ਪੜਚੋਲ ਕਰੋ

Income Tax Department: 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, 56000 ਰੁਪਏ ਮਹੀਨਾ ਤਨਖਾਹ

Income Tax Recruitment 2024: ਇਨਕਮ ਟੈਕਸ ਦੀ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਇਨਕਮ ਟੈਕਸ ਭਰਤੀ ਲਈ ਅਪਲਾਈ ਕਰਨ ਵਾਲਾ ਕੋਈ ਵੀ ਵਿਅਕਤੀ 22 ਸਤੰਬਰ ਨੂੰ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦਾ ਹੈ।

Income Tax Recruitment 2024: ਆਮਦਨ ਕਰ ਵਿਭਾਗ ਨੇ ਤਾਮਿਲਨਾਡੂ ਅਤੇ ਪੁਡੂਚੇਰੀ ਖੇਤਰ ਲਈ ਵਿਭਾਗੀ ਕੰਟੀਨਾਂ ਵਿਚ ਗਰੁੱਪ “ਸੀ” ਕਾਡਰ ਦੇ ਅਧੀਨ ਕੰਟੀਨ ਅਟੈਂਡੈਂਟ ਦੀਆਂ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। ਜੇਕਰ ਤੁਸੀਂ ਵੀ ਇਨ੍ਹਾਂ ਅਹੁਦਿਆਂ ਉਤੇ ਕੰਮ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਨਕਮ ਟੈਕਸ ਦੀ ਅਧਿਕਾਰਤ ਵੈੱਬਸਾਈਟ tincometax.gov.in ਉਤੇ ਜਾ ਕੇ ਅਪਲਾਈ ਕਰ ਸਕਦੇ ਹੋ। 

ਇਨਕਮ ਟੈਕਸ ਦੀ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਇਨਕਮ ਟੈਕਸ ਭਰਤੀ ਲਈ ਅਪਲਾਈ ਕਰਨ ਵਾਲਾ ਕੋਈ ਵੀ ਵਿਅਕਤੀ 22 ਸਤੰਬਰ ਨੂੰ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦਾ ਹੈ। ਇਸ ਭਰਤੀ ਰਾਹੀਂ ਆਮਦਨ ਕਰ ਵਿਭਾਗ ਵਿੱਚ ਕੁੱਲ 25 ਅਸਾਮੀਆਂ ਭਰੀਆਂ ਜਾਣਗੀਆਂ। ਜੇਕਰ ਤੁਸੀਂ ਵੀ ਇੱਥੇ ਕੰਮ ਕਰਨ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਹੇਠਾਂ ਦਿੱਤੀਆਂ ਗੱਲਾਂ ਨੂੰ ਧਿਆਨ ਨਾਲ ਪੜ੍ਹੋ...

ਇੰਝ ਕਰ ਸਕਦੇ ਹੋ ਅਪਲਾਈ
ਇਨਕਮ ਟੈਕਸ ਭਰਤੀ 2024 ਲਈ ਅਰਜ਼ੀ ਦੇਣ ਵਾਲੇ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ ਮੈਟ੍ਰਿਕ ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਪਾਸ ਕਰਨੀ ਚਾਹੀਦੀ ਹੈ।

ਕਿਸ ਉਮਰ ਤੱਕ ਕਰ ਸਕਦੇ ਹਨ ਅਪਲਾਈ
ਜੋ ਵੀ ਇਨਕਮ ਟੈਕਸ ਦੀ ਇਸ ਭਰਤੀ ਲਈ ਅਪਲਾਈ ਕਰ ਰਿਹਾ ਹੈ, ਉਨ੍ਹਾਂ ਉਮੀਦਵਾਰਾਂ ਦੀ ਘੱਟੋ-ਘੱਟ ਉਮਰ ਸੀਮਾ 18 ਸਾਲ ਹੈ ਅਤੇ ਵੱਧ ਤੋਂ ਵੱਧ ਉਮਰ ਸੀਮਾ 25 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਚੋਣ ਤੋਂ ਬਾਅਦ ਇੰਨੀ ਮਿਲੇਗੀ ਤਨਖਾਹ
ਇੱਕ ਵਾਰ ਜਦੋਂ ਕੋਈ ਵੀ ਉਮੀਦਵਾਰ ਇਨਕਮ ਟੈਕਸ ਵਿੱਚ ਚੁਣਿਆ ਜਾਂਦਾ ਹੈ, ਤਾਂ ਉਸਨੂੰ 18000 ਰੁਪਏ ਤੋਂ ਲੈ ਕੇ 56900 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਸਾਰੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਦੇ ਅਧਾਰ ‘ਤੇ ਕੀਤੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Advertisement
ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Embed widget