ਪੜਚੋਲ ਕਰੋ

Indian Navy Recruitment 2021: ਭਾਰਤੀ ਜਲ ਸੈਨਾ ਨੇ 12ਵੀਂ ਪਾਸ ਨੌਜਵਾਨਾਂ ਲਈ ਖੋਲ੍ਹੀ ਭਰਤੀ, ਇੱਥੇ ਵੇਖੋ ਵੇਰਵੇ

Indian Navy SSR, AA Recruitment 2021: ਇਨ੍ਹਾਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ 16 ਅਕਤੂਬਰ ਤੋਂ ਸ਼ੁਰੂ ਹੋ ਗਈਆਂ ਹਨ ਤੇ ਅਰਜ਼ੀ ਦੀ ਆਖਰੀ ਮਿਤੀ 25 ਅਕਤੂਬਰ 2021 ਹੈ। ਇਸ ਲਈ, ਜਲਦੀ ਅਰਜ਼ੀ ਦਿਓ।

Navy Jobs 2021: ਉਨ੍ਹਾਂ ਨੌਜਵਾਨਾਂ ਲਈ ਖੁਸ਼ਖਬਰੀ ਹੈ ਜੋ ਭਾਰਤੀ ਜਲ ਸੈਨਾ ਵਿੱਚ ਨੌਕਰੀਆਂ ਦੀ ਭਾਲ ਕਰ ਰਹੇ ਹਨ। ਨੇਵੀ ਨੇ ਸੀਨੀਅਰ ਸੈਕੰਡਰੀ ਭਰਤੀ (SSR) ਤੇ ਆਰਟੀਫੀਸ਼ੀਅਲ ਅਪ੍ਰੈਂਟਿਸ (AA) ਦੀਆਂ 2500 ਅਸਾਮੀਆਂ ਦੀ ਭਰਤੀ ਨੂੰ ਲੈ ਕੇ ਅਰਜ਼ੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਖਾਸ ਗੱਲ ਇਹ ਹੈ ਕਿ ਆਨਲਾਈਨ ਅਰਜ਼ੀ ਦੀ ਪ੍ਰਕਿਰਿਆ 16 ਅਕਤੂਬਰ 2021 ਤੋਂ ਸ਼ੁਰੂ ਹੋ ਚੁੱਕੀ ਹੈ ਤੇ ਅਰਜ਼ੀ ਦੀ ਆਖਰੀ ਮਿਤੀ 25 ਅਕਤੂਬਰ 2021 ਹੈ। ਜੇ ਤੁਸੀਂ ਇਨ੍ਹਾਂ ਅਹੁਦਿਆਂ ਦੇ ਯੋਗ ਹੋ ਤਾਂ ਤੁਹਾਨੂੰ ਜਿੰਨੀ ਜਲਦੀ ਹੋ ਸਕੇ ਅਰਜ਼ੀ ਦੇਣੀ ਚਾਹੀਦੀ ਹੈ। ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ ਟੈਸਟ ਤੇ ਮੈਡੀਕਲ ਟੈਸਟ ਦੇ ਅਧਾਰ ਤੇ ਕੀਤੀ ਜਾਵੇਗੀ।

ਭਰਤੀ ਲਈ ਮਹੱਤਵਪੂਰਣ ਤਾਰੀਖਾਂ

ਆਨਲਾਈਨ ਅਰਜ਼ੀ ਦੀ ਸ਼ੁਰੂਆਤੀ ਤਾਰੀਖ - 16 ਅਕਤੂਬਰ 2021

ਅਰਜ਼ੀ ਦੀ ਆਖਰੀ ਤਾਰੀਖ - 25 ਅਕਤੂਬਰ 2021

ਅਰਜ਼ੀ ਫਾਰਮ ਭਰਨ ਦੀ ਆਖਰੀ ਤਾਰੀਖ - 25 ਅਕਤੂਬਰ 2021

ਮੈਰਿਟ ਸੂਚੀ ਜਾਰੀ ਕਰਨ ਦੀ ਮਿਤੀ - ਜਨਵਰੀ/ਫਰਵਰੀ 2022

ਭਰਤੀ ਪ੍ਰੀਖਿਆ ਦੀ ਤਾਰੀਖ - ਅਜੇ ਫੈਸਲਾ ਨਹੀਂ ਕੀਤਾ ਗਿਆ

ਵਿਦਿਅਕ ਯੋਗਤਾ ਅਤੇ ਉਮਰ ਸੀਮਾ

ਨੋਟੀਫਿਕੇਸ਼ਨ ਦੇ ਅਨੁਸਾਰ, ਇਨ੍ਹਾਂ ਅਹੁਦਿਆਂ ਲਈ ਬਿਨੈ ਕਰਨ ਵਾਲੇ ਉਮੀਦਵਾਰ 60% ਅੰਕਾਂ ਦੇ ਨਾਲ 12 ਵੀਂ ਪਾਸ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਇੰਟਰਮੀਡੀਏਟ ਵਿੱਚ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਗਣਿਤ ਜਾਂ ਕੰਪਿਟਰ ਵਿਗਿਆਨ ਵਿਸ਼ੇ ਹੋਣੇ ਚਾਹੀਦੇ ਹਨ। ਸਿਰਫ ਉਹੀ ਲੋਕ ਅਪਲਾਈ ਕਰ ਸਕਣਗੇ, ਜਿਨ੍ਹਾਂ ਦੀ ਜਨਮ ਮਿਤੀ 1 ਫਰਵਰੀ 2002 ਤੋਂ 31 ਮਾਰਚ 2005 ਦੇ ਵਿਚਕਾਰ ਹੋਵੇਗੀ। ਭਰਤੀ ਨੋਟੀਫਿਕੇਸ਼ਨ ਵਿੱਚ ਤੁਹਾਨੂੰ ਇਸ ਬਾਰੇ ਵਧੇਰੇ ਜਾਣਕਾਰੀ ਮਿਲੇਗੀ।

ਸਰੀਰਕ ਯੋਗਤਾ

ਬਿਨੈ ਕਰਨ ਵਾਲੇ ਉਮੀਦਵਾਰਾਂ ਦੀ ਘੱਟੋ ਘੱਟ ਉਚਾਈ 157 ਸੈਮੀ ਹੋਣੀ ਚਾਹੀਦੀ ਹੈ। ਉਸ ਨੇ 1600 ਮੀਟਰ ਦੀ ਦੌੜ 7 ਮਿੰਟਾਂ ਵਿੱਚ ਪੂਰੀ ਕਰਨੀ ਹੈ। ਉਸਨੂੰ 20 ਸਕਵਾਟ ਅਪਸ ਅਤੇ 10 ਪੁਸ਼ ਅਪਸ ਕਰਨੇ ਪੈਣਗੇ।

ਅਰਜ਼ੀ ਫੀਸ

ਇੰਡੀਅਨ ਨੇਵੀ ਦੀਆਂ ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਵਾਲੇ ਕਿਸੇ ਵੀ ਵਰਗ ਦੇ ਉਮੀਦਵਾਰਾਂ ਨੂੰ ਕੋਈ ਅਰਜ਼ੀ ਫੀਸ ਨਹੀਂ ਦੇਣੀ ਪਵੇਗੀ।

ਇਹ ਹੈ ਚੋਣ ਪ੍ਰਕਿਰਿਆ

ਸਭ ਤੋਂ ਪਹਿਲਾਂ ਬਿਨੈਕਾਰਾਂ ਨੂੰ ਯੋਗਤਾ ਦੇ ਅਧਾਰ ਤੇ ਸ਼ਾਰਟਲਿਸਟ ਕੀਤਾ ਜਾਵੇਗਾ। ਸਿਰਫ ਉਨ੍ਹਾਂ ਨੂੰ ਹੀ ਮੈਰਿਟ ਸੂਚੀ ਵਿੱਚ ਜਗ੍ਹਾ ਮਿਲੇਗੀ ਜਿਨ੍ਹਾਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਆਗਿਆ ਹੋਵੇਗੀ। ਇਸ ਤੋਂ ਬਾਅਦ ਜਿਹੜੇ ਇਮਤਿਹਾਨ ਪਾਸ ਕਰਨਗੇ ਉਨ੍ਹਾਂ ਨੂੰ ਸਰੀਰਕ ਅਤੇ ਇਸ ਨੂੰ ਪਾਸ ਕਰਨ ਤੋਂ ਬਾਅਦ ਮੈਡੀਕਲ ਲਈ ਬੁਲਾਇਆ ਜਾਵੇਗਾ। ਜਿਹੜੇ ਉਮੀਦਵਾਰ ਤਿੰਨੇ ਪੜਾਵਾਂ ਨੂੰ ਪਾਸ ਕਰਨਗੇ ਉਨ੍ਹਾਂ ਨੂੰ ਦਸਤਾਵੇਜ਼ਾਂ ਦੀ ਤਸਦੀਕ ਤੋਂ ਬਾਅਦ ਨੌਕਰੀ ਮਿਲੇਗੀ।

ਇਸ ਤਰ੍ਹਾਂ ਕਰੋ ਅਪਲਾਈ

ਇਨ੍ਹਾਂ ਅਹੁਦਿਆਂ ਲਈ ਅਰਜ਼ੀ ਦੇਣ ਲਈ, ਯੋਗ ਉਮੀਦਵਾਰਾਂ ਨੂੰ ਭਾਰਤੀ ਜਲ ਸੈਨਾ ਦੀ ਭਰਤੀ ਵੈਬਸਾਈਟ www.joinindiannavy.gov.in 'ਤੇ ਜਾਣਾ ਪਏਗਾ। ਇੱਥੇ ਉਹ ਭਰਤੀ ਦੀ ਸੂਚਨਾ ਅਤੇ ਅਰਜ਼ੀ ਫਾਰਮ ਭਰਨ ਲਈ ਲਿੰਕ ਪ੍ਰਾਪਤ ਕਰਨਗੇ।

ਇਹ ਵੀ ਪੜ੍ਹੋ: Captain Delhi Tour: ਕੈਪਟਨ ਅਮਰਿੰਦਰ ਜਲਦ ਕਰਨਗੇ ਧਮਾਕਾ! ਅੱਜ ਫਿਰ ਦਿੱਲੀ ਪਹੁੰਚੇ, ਅਮਿਤ ਸ਼ਾਹ ਨਾਲ ਕਰ ਸਕਦੇ ਮੀਟਿੰਗ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

Farmer Protest| Jagjit Singh ਦੀਆਂ ਮੈਡੀਕਲ ਰਿਪੋਰਟਾਂ 'ਚ ਕੀ ਆਇਆ ਸਾਹਮਣੇ..‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget