ਸਾਈਟ 'ਤੇ ਜਾਰੀ ਕੀਤਾ ਗਿਆ ਹੈ। ਉਮੀਦਵਾਰ ਆਪਣਾ ਦਾਖਲਾ ਕਾਰਡ jeeadv.ac.in ਤੋਂ ਡਾਊਨਲੋਡ ਕਰ ਸਕਦੇ ਹਨ।

ਨਵੀਂ ਦਿੱਲੀ: 27 ਸਤੰਬਰ 2020 ਨੂੰ ਹੋਣ ਜਾ ਰਹੇ ਸਾਂਝੇ ਦਾਖਲਾ ਪ੍ਰੀਖਿਆ ਐਡਵਾਂਸਡ 2020 (JEE Advanced Admit Card) ਦਾ ਦਾਖਲਾ ਕਾਰਡ ਅੱਜ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤਾ ਗਿਆ ਹੈ। JEE Advance-2020 ਪ੍ਰੀਖਿਆ ਲਈ ਰਜਿਸਟਰਡ ਹੋਣ ਵਾਲੇ ਉਮੀਦਵਾਰ ਹੁਣ ਆਪਣਾ ਦਾਖਲਾ ਕਾਰਡ ਅਧਿਕਾਰਤ ਵੈੱਬਸਾਈਟ ਦੁਆਰਾ ਡਾਊਨਲੋਡ ਕਰ ਸਕਦੇ ਹਨ। ਇਸ ਤੋਂ ਇਲਾਵਾ, ਵਿਦਿਆਰਥੀ ਆਪਣਾ ਦਾਖਲਾ ਕਾਰਡ ਹੇਠਾਂ ਦਿੱਤੇ ਸਿੱਧੇ ਲਿੰਕ ਰਾਹੀਂ ਡਾਊਨਲੋਡ ਕਰ ਸਕਦੇ ਹਨ। ਵਿਦਿਆਰਥੀਆਂ ਨੂੰ ਜੇਈਈ ਐਡਵਾਂਸਡ ਪ੍ਰੀਖਿਆ ਲਈ ਐਡਮਿਟ ਕਾਰਡ ਡਾਊਨਲੋਡ ਕਰਨ ਲਈ ਉਨ੍ਹਾਂ ਦੇ ਆਪਣੇ ਜੇਈਈ ਮੇਨ ਐਪਲੀਕੇਸ਼ਨ ਨੰਬਰ ਤੇ ਪਾਸਵਰਡ ਦੀ ਜ਼ਰੂਰਤ ਹੋਏਗੀ। ਵਿਦਿਆਰਥੀ ਜੇਈਈ ਮੇਨ ਐਪਲੀਕੇਸ਼ਨ ਨੰਬਰ ਤੇ ਪਾਸਵਰਡ ਦੀ ਮਦਦ ਨਾਲ ਲੌਗਇਨ ਕਰਕੇ ਦਾਖਲਾ ਕਾਰਡ ਡਾਊਨਲੋਡ ਕਰ ਸਕਣਗੇ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਜੇਈਈ ਐਡਵਾਂਸਡ ਐਡਮਿਟ ਕਾਰਡ ਕਿਵੇਂ ਕਰੀਏ ਡਾਊਨਲੋਡ: ਪਹਿਲਾਂ ਅਧਿਕਾਰਤ ਸਾਈਟ ac.in 'ਤੇ ਲੌਗਇਨ ਕਰੋ। ਫਿਰ ਜੇਈਈ ਐਡਵਾਂਸਡ ਐਡਮਿਟ ਕਾਰਡ ਲਿੰਕ 'ਤੇ ਕਲਿੱਕ ਕਰੋ। ਸਾਰੇ ਲੋੜੀਂਦੀ ਜਾਣਕਾਰੀ ਨਵੇਂ ਪੇਜ 'ਤੇ ਭਰੋ। ਦਾਖਲਾ ਕਾਰਡ ਸਕ੍ਰੀਨ 'ਤੇ ਸ਼ੋਅ ਕਰੇਗਾ। ਇਸ ਨੂੰ ਡਾਉਨਲੋਡ ਕਰੋ ਤੇ ਪ੍ਰਿੰਟਆਉਟ ਲੈ ਲਓ। ਦੱਸ ਦੇਈਏ ਕਿ JEE Advanced ਲਈ ਯੋਗਤਾ ਪ੍ਰਾਪਤ ਵਿਦਿਆਰਥੀਆਂ ਚੋਂ ਸਿਰਫ 64 ਪ੍ਰਤੀਸ਼ਤ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ 2020 ਦੀ ਪ੍ਰੀਖਿਆ ਲਈ ਰਜਿਸਟਰਡ ਕੀਤਾ ਹੈ। ਨਿਯਮਾਂ ਮੁਤਾਬਕ ਜੇਈਈ ਮੇਨ ਦੀ ਪ੍ਰੀਖਿਆ ਦੇ ਟੌਪ 2.45 ਲੱਖ ਵਿਦਿਆਰਥੀ ਜੇਈਈ ਐਡਵਾਂਸਡ ਪ੍ਰੀਖਿਆ ਵਿੱਚ ਭਾਗ ਲੈਣ ਦੇ ਯੋਗ ਹਨ, ਪਰ ਇਸ ਵਾਰ ਸਿਰਫ 1.60 ਲੱਖ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਲਈ ਰਜਿਸਟਰਡ ਕੀਤਾ ਹੈ। ਸੁਸ਼ਾਂਤ ਤੇ ਡਰੱਗਸ ਕੇਸ ਮਗਰੋਂ ਕੰਗਨਾ ਕੁੱਦੀ ਅਨੁਰਾਗ-ਪਾਇਲ ਕੇਸ 'ਚ, ਦਿੱਤਾ ਅਜਿਹਾ ਬਿਆਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget