ਪੜਚੋਲ ਕਰੋ

ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਲਈ ਬਹੁੜੀ ਭਾਰਤ ਸਰਕਾਰ

ਭਾਰਤੀ ਦੂਤਾਵਾਸ ਨੇ ਅਮਰੀਕੀ ਸਰਕਾਰ ਨੂੰ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ।

ਵਾਸ਼ਿੰਗਟਨ: ਭਾਰਤੀ ਦੂਤਾਵਾਸ ਨੇ ਅਮਰੀਕੀ ਸਰਕਾਰ ਨੂੰ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ। ਘਾਤਕ ਕੋਰਨਾਵਾਇਰਸ ਦੇ ਤੇਜ਼ੀ ਨਾਲ ਫੈਲਣ ਕਾਰਨ ਯੂਨੀਵਰਸਿਟੀਆਂ ਤੇ ਵਿਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਮੱਦੇਨਜ਼ਰ ਅਮਰੀਕਾ ਵਿਚਲੇ ਭਾਰਤੀ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਵੱਖ-ਵੱਖ ਅਕਾਦਮਿਕ ਸੰਸਥਾਵਾਂ ਵਿੱਚ ਦਾਖਲ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਵਿਗਿਆਨ, ਮੈਡੀਕਲ ਤੇ ਤਕਨਾਲੋਜੀ ਦੀਆਂ ਸਟ੍ਰੀਮਜ਼ ਹਨ। 300 ਤੋਂ ਵੱਧ ਪ੍ਰਮੁੱਖ ਅਮਰੀਕੀ ਯੂਨੀਵਰਸਿਟੀਆਂ ਤੇ ਕਾਲਜਾਂ ਨੇ ਕੈਂਪਸਾਂ ਨੂੰ ਬੰਦ ਕਰ ਦਿੱਤਾ ਹੈ, ਕਲਾਸਾਂ ਆਨ ਲਾਈਨ ਲਈਆਂ ਜਾ ਰਹੀਆਂ ਹਨ ਤੇ ਵਿਦਿਆਰਥੀਆਂ ਨੂੰ ਹੋਸਟਲ ਦੀ ਰਿਹਾਇਸ਼ ਛੱਡਣੀ ਪੈ ਰਹੀ ਹੈ। ਹਿਉਸਟਨ, ਅਟਲਾਂਟਾ, ਸ਼ਿਕਾਗੋ, ਨਿਉਯਾਰਕ ਤੇ ਸੈਨ ਫ੍ਰਾਂਸਿਸਕੋ ਵਿਚਲੇ ਭਾਰਤੀ ਦੂਤਾਵਾਸ ਤੇ ਇਸ ਦੇ ਪੰਜਾਂ ਕੌਂਸਲੇਟ, ਜੋ ਪਿਛਲੇ ਕਈ ਦਿਨਾਂ ਤੋਂ ਸਰਗਰਮ ਰੂਪ ਵਿੱਚ ਹੈਲਪਲਾਈਨ ਚਲਾ ਰਹੇ ਹਨ। ਅਮਰੀਕਾ ਦਾ ਰਾਜ ਵਿਭਾਗ ਤੇ ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਸੇਵਾਵਾਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget