ਪੜਚੋਲ ਕਰੋ

India Post Recruitment 2023: GDS ਦੀਆਂ 12828 ਅਸਾਮੀਆਂ ਲਈ ਅਪਲਾਈ ਕਰਨ ਲਈ ਸਿਰਫ ਦੋ ਦਿਨ ਬਾਕੀ, ਜਲਦੀ ਕਰੋ, ਨਹੀਂ ਤਾਂ ਹੱਥੋਂ ਨਿਕਲ ਜਾਵੇਗਾ ਮੌਕਾ

India Post Bharti 2023: ਇੰਡੀਆ ਪੋਸਟ 'ਚ 10ਵੀਂ ਪਾਸ ਉਮੀਦਵਾਰਾਂ ਲਈ GDS ਦੇ ਅਹੁਦੇ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਲੰਘ ਗਈ ਹੈ। ਜੇ ਤੁਸੀਂ ਅਜੇ ਤੱਕ ਅਜਿਹਾ ਨਹੀਂ ਕੀਤਾ ਹੈ, ਤਾਂ ਹੁਣੇ ਅਪਲਾਈ ਕਰੋ। ਜਾਣੋ ਮਹੱਤਵਪੂਰਨ ਵੇਰਵਿਆਂ ਬਾਰੇ।

India Post GDS Recruitment 2023 Last Date : ਕੁਝ ਸਮਾਂ ਪਹਿਲਾਂ ਇੰਡੀਆ ਪੋਸਟ ਨੇ ਗ੍ਰਾਮੀਣ ਡਾਕ ਸੇਵਕ ਦੇ ਅਹੁਦਿਆਂ ਲਈ ਬੰਪਰ ਭਰਤੀਆਂ ਨਿਕਲੀਆਂ ਸੀ। ਇਨ੍ਹਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਹੈ ਅਤੇ ਹੁਣ ਅਪਲਾਈ ਕਰਨ ਦੀ ਆਖਰੀ ਤਰੀਕ ਵੀ ਨੇੜੇ ਆ ਗਈ ਹੈ। ਇਸ ਲਈ ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ ਪਰ ਕਿਸੇ ਕਾਰਨ ਕਰਕੇ ਅਜਿਹਾ ਨਹੀਂ ਕਰ ਸਕੇ, ਉਹ ਤੁਰੰਤ ਫਾਰਮ ਭਰਨ। ਆਖ਼ਰੀ ਤਰੀਕ ਆਉਣ ਵਿੱਚ ਸਿਰਫ਼ ਦੋ ਦਿਨ ਬਾਕੀ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 11 ਜੂਨ 2023 ਹੈ। ਇਸ ਭਰਤੀ ਮੁਹਿੰਮ ਤਹਿਤ ਕੁੱਲ 12828 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਵਿੱਚ ਬ੍ਰਾਂਚ ਪੋਸਟ ਮਾਸਟਰ ਅਤੇ ਅਸਿਸਟੈਂਟ ਬ੍ਰਾਂਚ ਪੋਸਟ ਮਾਸਟਰ ਦੀਆਂ ਅਸਾਮੀਆਂ ਸ਼ਾਮਲ ਹਨ।

ਆਨਲਾਈਨ ਕਰੋ ਅਪਲਾਈ

ਇੰਡੀਆ ਪੋਸਟ ਦੀਆਂ ਇਨ੍ਹਾਂ ਅਸਾਮੀਆਂ ਦੀ ਵਿਸ਼ੇਸ਼ਤਾ ਇਹ ਹੈ ਕਿ 10ਵੀਂ ਪਾਸ ਉਮੀਦਵਾਰ ਇਨ੍ਹਾਂ ਲਈ ਅਪਲਾਈ ਕਰ ਸਕਦੇ ਹਨ। ਇਨ੍ਹਾਂ 12828 ਅਸਾਮੀਆਂ ਲਈ ਸਿਰਫ਼ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਅਜਿਹਾ ਕਰਨ ਲਈ ਤੁਹਾਨੂੰ ਇਸ ਵੈੱਬਸਾਈਟ - indiapostgdsonline.gov.in 'ਤੇ ਜਾਣਾ ਪਵੇਗਾ।

ਨੋਟ ਕਰੋ ਹੋਰ ਮਹੱਤਵਪੂਰਨ ਤਰੀਕਾਂ 

ਇੰਡੀਆ ਪੋਸਟ ਰਿਕਰੂਟਮੈਂਟ 2023 ਦੇ ਤਹਿਤ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 11 ਜੂਨ 2023 ਹੈ ਪਰ ਇਨ੍ਹਾਂ ਅਰਜ਼ੀਆਂ ਨੂੰ 12 ਤੋਂ 14 ਜੂਨ 2023 ਤੱਕ ਸੁਧਾਰਿਆ ਜਾ ਸਕਦਾ ਹੈ। ਤਰੀਕਾਂ ਦਾ ਖਾਸ ਧਿਆਨ ਰੱਖੋ ਕਿਉਂਕਿ ਇਸ ਤੋਂ ਬਾਅਦ ਤੁਹਾਨੂੰ ਦੁਬਾਰਾ ਸੁਧਾਰ ਦਾ ਮੌਕਾ ਨਹੀਂ ਮਿਲੇਗਾ।

ਕੌਣ ਕਰ ਸਕਦਾ ਹੈ ਅਪਲਾਈ

ਅਪਲਾਈ ਕਰਨ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ। 10ਵੀਂ ਜਮਾਤ ਵਿੱਚ ਗਣਿਤ ਅਤੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਉਮੀਦਵਾਰ ਨੇ ਸੈਕੰਡਰੀ ਜਮਾਤ ਤੱਕ ਸਥਾਨਕ ਭਾਸ਼ਾ ਦਾ ਅਧਿਐਨ ਕੀਤਾ ਹੋਵੇ। ਉਮੀਦਵਾਰ ਨੂੰ ਕੰਪਿਊਟਰ ਦਾ ਗਿਆਨ ਹੋਣਾ ਚਾਹੀਦਾ ਹੈ ਤੇ ਉਸ ਨੂੰ ਸਾਈਕਲ ਚਲਾਉਣਾ ਵੀ ਆਉਣਾ ਚਾਹੀਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget