ਪੜਚੋਲ ਕਰੋ

Indian Navy Application 2022: ਭਾਰਤੀ ਜਲ ਸੈਨਾ 'ਚ ਖੁੱਲ੍ਹੀ ਭਰਤੀ, ਅਪਲਾਈ ਕਰਨ ਦੀ ਕੱਲ੍ਹ ਆਖਰੀ ਤਰੀਕ

Indian Navy : ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਕੱਲ੍ਹ ਯਾਨੀ 5 ਅਪ੍ਰੈਲ 2022 ਨੂੰ ਖਤਮ ਹੋਣ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜਿਨ੍ਹਾਂ ਨੇ ਅਜੇ ਤੱਕ ਅਪਲਾਈ ਨਹੀਂ ਕੀਤਾ ਹੈ

Indian Navy Application 2022: ਜੇਕਰ ਤੁਸੀਂ ਬਾਰ੍ਹਵੀਂ ਪਾਸ ਹੋ ਤੇ ਨੇਵੀ ਵਿੱਚ ਸਰਕਾਰੀ ਨੌਕਰੀ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੋ ਸਕਦੀ ਹੈ। ਭਾਰਤੀ ਜਲ ਸੈਨਾ ਆਰਟੀਫਿਸਰ ਅਪ੍ਰੈਂਟਿਸ (ਏਏ) ਤੇ ਸੀਨੀਅਰ ਸੈਕੰਡਰੀ ਰਿਕਰੂਟਸ (ਐਸਐਸਆਰ) ਲਈ ਨੇਵੀ ਨੇ  ਭਰਤੀ ਲਈ ਅਰਜ਼ੀਆਂ ਮੰਗ ਰਹੀ ਹੈ। ਇਨ੍ਹਾਂ 'ਚੋਂ AA ਲਈ 500 ਤੇ SSR ਲਈ 2000 ਅਸਾਮੀਆਂ ਦਾ ਐਲਾਨ ਕੀਤਾ ਹੈ।

ਇਨ੍ਹਾਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਕੱਲ੍ਹ ਯਾਨੀ 5 ਅਪ੍ਰੈਲ 2022 ਨੂੰ ਖਤਮ ਹੋਣ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜਿਨ੍ਹਾਂ ਨੇ ਅਜੇ ਤੱਕ ਅਪਲਾਈ ਨਹੀਂ ਕੀਤਾ ਹੈ, ਉਹ ਭਾਰਤੀ ਜਲ ਸੈਨਾ ਦੇ ਅਧਿਕਾਰਤ ਭਰਤੀ ਪੋਰਟਲ joinindiannavy.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਦੱਸ ਦੇਈਏ ਕਿ ਭਾਰਤੀ ਜਲ ਸੈਨਾ ਦੁਆਰਾ ਅਗਸਤ 2022 ਵਿੱਚ ਸ਼ੁਰੂ ਹੋਣ ਵਾਲੇ ਬੈਚ ਲਈ ਏਏ ਤੇ ਐਸਐਸਆਰ ਵਿਕਰੇਤਾ ਭਰਤੀ ਦਾ ਨੋਟੀਫਿਕੇਸ਼ਨ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਸੀ ਤੇ ਫਿਰ 29 ਮਾਰਚ ਤੋਂ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਉਮੀਦਵਾਰਾਂ ਨੂੰ ਨੋਟ ਕਰਨਾ ਚਾਹੀਦਾ ਹੈ ਕਿ ਨੇਵੀ ਦੁਆਰਾ ਘੋਸ਼ਿਤ ਸੀਨੀਅਰ ਸੈਕੰਡਰੀ ਭਰਤੀ ਲਈ ਅਸਾਮੀਆਂ ਨੂੰ ਰਾਜ ਅਨੁਸਾਰ ਵੰਡਿਆ ਜਾਵੇਗਾ।

ਭਾਰਤੀ ਜਲ ਸੈਨਾ ਵਿੱਚ ਆਰਟੀਫਿਸਰ ਅਪ੍ਰੈਂਟਿਸ ਦੀਆਂ 500 ਅਸਾਮੀਆਂ ਲਈ ਸਿਰਫ਼ ਉਹੀ ਉਮੀਦਵਾਰ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਗਣਿਤ ਅਤੇ ਭੌਤਿਕ ਵਿਗਿਆਨ ਨਾਲ-ਨਾਲ ਕੈਮਿਸਟਰੀ ਜਾਂ ਬਾਇਓਲੋਜੀ ਜਾਂ ਕੰਪਿਊਟਰ ਸਾਇੰਸ ਵਿੱਚ ਘੱਟੋ-ਘੱਟ 60 ਫੀਸਦੀ ਅੰਕਾਂ ਨਾਲ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਵੇ।

ਦੂਜੇ ਪਾਸੇ ਸੀਨੀਅਰ ਸੈਕੰਡਰੀ ਭਰਤੀ ਦੀਆਂ 2000 ਅਸਾਮੀਆਂ ਲਈ ਉਮੀਦਵਾਰਾਂ ਨੇ ਇਨ੍ਹਾਂ ਵਿਸ਼ਿਆਂ ਨਾਲ 12ਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ ਭਾਵ ਘੱਟੋ ਘੱਟ ਅੰਕਾਂ ਦੀ ਕੋਈ ਸੀਮਾ ਨਹੀਂ। ਇਸ ਤੋਂ ਇਲਾਵਾ AA ਤੇ SSR ਅਸਾਮੀਆਂ ਲਈ ਉਮੀਦਵਾਰਾਂ ਦਾ ਜਨਮ 1 ਅਗਸਤ 2002 ਤੋਂ ਪਹਿਲਾਂ ਤੇ 31 ਜੁਲਾਈ 2005 ਤੋਂ ਬਾਅਦ ਵਿੱਚ ਨਹੀਂ ਹੋਇਆ ਹੋਣਾ ਚਾਹੀਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ

ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...

WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ

ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?

1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ

ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ

ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ

Embed widget