ਪੜਚੋਲ ਕਰੋ

Punjab News: ਵਿਦਿਆਰਥੀਆਂ ਲਈ ਅਹਿਮ ਖਬਰ! PSEB ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਦੇ ਪੇਪਰਾਂ ਦੀਆਂ ਤਰੀਕਾਂ ਦਾ ਐਲਾਨ

PSEB ਬੋਰਡ ਹੇਠ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜੀ ਹਾਂ ਜਲਦ ਹੀ PSEB ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਦੇ ਪੇਪਰ ਸ਼ੁਰੂ ਹੋਣ ਜਾ ਰਹੇ ਹਨ। ਇਸ ਲਈ ਵਿਦਿਆਰਥੀ ਆਪਣੀ ਪੜ੍ਹਾਈ ਜ਼ੋਰਾਂ-ਸ਼ੋਰਾਂ ਉੱਤੇ ਸ਼ੁਰੂ ਕਰ ਲੈਣ

PSEB Announces Exam Dates for Classes 8th, 10th, and 12th: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੇਠ ਪੜ੍ਹਨ ਵਾਲੇ ਬੱਚਿਆਂ ਦੇ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਉਣ ਦਾ ਐਲਾਨ ਕੀਤਾ ਹੈ।

ਹੋਰ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖਬਰ! 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ 27 ਜਨਵਰੀ ਤੋਂ ਸ਼ੁਰੂ ਹੋਣਗੇ EXAM

ਜਾਣੋ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆ ਡੇਟਸ ਬਾਰੇ

ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ

ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ

ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ

ਇਹ ਸਾਰੀਆਂ ਪ੍ਰੀਖਿਆਵਾਂ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾਣਗੀਆਂ।

ਪ੍ਰੀਖਿਆ ਸ਼ੁਰੂ ਹੋਣ ਦੇ ਸਮੇਂ ਬਾਰੇ ਜਾਣੋ

ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ। ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸਮੇਂ-ਸਮੇਂ ਉੱਤੇ ਪੰਜਾਬ ਸਿੱਖਿਆ ਬੋਰਡ ਦੀ ਆਫਿਸ਼ਿਅਲ ਵੈਬਸਾਈਟ ਜ਼ਰੂਰ ਚੈੱਕ ਕਰਦੇ ਰਹਿਣ।

ਸਰਟੀਫਿਕੇਟ ਦੀ ਹਾਰਡ ਕਾਪੀ ਲਈ ਲੱਗਦੀ ਹੈ ਫੀਸ

ਹੁਣ ਬੋਰਡ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਦਾ ਹੈ ਜੋ ਇਸ ਲਈ ਅਪਲਾਈ ਕਰਦੇ ਹਨ। ਨਹੀਂ ਤਾਂ ਵਿਦਿਆਰਥੀਆਂ ਨੂੰ ਇਸ ਨੂੰ ਡਿਜੀਲੌਕਰ ਤੋਂ ਹੀ ਪ੍ਰਾਪਤ ਕਰਨਾ ਹੋਵੇਗਾ। ਹਾਰਡ ਕੰਪਨੀ ਲਈ ਫੀਸ ਤੈਅ ਕੀਤੀ ਗਈ ਹੈ। ਇਸ ਦਾ ਭੁਗਤਾਨ ਵੀ ਪਹਿਲਾਂ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਬੋਰਡ ਪ੍ਰੀਖਿਆ ਦੇ ਨਤੀਜੇ ਪਹਿਲਾਂ ਜਾਰੀ ਕਰਨ ਦੀ ਕੋਸ਼ਿਸ਼ ਕਰਦਾ ਹੈ।

ਹੋਰ ਪੜ੍ਹੋ : ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ
 Government Scheme : 1 ਸਾਲ ਤੱਕ ਹਰ ਮਹੀਨੇ 20 ਹਜ਼ਾਰ ਰੁਪਏ ਦੇ ਰਹੀ ਹੈ ਇਹ ਸਰਕਾਰ, ਕਰਨਾ ਹੋਵੇਗਾ ਇਹ ਕੰਮ 
 Government Scheme : 1 ਸਾਲ ਤੱਕ ਹਰ ਮਹੀਨੇ 20 ਹਜ਼ਾਰ ਰੁਪਏ ਦੇ ਰਹੀ ਹੈ ਇਹ ਸਰਕਾਰ, ਕਰਨਾ ਹੋਵੇਗਾ ਇਹ ਕੰਮ 
Gold Price: ਦੀਵਾਲੀ ਤੋਂ ਪਹਿਲਾਂ ਸੋਨਾ ਖਰੀਦਣਾ ਫਾਇਦੇਮੰਦ ਜਾਂ ਬਾਅਦ ’ਚ? ਜਾਣੋ ਕਦੋਂ ਮਿਲ ਸਕਦਾ ਹੈ ਵੱਧ ਫਾਇਦਾ
Gold Price : ਦੀਵਾਲੀ ਤੋਂ ਪਹਿਲਾਂ ਸੋਨਾ ਖਰੀਦਣਾ ਫਾਇਦੇਮੰਦ ਜਾਂ ਬਾਅਦ ’ਚ? ਜਾਣੋ ਕਦੋਂ ਮਿਲ ਸਕਦਾ ਹੈ ਵੱਧ ਫਾਇਦਾ
Punjab News: ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦੇ ਕਤਲ ਮਾਮਲੇ 'ਚ ਵੱਡਾ ਅਪਡੇਟ, ਦੋਸ਼ੀ ਵੀਡੀਓ ਜਾਰੀ ਕਰਕੇ ਬੋਲਿਆ- 'ਅਸੀਂ ਭੱਜੇ ਨਹੀਂ...'
ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦੇ ਕਤਲ ਮਾਮਲੇ 'ਚ ਵੱਡਾ ਅਪਡੇਟ, ਦੋਸ਼ੀ ਵੀਡੀਓ ਜਾਰੀ ਕਰਕੇ ਬੋਲਿਆ- 'ਅਸੀਂ ਭੱਜੇ ਨਹੀਂ...'
Punjab News : ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਅਸਤੀਫ਼ਾ, ਹੁਣ ਸਿਆਸਤ 'ਚ ਹੋ ਸਕਦੀ ਹੈ ਐਂਟਰੀ?
Punjab News : ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਅਸਤੀਫ਼ਾ, ਹੁਣ ਸਿਆਸਤ 'ਚ ਹੋ ਸਕਦੀ ਹੈ ਐਂਟਰੀ?
Embed widget