ਪੜਚੋਲ ਕਰੋ

Indian Post Jobs: 10ਵੀਂ ਪਾਸ ਉਮੀਦਵਾਰਾਂ ਲਈ 2,582 ਆਸਾਮੀਆਂ ’ਤੇ ਭਰਤੀ, ਕੋਈ ਪ੍ਰੀਖਿਆ ਨਹੀਂ, ਸਿਰਫ਼ ਮੈਰਿਟ

ਇਨ੍ਹਾਂ ਆਸਾਮੀਆਂ ਲਈ ਉਮੀਦਵਾਰਾਂ ਦੀ ਕੋਈ ਲਿਖਤੀ ਪ੍ਰੀਖਿਆ ਨਹੀਂ ਹੋਵੇਗੀ, ਸਗੋਂ ਮੈਰਿਟ ਲਿਸਟ ਦੇ ਆਧਾਰ ਉੱਤੇ ਹੀ ਚੋਣ ਹੋਵੇਗੀ। ਵੈੱਬਸਾਈਟ appost.in ਉੱਤੇ ਜਾ ਕੇ ਆੱਨਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ।

ਭਾਰਤੀ ਡਾਕ (India post) ਵਿਭਾਗ ’ਚ ਡਾਕ ਸੇਵਾਵਾਂ ਦੀਆਂ 2,582 ਆਸਾਮੀਆਂ ਉੱਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਤਹਿਤ ਪੰਜਾਬ, ਝਾਰਖੰਡ, ਉੱਤਰ-ਪੂਰਬੀ ਰਾਜਾਂ ਦੇ ਦਿਹਾਤੀ ਇਲਾਕਿਆਂ ’ਚ ‘ਗ੍ਰਾਮੀਣ ਡਾਕ ਸੇਵਕਾਂ’ (GDS) ਦੀਆਂ ਆਸਾਮੀਆਂ ਉੱਤੇ ਭਰਤੀ ਕੀਤੀ ਜਾਵੇਗੀ। ਇਨ੍ਹਾਂ ਲਈ 10ਵੀਂ ਪਾਸ ਉਮੀਦਵਾਰ ਵੀ ਅਰਜ਼ੀ ਦੇ ਸਕਦੇ ਹਨ। ਪੰਜਾਬ ਦੇ ਪਿੰਡਾਂ ਵਿੱਚ ਨਿਯੁਕਤੀ ਲਈ 516 ਨਵੇਂ ‘ਡਾਕ ਸੇਵਕ’ ਨਿਯੁਕਤ ਕੀਤੇ ਜਾਣੇ ਹਨ। ਇਨ੍ਹਾਂ ਆਸਾਮੀਆਂ ਲਈ ਉਮੀਦਵਾਰਾਂ ਦੀ ਕੋਈ ਲਿਖਤੀ ਪ੍ਰੀਖਿਆ ਨਹੀਂ ਹੋਵੇਗੀ, ਸਗੋਂ ਮੈਰਿਟ ਲਿਸਟ ਦੇ ਆਧਾਰ ਉੱਤੇ ਹੀ ਚੋਣ ਹੋਵੇਗੀ। ਵੈੱਬਸਾਈਟ appost.in ਉੱਤੇ ਜਾ ਕੇ ਆੱਨਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ। ਪੋਸਟਾਂ ਦਾ ਵੇਰਵਾ: ਝਾਰਖੰਡ - 1118 ਪੋਸਟ ਉੱਤਰ ਪੂਰਬੀ --- 948 ਪੋਸਟ ਪੰਜਾਬ --- 516 ਪੋਸਟਾਂ ਝਾਰਖੰਡ ਪੋਸਟਲ ਸਰਕਲ ’ਚ ਆਸਾਮੀਆਂ ਦੀ ਗਿਣਤੀ 1,118 ਹੈ; ਜਦ ਕਿ ਉੱਤਰ–ਪੂਰਬੀ ਰਾਜਾਂ ਦੇ ਪੋਸਟਲ ਸਰਕਲ ਵਿੱਚ 948 ਆਸਾਮੀਆਂ ਪੁਰ ਕੀਤੀਆਂ ਜਾਣੀਆਂ ਹਨ। Health Benefits of Raisins: ਕਿਸ਼ਮਿਸ਼ ਗੁਣਾਂ ਦਾ ਖ਼ਜ਼ਾਨਾ, ਰੱਖੇ ਸਦਾ ਚੁਸਤ ਤੇ ਤੰਦਰੁਸਤ ਇਨ੍ਹਾਂ ਆਸਾਮੀਆਂ ਲਈ ਉਮੀਦਵਾਰ ਦੀ ਉਮਰ 18 ਸਾਲਾਂ ਤੋਂ ਘੱਟ ਤੇ 40 ਸਾਲਾਂ ਤੋਂ ਵੱਧ ਨਹੀਂ ਹੋਣੀ ਚਾਹੀਦੀ। ਜਨਰਲ, ਓਬੀਸੀ, ਆਰਥਿਕ ਤੌਰ ’ਤੇ ਪੱਛੜੇ ਵਰਗਾਂ ਦੇ ਮਰਦ ਉਮੀਦਵਾਰਾਂ ਲਈ ਫ਼ੀਸ ਸਿਰਫ਼ 100 ਰੁਪਏ ਹੈ; ਜਦ ਕਿ ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਤੇ ਮਹਿਲਾ ਉਮੀਦਵਾਰਾਂ ਲਈ ਕੋਈ ਅਰਜ਼ੀ–ਫ਼ੀਸ ਨਹੀਂ ਹੈ। ਅੱਜ 11 ਦਸੰਬਰ ਨੂੰ ਇਨ੍ਹਾਂ ਆਸਾਮੀਆਂ ਲਈ ਅਰਜ਼ੀ ਦੇਣ ਦਾ ਆਖ਼ਰੀ ਦਿਨ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget